ਪੜਚੋਲ ਕਰੋ

ਬਿਨਾ ਹੈਲਮੇਟ ਹੁਣ ਦੁਪਹੀਆ ਵਾਹਨਾਂ ‘ਚ ਪੈਟਰੋਲ ਨਹੀ ਭਰੀਆ ਜਾਵੇਗਾ

ਜਨਪਦ ਗੌਤਮਬੁੱਧ ਨਗਰ ‘ਚ ਇੱਕ ਜੂਨ ਤੋਂ ਬਿਨਾ ਹੈਲਮੇਟ ਪੈਟਰੋਲ ਪੰਪ ‘ਤੇ ਤੇਲ ਪਵਾਉਣ ‘ਚ ਲੋਕਾਂ ਨੂੰ ਮੁਸ਼ਕਿਲ ਆ ਸਕਦੀ ਹੈ। ਜੀ ਹਾਂ, ਪੰਪਾਂ ‘ਤੇ ਦੁਪਹੀਆ ਚਾਲਕਾਂ ਜਿਨ੍ਹਾਂ ਕੋਲ ਹੈਲਮੇਟ ਨਹੀ ਹੋਵੇਗਾ ਉਨ੍ਹਾਂ ਨੂੰ ਹੈਲਮੈਟ ਨਹੀ ਮਿਲੇਗਾ।

ਨੋਇਡਾ: ਜਨਪਦ ਗੌਤਮਬੁੱਧ ਨਗਰ ‘ਚ ਇੱਕ ਜੂਨ ਤੋਂ ਬਿਨਾ ਹੈਲਮੇਟ ਪੈਟਰੋਲ ਪੰਪ ‘ਤੇ ਤੇਲ ਪਵਾਉਣ ‘ਚ ਲੋਕਾਂ ਨੂੰ ਮੁਸ਼ਕਿਲ ਆ ਸਕਦੀ ਹੈ। ਜੀ ਹਾਂ, ਪੰਪਾਂ ‘ਤੇ ਦੁਪਹੀਆ ਚਾਲਕਾਂ ਜਿਨ੍ਹਾਂ ਕੋਲ ਹੈਲਮੇਟ ਨਹੀ ਹੋਵੇਗਾ ਉਨ੍ਹਾਂ ਨੂੰ ਹੈਲਮੈਟ ਨਹੀ ਮਿਲੇਗਾ। ਇਸ ਬਾਰੇ ਜ਼ਿਲ੍ਹਾ ਅਧਿਕਾਰੀ ਬ੍ਰਿਜੇਸ਼ ਨਾਰਾਇਣ ਸਿੰਘ ਨੇ ਸਾਰੇ ਪੈਟਰੋਲ ਪੰਪ ਡੀਲਰਾਂ ਦੇ ਨਾਲ ਮੰਗਲਵਾਰ ਨੂੰ ਇੱਕ ਬੈਠਕ ਕਰ ਆਦੇਸ਼ ਦਿੱਤੇ ਕਿ ਉਹ ਇੱਕ ਜੂਨ ਤੋਂ ਇਸ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ।

ਬ੍ਰਿਜੇਸ਼ ਨਾਰਾਇਣ ਨੇ ਦੱਸਿਆ ਕਿ ਸੜਕ ਸੁਰਖੀਆ ਪ੍ਰਤੀ ਜਾਗਰੂਕਤਾ ਲਿਆਉਣ ਦੇ ਮਹੱਤ ਨਾਲ ਇਹ ਫੈਸਲਾ ਲਿਆ ਗਿਆ ਹੈ ਕਿ 31 ਮਈ ਤੋਂ ਬਾਅਦ ਕਿਸੇ ਵੀ ਪੈਟਰੋਲ ਪੰਪ ‘ਤੇ ਬਗੈਰ ਹੈਲਮੇਟ ਦੁਪਹੀਆ ਚਾਲਕਾਂ ਨੂੰ ਪੈਟਰੋਲ ਨਹੀ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੜਕ ਹਾਦਸੇ ‘ਚ ਆਏ ਦਨਿ ਹੋ ਰਹੀਆਂ ਮੌਤਾਂ ਦੇ ਚਲਦੇ ਜ਼ਿਲ੍ਹਾ ਪ੍ਰਸਾਸ਼ਨ ਨੇ ਆਮ ਜਨਤਾ ਦੀ ਜਾਨ-ਮਾਲ ਦੀ ਰੱਖੀਆ ਲਈ ਇਹ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ ਪੰਪਾਂ ਡੀਲਰਾਂ ਨੂੰ ਪੰਪਾਂ ‘ਤੇ ਸੀਸੀਟੀਵੀ ਕੈਮਰੇ ਲਗਵਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਬਗੈਰ ਹੈਲਮੇਟ ਲੋਕਾਂ ਨੂੰ ਸੀਸੀਟੀਵੀ ‘ਚ ਕੈਦ ਕੀਤਾ ਜਾ ਸਕੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bengal Opinion Poll 2026 : ਮਮਤਾ ਬੈਨਰਜੀ ਜਾਂ ਭਾਜਪਾ, ਪੱਛਮੀ ਬੰਗਾਲ 'ਚ ਇਸ ਵਾਰ ਕਿਸਦੀ ਸਰਕਾਰ ? ਜਾਣੋ ਓਪੀਨੀਅਨ ਪੋਲ ਕੀ ਕਹਿੰਦਾ

 Assam Opinion Poll 2026 : ਅਸਾਮ 'ਚ ਕਾਂਗਰਸ ਕਰੇਗੀ ਵਾਪਸੀ ਜਾਂ ਫਿਰ ਭਾਜਪਾ ਮਾਰੇਗੀ ਬਾਜ਼ੀ ? ਜਾਣੋ ਓਪੀਨੀਅਨ ਪੋਲ ਕੀ ਕਹਿੰਦਾ 

Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ

Big News: ਵੱਡੀ ਖਬਰ, DCP ਸਣੇ 4 ਪੁਲਿਸ ਅਫਸਰ ਸਸਪੈਂਡ; ਜਾਣੋ ਪੁਲਿਸ ਵਿਭਾਗ 'ਚ ਕਿਉਂ ਮੱਚਿਆ ਹਾਹਾਕਾਰ?

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026

Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 

Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ
 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 

ਪਤੀ ਨੂੰ ਹਨੀਮੂਨ ਵਾਲੀ ਰਾਤ ਨੂੰ ਹੋ ਗਿਆ ਬੁਖਾਰ , ਅਦਾਕਾਰਾ ਨੇ ਉਡਾਇਆ ਮਜ਼ਾਕ

US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 

Embed widget