ਪੜਚੋਲ ਕਰੋ

'ਘਰ ਦੀ ਕੱਢੀ' ਨੇ ਲਈਆਂ 112 ਜਾਨਾਂ, ਜਾਂਚ ਲਈ SIT ਕਾਇਮ

ਕੁਸ਼ੀਨਗਰ: ਉੱਤਰ ਪ੍ਰਦੇਸ਼ ਤੇ ਉੱਤਰਖੰਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 112 ਤਕ ਪਹੁੰਚ ਗਈ ਹੈ। ਇਸ ਮਾਮਲੇ ਸਬੰਧੀ ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਦੇ ਸਖ਼ਤ ਰੁਖ਼ ਬਾਅਦ ਯੂਪੀ ਪੁਲਿਸ ਨੇ 215 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਯੋਗੀ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਏਡੀਜੀ ਰੇਲਵੇ ਸੰਜੈ ਸਿੰਘਲ ਦੀ ਅਗਵਾਈ ਹੇਠ ਐਸਆਈਟੀ ਗਠਿਤ ਕਰ ਦਿੱਤੀ ਹੈ। ਕੁਸ਼ੀਨਗਰ ਦੇ ਤਮਕੁਹੀਰਾਜ ਦੇ ਸੀਓ ਤੇ ਸਹਾਰਨਪੁਰ ਵਿੱਚ ਦੇਵਬੰਦ ਦੇ ਸੀਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤਕ 297 ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਅਫ਼ਸਰਾਂ ਦੇ ਮੁਅੱਤਲ ਬਾਅਦ ਐਤਵਾਰ ਨੂੰ 46 ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਜ਼ਹਿਰੀਲੀ ਸ਼ਰਾਬ ਪੀਣ ਕਰਕੇ ਸਹਾਰਨਪੁਰ ਵਿੱਚ 52, ਮੇਰਠ ਵਿੱਚ 18 ਅਤੇ ਕੁਸ਼ੀਨਗਰ ਵਿੱਚ 10 ਮੌਤਾਂ ਹੋਈਆਂ ਹਨ। ਉੱਧਰ ਉੱਤਰਾਖੰਡ ਦੇ ਰੁੜਕੀ ਤੇ ਹਰਿਦਵਾਰ ਵਿੱਚ ਵੀ 32 ਲੋਕਾਂ ਦੀ ਮੌਤ ਹੋਈ ਹੈ। ਮਾਮਲੇ ਸਬੰਧੀ ਯੂਪੀ ਦੇ ਆਬਕਰੀ ਮੰਤਰੀ ਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਸਹਾਰਨਪੁਰ ਤੇ ਕੁਸ਼ੀਨਗਰ ਵਿੱਚ ਹੋਈਆਂ ਘਟਨਾਵਾਂ ਪਿੱਛੇ ਕਾਰਨ ਵੱਖੋ-ਵੱਖਰੇ ਹਨ। ਸਹਾਰਨਪੁਰ ਵਿੱਚ ਲੋਕ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਉੱਤਰਾਖੰਡ ਗਏ ਸਨ, ਜਿੱਥੇ ਉਨ੍ਹਾਂ ਕੱਚੀ ਸ਼ਰਾਬ ਪੀਤੀ। ਜਦੋਂ ਉਹ ਵਾਪਸ ਆਏ ਤਾਂ ਮੌਤ ਦਾ ਅੰਕੜਾ ਵਧ ਗਿਆ। ਉਨ੍ਹਾਂ ਦੱਸਿਆ ਕਿ ਕੁਸ਼ੀਨਗਰ ਵਿੱਚ ਸ਼ਰਾਬ ਕਾਂਡ ਦੇ ਮੁੱਖ ਮੁਲਜ਼ਮ ਰਜਿੰਦਰ ਜੈਸਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget