ਪੜਚੋਲ ਕਰੋ

Lakhimpur Kheri Violence: ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ਕਾਰਨ ਆਪਣੇ ਪੁੱਤਰਾਂ ਨੂੰ ਗਵਾਉਣ ਵਾਲੇ ਕਿਸਾਨ ਹੋਏ ਨਾਰਾਜ਼

ਲਖੀਮਪੁਰ ਖੀਰੀ ਦੇ ਤਿਕੁਨੀਆ ਪਿੰਡ 'ਚ ਪਿਛਲੇ ਸਾਲ 3 ਅਕਤੂਬਰ ਨੂੰ ਹੋਈ ਹਿੰਸਾ ਦੇ ਮਾਮਲੇ 'ਚ ਅਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਆਸ਼ੀਸ਼ ਮਿਸ਼ਰਾ ਨੂੰ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Lakhimpur Kheri Violence: ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਲਖੀਮਪੁਰ ਖੀਰੀ ਮਾਮਲੇ ਵਿੱਚ ਕਤਲ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ 124 ਦਿਨਾਂ ਬਾਅਦ ਜ਼ਮਾਨਤ ਮਿਲ ਗਈ ਹੈ। ਦੂਜੇ ਪਾਸੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ਕਾਰਨ ਆਪਣਿਆਂ ਨੂੰ ਗੁਆਉਣ ਵਾਲੇ ਕਿਸਾਨ ਕਾਫੀ ਨਿਰਾਸ਼ ਹਨ। ਜ਼ਿਕਰਯੋਗ ਹੈ ਕਿ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 10 ਫਰਵਰੀ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ।

ਇਸ ਦੇ ਨਾਲ ਹੀ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣਾ ਵੀ ਕਾਫੀ ਵਿਵਾਦਿਤ ਹੋ ਗਿਆ ਹੈ। ਖਾਸ ਤੌਰ 'ਤੇ ਜਦੋਂ ਸੂਬੇ 'ਚ ਚੋਣਾਂ ਦਾ ਮਾਹੌਲ ਹੈ ਅਤੇ ਸੱਤਾਧਾਰੀ ਭਾਜਪਾ ਸੂਬੇ 'ਚ ਦੂਜੇ ਕਾਰਜਕਾਲ ਦੀ ਮੰਗ ਕਰ ਰਹੀ ਹੈ। ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ਕਾਰਨ ਆਪਣਿਆਂ ਨੂੰ ਗੁਆ ਚੁੱਕੇ ਕਿਸਾਨ ਕਾਫੀ ਗੁੱਸੇ 'ਚ ਹਨ। ਪਿਛਲੇ ਸਾਲ 3 ਅਕਤੂਬਰ ਨੂੰ ਆਸ਼ੀਸ਼ ਮਿਸ਼ਰਾ ਦੀ ਕਾਰ ਨਾਲ ਕੁਚਲੇ 19 ਸਾਲਾ ਗੁਰਵਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਨੇ ਕਿਹਾ, "ਉਸ ਨੂੰ ਇੰਨੀ ਜਲਦੀ ਜ਼ਮਾਨਤ ਮਿਲਣਾ ਚੰਗਾ ਸੰਕੇਤ ਨਹੀਂ ਹੈ।"

ਉਨ੍ਹਾਂ ਕਿਹਾ, "ਇਸ ਸਰਕਾਰ ਤੋਂ ਸਾਨੂੰ ਪਹਿਲਾਂ ਹੀ ਕੋਈ ਉਮੀਦ ਨਹੀਂ ਸੀ ਅਤੇ ਹੁਣ ਬਿਲਕੁਲ ਵੀ ਉਮੀਦ ਨਹੀਂ ਹੈ... ਅਜੇ ਮਿਸ਼ਰਾ ਟੈਨੀ ਨੂੰ ਅਜੇ ਤੱਕ ਹਟਾਇਆ ਨਹੀਂ ਗਿਆ ਹੈ।"

ਕਿਸਾਨਾਂ ਦੀ ਮੰਗ ਦੇ ਬਾਵਜੂਦ ਸਰਕਾਰ ਨੇ ਜੂਨੀਅਰ ਗ੍ਰਹਿ ਮੰਤਰੀ ਨੂੰ ਇਹ ਕਹਿ ਕੇ ਨਹੀਂ ਹਟਾਇਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਦਕਿ ਕਿਸਾਨ ਸੁਖਵਿੰਦਰ ਸਿੰਘ ਨੇ ਕਿਹਾ, 'ਮੋਦੀ ਜੀ ਉੱਥੇ ਬੈਠਦੇ ਹਨ ਅਤੇ ਇੱਕ ਤੋਂ ਬਾਅਦ ਇੱਕ ਜੁਮਲਾ (ਸਿਆਸੀ ਵਾਅਦੇ) ਛੱਡ ਰਹੇ ਹਨ ਪਰ ਉਹ ਆਪਣੇ ਮੰਤਰੀ ਨੂੰ ਹੱਟਾ ਨਹੀਂ ਕਰ ਸਕਦੇ। ਦੋ ਦਿਨ ਪਹਿਲਾਂ ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਇਸ ਮੁੱਦੇ 'ਤੇ ਆਪਣੀ ਚੁੱਪੀ ਤੋੜੀ ਤ੍ ਕਿਹਾ ਕਿ ਸੂਬਾ ਸਰਕਾਰ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ।

ਐਸਆਈਟੀ ਨੇ ਸਾਰੀ ਘਟਨਾ ਨੂੰ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ

ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਆਪਣੀ ਜਾਂਚ ਵਿੱਚ ਪਾਇਆ ਸੀ ਕਿ ਕਿਸਾਨਾਂ ਨੂੰ ਕਾਰ ਨਾਲ ਕੁਚਲਣ ਦੀ ਸਾਰੀ ਘਟਨਾ ਇੱਕ ਸੋਚੀ ਸਮਝੀ ਸਾਜ਼ਿਸ਼ ਸੀ। ਇਸ ਤੋਂ ਬਾਅਦ ਐਸਆਈਟੀ ਨੇ 5000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਆਸ਼ੀਸ਼ ਮਿਸ਼ਰਾ ਨੂੰ ਕਤਲ ਦਾ ਦੋਸ਼ੀ ਪਾਇਆ ਗਿਆ ਸੀ। ਇਸ ਘਟਨਾ ਵਿੱਚ ਐਸਆਈਟੀ ਨੇ ਕੁੱਲ 16 ਲੋਕਾਂ ਨੂੰ ਦੋਸ਼ੀ ਬਣਾਇਆ ਸੀ। ਐਸਆਈਟੀ ਨੇ ਮੁਲਜ਼ਮਾਂ 'ਤੇ ਆਈਪੀਸੀ ਦੀਆਂ ਧਾਰਾਵਾਂ 307, 326, 302, 34,120ਬੀ, 147, 148,149, 3/25/30 ਲਗਾਈਆਂ ਹਨ।

ਇਹ ਵੀ ਪੜ੍ਹੋ: ਡਿਊਟੀ ਦੇ ਪਹਿਲੇ ਹੀ ਦਿਨ 'ਬੋਰ' ਹੋ ਕੇ ਗਾਰਡ ਨੇ ਖ਼ਰਾਬ ਕੀਤੀ ਕਰੋੜਾਂ ਦੀ ਪੇਂਟਿੰਗ, ਆਨੰਦ ਮਹਿੰਦਰਾ ਨੇ ਵੀ ਕੀਤਾ ਰਿਐਕਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget