ਪੜਚੋਲ ਕਰੋ

HIV Fake Report : ਹਸਪਤਾਲ ‘ਤੇ ਗੰਭੀਰ ਆਰੋਪ, HIV ਪਾਜ਼ਿਟਿਵ ਦੱਸ ਕੇ ਬਜ਼ੁਰਗ ਤੋਂ ਵਸੂਲੇ 2 ਲੱਖ ਰੁਪਏ

HIV Fake Report : ਮੇਰਠ ਦੇ ਕੰਕਰਖੇੜਾ ਇਲਾਕੇ ਸਥਿਤ ਇੱਕ ਹਸਪਤਾਲ ‘ਤੇ ਬਾਗਪਤ ਦੇ ਇਕ ਬਜ਼ੁਰਗ ਨੂੰ HIV ਪਾਜ਼ਿਟਿਵ ਦੱਸ ਕੇ ਇਲਾਜ ਦੇ ਨਾਂ ‘ਤੇ ਕਰੀਬ 2 ਲੱਖ ਰੁਪਏ ਵਸੂਲਣ ਦੇ ਗੰਭੀਰ ਆਰੋਪ ਲੱਗੇ ਹਨ।

HIV Fake Report : ਮੇਰਠ ਦੇ ਕੰਕਰਖੇੜਾ ਇਲਾਕੇ ਸਥਿਤ ਇੱਕ ਹਸਪਤਾਲ ‘ਤੇ ਬਾਗਪਤ ਦੇ ਇਕ ਬਜ਼ੁਰਗ ਨੂੰ HIV ਪਾਜ਼ਿਟਿਵ ਦੱਸ ਕੇ ਇਲਾਜ ਦੇ ਨਾਂ ‘ਤੇ ਕਰੀਬ 2 ਲੱਖ ਰੁਪਏ ਵਸੂਲਣ ਦੇ ਗੰਭੀਰ ਆਰੋਪ ਲੱਗੇ ਹਨ। ਪੀੜਤ ਪਰਿਵਾਰ ਨੇ ਹਸਪਤਾਲ ਪ੍ਰਬੰਧਨ ‘ਤੇ ਗਲਤ ਰਿਪੋਰਟ ਦਿਖਾ ਕੇ ਡਰਾਉਣ, ਸਮਾਜਿਕ ਬਦਨਾਮੀ ਕਰਨ ਅਤੇ ਪੈਸੇ ਵਾਪਸ ਮੰਗਣ ‘ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ।

ਪੀੜਤ ਪਰਿਵਾਰ ਨੇ ਇਸ ਮਾਮਲੇ ਦੀ ਸ਼ਿਕਾਇਤ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਮੇਰਠ ਦੇ CMO ਕੋਲ ਕੀਤੀ ਹੈ। CMO ਨੇ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰਨ ਦੀ ਗੱਲ ਕਹੀ ਹੈ।

ਜਾਣਕਾਰੀ ਮੁਤਾਬਕ ਬਾਗਪਤ ਦੇ ਰਹਿਣ ਵਾਲੇ ਮੁਹੰਮਦ ਅਸ਼ਰਫ ਆਪਣੀ ਨੂੰਹ ਰੂਬੀ ਨਾਲ ਐਸਪੀ ਦਫ਼ਤਰ ਪਹੁੰਚੇ ਅਤੇ ਪੂਰਾ ਮਾਮਲਾ ਦੱਸਿਆ। ਰੂਬੀ ਦੇ ਅਨੁਸਾਰ 19 ਅਪ੍ਰੈਲ ਨੂੰ ਉਸਦੇ ਸਹੁਰੇ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਪਹਿਲਾਂ ਉਨ੍ਹਾਂ ਨੂੰ ਬੜੌਤ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਮੇਰਠ ਰੈਫਰ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਸ਼ੀਲਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

HIV ਪਾਜ਼ਿਟਿਵ ਦੱਸਣ ਦਾ ਆਰੋਪ 

ਪਰਿਵਾਰ ਦਾ ਆਰੋਪ ਹੈ ਕਿ ਹਸਪਤਾਲ ਵਿੱਚ ਜਾਂਚ ਦੌਰਾਨ ਬਜ਼ੁਰਗ ਦੀ HIV ਟੈਸਟ ਕਰਵਾਈ ਗਈ ਅਤੇ ਉਨ੍ਹਾਂ ਨੂੰ HIV ਪਾਜ਼ਿਟਿਵ ਦੱਸਿਆ ਗਿਆ। ਇਸ ਤੋਂ ਬਾਅਦ ਹਸਪਤਾਲ ਨੇ ਇਲਾਜ ਸ਼ੁਰੂ ਕਰ ਦਿੱਤਾ, ਜਦਕਿ ਉੱਥੇ HIV ਦਾ ਇਲਾਜ ਹੀ ਉਪਲਬਧ ਨਹੀਂ ਸੀ। ਪਰਿਵਾਰ ਦਾ ਕਹਿਣਾ ਹੈ ਕਿ ਇਲਾਜ ਦੇ ਨਾਂ ‘ਤੇ ਲਗਾਤਾਰ ਪੈਸੇ ਮੰਗੇ ਗਏ ਅਤੇ ਕਰੀਬ 2 ਲੱਖ ਰੁਪਏ ਲਏ ਗਏ।

ਦੂਜੀ ਜਾਂਚ ‘ਚ ਰਿਪੋਰਟ ਨਾਰਮਲ

ਕਰੀਬ ਤਿੰਨ ਦਿਨ ਬਾਅਦ ਪਰਿਵਾਰ ਮਰੀਜ਼ ਨੂੰ ਘਰ ਲੈ ਗਿਆ ਅਤੇ ਹੋਰ ਥਾਂ ਜਾਂਚ ਕਰਵਾਈ, ਜਿੱਥੇ HIV ਇੰਫੈਕਸ਼ਨ ਨਹੀਂ ਮਿਲਿਆ। ਇਕ ਹੋਰ ਲੈਬ ਤੋਂ ਵੀ ਰਿਪੋਰਟ ਨਾਰਮਲ ਆਈ। ਪਰਿਵਾਰ ਦਾ ਕਹਿਣਾ ਹੈ ਕਿ ਬਜ਼ੁਰਗ ਨੂੰ ਸਿਰਫ਼ ਸਾਹ ਦੀ ਸਮੱਸਿਆ ਸੀ, ਪਰ ਹਸਪਤਾਲ ਨੇ HIV ਦੱਸ ਕੇ ਇਲਾਜ ਕੀਤਾ।

ਪੈਸੇ ਮੰਗਣ ‘ਤੇ ਧਮਕੀਆਂ ਦੇਣ ਦਾ ਆਰੋਪ 

ਪਰਿਵਾਰ ਦਾ ਆਰੋਪ ਹੈ ਕਿ ਜਦੋਂ ਉਨ੍ਹਾਂ ਨੇ ਹਸਪਤਾਲ ਤੋਂ ਪੈਸੇ ਵਾਪਸ ਮੰਗੇ ਤਾਂ ਹਸਪਤਾਲ ਦੇ ਕਰਮਚਾਰੀ ਘਰ ਪਹੁੰਚ ਗਏ ਅਤੇ ਧਮਕੀਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ HIV ਪਾਜ਼ਿਟਿਵ ਦੱਸੇ ਜਾਣ ਤੋਂ ਬਾਅਦ ਸਮਾਜ ਵਿੱਚ ਉਨ੍ਹਾਂ ਦਾ ਬਹਿਸਕਾਰ ਵਰਗਾ ਮਾਹੌਲ ਬਣ ਗਿਆ ਸੀ ਅਤੇ ਲੋਕ ਮਿਲਣ-ਜੁਲਣ ਤੋਂ ਵੀ ਡਰਣ ਲੱਗ ਪਏ ਸਨ।

ਮੇਰਠ ਦੇ CMO Ashok Kataria ਨੇ ਕਿਹਾ ਕਿ ਮੁਹੰਮਦ ਅਸ਼ਰਫ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

ਟਾਪ ਹੈਡਲਾਈਨ

CJP Protest :  ਜੰਤਰ-ਮੰਤਰ ਪ੍ਰਦਰਸ਼ਨ ਤੋਂ ਬਾਅਦ ਕੀ ਹੋਵੇਗਾ ਕਾਕਰੋਚ ਜਨਤਾ ਪਾਰਟੀ ਦਾ ਅਗਲਾ ਕਦਮ? ਅਭਿਜੀਤ ਦੀਪਕੇ ਨੇ ਕੀਤਾ ਸਪੱਸ਼ਟ
CJP Protest :  ਜੰਤਰ-ਮੰਤਰ ਪ੍ਰਦਰਸ਼ਨ ਤੋਂ ਬਾਅਦ ਕੀ ਹੋਵੇਗਾ ਕਾਕਰੋਚ ਜਨਤਾ ਪਾਰਟੀ ਦਾ ਅਗਲਾ ਕਦਮ? ਅਭਿਜੀਤ ਦੀਪਕੇ ਨੇ ਕੀਤਾ ਸਪੱਸ਼ਟ
Big News: ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget