ਪੜਚੋਲ ਕਰੋ

Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...

Allegations on BJP MLA: ਸਿਆਸੀ ਜਗਤ ਵਿੱਚ ਉਸ ਸਮੇਂ ਹਲਚਲ ਮੱਚ ਗਈ, ਜਦੋਂ ਇੱਕ ਮਹਿਲਾ ਵੱਲੋਂ ਭਾਜਪਾ ਵਿਧਾਇਕ ਉੱਪਰ ਗੰਭੀਰ ਦੋਸ਼ ਲਗਾਏ ਗਏ। ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਤੋਂ ਭਾਜਪਾ ਵਿਧਾਇਕ ਵਿਨੋਦ ਸਿੰਘ 'ਤੇ ਇੱਕ ਔਰਤ...

Allegations on BJP MLA: ਸਿਆਸੀ ਜਗਤ ਵਿੱਚ ਉਸ ਸਮੇਂ ਹਲਚਲ ਮੱਚ ਗਈ, ਜਦੋਂ ਇੱਕ ਮਹਿਲਾ ਵੱਲੋਂ ਭਾਜਪਾ ਵਿਧਾਇਕ ਉੱਪਰ ਗੰਭੀਰ ਦੋਸ਼ ਲਗਾਏ ਗਏ। ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਤੋਂ ਭਾਜਪਾ ਵਿਧਾਇਕ ਵਿਨੋਦ ਸਿੰਘ 'ਤੇ ਇੱਕ ਔਰਤ ਨੇ ਬਲਾਤਕਾਰ ਦੀ ਕੋਸ਼ਿਸ਼ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਲਗਾਇਆ ਹੈ। ਔਰਤ ਦਾ ਦੋਸ਼ ਹੈ ਕਿ ਵਿਧਾਇਕ ਨੇ ਉਸਨੂੰ ਆਪਣੇ ਘਰ ਬੁਲਾਇਆ, ਉਸਦੀ ਧੀ ਨਾਲ ਬਲਾਤਕਾਰ ਕਰਨ ਦੀ ਧਮਕੀ ਦਿੱਤੀ ਅਤੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਉਸਨੇ ਉਸਦੇ ਗੁਪਤ ਅੰਗਾਂ ਨੂੰ ਛੂਹਿਆ ਅਤੇ ਉਸਦੇ ਕੱਪੜੇ ਪਾੜ ਦਿੱਤੇ। ਉਸਨੇ ਕਿਸੇ ਤਰ੍ਹਾਂ ਉਸਨੂੰ ਧੱਕਾ ਦੇ ਕੇ ਖੁਦ ਨੂੰ ਬਚਾਇਆ। ਇਸ ਮਾਮਲੇ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਮੱਚ ਗਈ ਹੈ।

ਆਡੀਓ ਵਾਇਰਲ ਹੁੰਦੇ ਹੀ ਭੱਖਿਆ ਵਿਵਾਦ

ਉੱਥੇ ਹੀ, ਵਿਧਾਇਕ ਦੀ ਇੱਕ ਆਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਆਡੀਓ ਵਿੱਚ ਉਹ ਇਹ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ ਕਿ, "ਆਪਣੀ ਪਤਨੀ ਨਾਲ ਗੱਲ ਕਰਵਾਓ। ਮੀਡੀਆ ਰਿਪੋਰਟਾਂ ਮੁਤਾਬਕ, ਪੀੜਤਾ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਅਤੇ ਲਖਨਊ ਦੀ ਹਜ਼ਰਤਗੰਜ ਪੁਲਿਸ ਨੂੰ ਪੱਤਰ ਭੇਜ ਕੇ ਵਿਧਾਇਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਦੋ ਆਡੀਓ ਵਾਇਰਲ ਹੋ ਰਹੀਆਂ ਹਨ। ਕਥਿਤ ਤੌਰ 'ਤੇ ਇਹ ਆਡੀਓ ਵਿਧਾਇਕ ਵਿਨੋਦ ਸਿੰਘ ਅਤੇ ਪੀੜਤ ਮਹਿਲਾ ਦੇ ਪਤੀ ਵਿਚਕਾਰ ਹੋਈ ਗੱਲਬਾਤ ਦੀ ਹੈ। ਆਡੀਓ ਵਿੱਚ ਵਿਧਾਇਕ ਮਹਿਲਾ ਦੇ ਪਤੀ ਦਾ ਨਾਮ ਲੈ ਕੇ ਕਹਿੰਦੇ ਸੁਣਾਈ ਦੇ ਰਹੇ ਹਨ ਕਿ, "ਮੈਂ ਤੁਹਾਡੀ ਪਤਨੀ ਨੂੰ ਫੋਨ ਕੀਤਾ ਸੀ, ਪਰ ਉਹ ਫੋਨ ਨਹੀਂ ਚੁੱਕ ਰਹੀ ਹੈ।
 
ਇਸ 'ਤੇ ਮਹਿਲਾ ਦਾ ਪਤੀ ਕਹਿੰਦਾ ਹੈ ਕਿ ਉਹ ਮੰਦਰ ਗਈ ਹੋਈ ਹੈ। ਇਸ ਤੋਂ ਬਾਅਦ ਵਿਧਾਇਕ ਕਹਿੰਦੇ ਹਨ ਕਿ ਆਪਣੀ ਪਤਨੀ ਨੂੰ ਕਹਿ ਦਿਓ ਕਿ ਉਹ ਮੇਰੇ ਨਾਲ ਗੱਲ ਕਰ ਲੈਣ। ਉੱਥੇ ਹੀ, ਦੂਜੀ ਆਡੀਓ ਵਿੱਚ ਇੱਕ ਵਿਅਕਤੀ ਮਹਿਲਾ ਦੇ ਪਤੀ ਨੂੰ ਫੋਨ ਕਰਕੇ ਕਹਿੰਦਾ ਸੁਣਾਈ ਦੇ ਰਿਹਾ ਹੈ ਕਿ ਮੰਤਰੀ ਜੀ (ਵਿਨੋਦ ਸਿੰਘ) ਨੇ ਗੱਲ ਕਰਨ ਲਈ ਫੋਨ ਮਿਲਵਾਇਆ ਸੀ।

ਪੀੜਤ ਮਹਿਲਾ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਪੱਤਰ ਲਿਖਿਆ

ਹਾਲਾਂਕਿ, ਏਬੀਪੀ ਸਾਂਝਾ ਇਸ ਆਡੀਓ ਦੀ ਕਿਸੇ ਵੀ ਤਰ੍ਹਾਂ ਪੁਸ਼ਟੀ ਨਹੀਂ ਕਰਦਾ ਹੈ। ਇਸ ਦੌਰਾਨ ਪੀੜਤ ਮਹਿਲਾ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਪੱਤਰ ਭੇਜ ਕੇ ਵਿਧਾਇਕ ਖ਼ਿਲਾਫ਼ ਕਾਰਵਾਈ ਕਰਨ ਅਤੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਮੰਗ ਕੀਤੀ ਹੈ। ਉਸ ਨੇ ਕਿਹਾ ਹੈ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਉਸ ਦੇ ਪਰਿਵਾਰ ਨੂੰ ਖ਼ਤਰਾ ਹੋ ਸਕਦਾ ਹੈ। ਇਸ ਦੇ ਨਾਲ ਹੀ, ਉਸ ਨੇ ਪੁਲਿਸ ਨੂੰ ਵੀ ਪੱਤਰ ਅਤੇ ਈਮੇਲ ਰਾਹੀਂ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

ਪ੍ਰੈੱਸ ਕਾਨਫਰੰਸ ਵਿੱਚ ਖੋਲ੍ਹੇ ਡੂੰਘੇ ਰਾਜ਼

ਗੌਰਤਲਬ ਹੈ ਕਿ ਮਹਿਲਾ ਦਾ ਦੋਸ਼ ਹੈ ਕਿ ਵਿਧਾਇਕ ਨੇ ਉਸ ਦੀ ਧੀ ਨਾਲ ਬਲਾਤਕਾਰ ਕਰਵਾਉਣ ਦੀ ਧਮਕੀ ਦੇ ਕੇ ਉਸ ਨੂੰ ਘਰ ਬੁਲਾਇਆ। ਉਸ ਨੇ ਬਲਾਤਕਾਰ ਦੀ ਕੋਸ਼ਿਸ਼ ਕੀਤੀ, ਉਸ ਦੇ ਨਿੱਜੀ ਅੰਗਾਂ ਨੂੰ ਛੂਹਿਆ ਅਤੇ ਉਸ ਦੇ ਕੱਪੜੇ ਫਾੜ ਦਿੱਤੇ। ਕਿਸੇ ਤਰ੍ਹਾਂ ਉਸ ਨੇ ਧੱਕਾ ਦੇ ਕੇ ਆਪਣੇ ਆਪ ਨੂੰ ਬਚਾਇਆ। 3 ਜੁਲਾਈ ਨੂੰ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਮਹਿਲਾ ਨੇ ਦੱਸਿਆ ਕਿ ਵਿਧਾਇਕ ਨੇ ਉਸ ਨੂੰ ਧਮਕਾਉਂਦੇ ਹੋਏ ਕਿਹਾ ਸੀ, "ਜੇਕਰ ਮੇਰੀ ਗੱਲ ਨਹੀਂ ਮੰਨੇਗੀ ਤਾਂ ਮੈਂ ਤੁਹਾਨੂੰ ਬਰਬਾਦ ਕਰ ਦਿਆਂਗਾ।"

ਮਹਿਲਾ ਨੇ ਦੋਸ਼ ਲਗਾਇਆ ਕਿ ਉਸ ਦੇ ਪਿੱਛੇ 12-15 ਲੋਕ ਲਗਾ ਦਿੱਤੇ ਗਏ ਹਨ। ਉਸ ਨੂੰ ਤੇਜ਼ਾਬ ਸੁੱਟਣ ਅਤੇ ਪਤੀ-ਬੱਚਿਆਂ ਨੂੰ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ। ਉਸ ਨੇ ਪੁਲਿਸ ਵਿੱਚ ਸ਼ਿਕਾਇਤ ਕੀਤੀ, ਪਰ ਕੋਈ ਸੁਣਵਾਈ ਨਹੀਂ ਹੋਈ। ਉੱਧਰ, ਭਾਜਪਾ ਵਿਧਾਇਕ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿਲਾ ਦੇ ਪਤੀ ਖ਼ਿਲਾਫ਼ ਜਾਲਸਾਜ਼ੀ ਅਤੇ ਧੋਖਾਧੜੀ ਦਾ ਮਾਮਲਾ ਦਰਜ ਹੈ। ਇਸ ਲਈ ਗ੍ਰਿਫ਼ਤਾਰੀ ਤੋਂ ਬਚਣ ਲਈ ਉਸ ਨੇ ਆਪਣੀ ਪਤਨੀ ਨੂੰ ਅੱਗੇ ਕਰਕੇ ਮੇਰੇ ਅਕਸ ਨੂੰ ਖ਼ਰਾਬ ਕਰਨ ਦੇ ਇਰਾਦੇ ਨਾਲ ਝੂਠੇ ਦੋਸ਼ ਲਗਵਾਏ ਹਨ। ਵਿਧਾਇਕ ਨੇ ਕਿਹਾ ਕਿ ਮੈਨੂੰ ਅਦਾਲਤ 'ਤੇ ਭਰੋਸਾ ਹੈ। ਜਾਂਚ ਵਿੱਚ ਸੱਚਾਈ ਸਾਹਮਣੇ ਆ ਜਾਵੇਗੀ।

Advertisement

ਟਾਪ ਹੈਡਲਾਈਨ

Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget