ਪੜਚੋਲ ਕਰੋ

Section 144 imposed: ਨੋਇਡਾ 'ਚ 31 ਮਈ ਤੱਕ ਲਾਗੂ ਰਹੇਗੀ ਧਾਰਾ 144, ਜਾਣੋ ਕੀ ਹੈ ਕਾਰਨ

ਦਿੱਲੀ ਐਨਸੀਆਰ ਨਾਲ ਲੱਗਦੇ ਯੂਪੀ ਦੇ ਨੋਇਡਾ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਦੱਸ ਦਈਏ ਕਿ ਇਹ 31 ਮਈ ਤੱਕ ਲਾਗੂ ਰਹੇਗੀ।

Section 144 imposed in Gautam Budh Nagar: ਦਿੱਲੀ ਐਨਸੀਆਰ ਨਾਲ ਲੱਗਦੇ ਯੂਪੀ ਦੇ ਨੋਇਡਾ ਵਿੱਚ ਧਾਰਾ 144 31 ਮਈ ਤੱਕ ਲਾਗੂ ਹੈ। ਸਰਕਾਰ ਨੇ ਇਹ ਫੈਸਲਾ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਹੈ।

ਫੈਸਲਾ ਕਿਉਂ ਕੀਤਾ ਗਿਆ?
ਪਿਛਲੇ ਕੁਝ ਦਿਨਾਂ ਦੌਰਾਨ ਯੂਪੀ ਦੇ ਗਾਜ਼ੀਆਬਾਦ ਅਤੇ ਨੋਇਡਾ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਨੋਇਡਾ, ਗਾਜ਼ੀਆਬਾਦ ਅਤੇ ਲਖਨਊ ਸਮੇਤ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ ਮਾਸਕ ਲਾਜ਼ਮੀ ਕਰ ਦਿੱਤਾ ਸੀ। ਹਾਲਾਂਕਿ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ।

Punjab Weekly Weather Forecast: ਪੰਜਾਬ 'ਚ ਮੁੜ ਬਦਲਿਆ ਮੌਸਮ, ਕਈ ਦਿਨ ਛਾਏ ਰਹਿਣਗੇ ਬੱਦਲ, ਜਾਣੋ ਹਫ਼ਤੇ 'ਚ ਕਦੋਂ ਹੋ ਸਕਦੀ ਬਾਰਸ਼

ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਇਕ ਵਾਰ ਫਿਰ ਸਰਕਾਰ ਨੇ ਸਖਤ ਫੈਸਲਾ ਲਿਆ ਹੈ। ਨੋਇਡਾ ਵਿੱਚ ਸਰਕਾਰ ਨੇ  31 ਮਈ ਤੱਕ ਧਾਰਾ 144 ਲਾਗੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦਾ ਇਹ ਫੈਸਲਾ ਨੋਇਡਾ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਲਿਆ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਕੀ ਕਿਹਾ?

ਇਸ ਸਬੰਧੀ ਜਾਣਕਾਰੀ ਗੌਤਮ ਬੁੱਧ ਨਗਰ ਦੇ ਪੁਲਿਸ ਕਮਿਸ਼ਨਰ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉੱਚ ਅਧਿਕਾਰੀਆਂ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਧਰਨਾ ਅਤੇ ਭੁੱਖ ਹੜਤਾਲ ਨਹੀਂ ਕੀਤੀ ਜਾਵੇਗੀ। ਕਿਸੇ ਵੀ ਜਨਤਕ ਸਥਾਨ 'ਤੇ ਪੂਜਾ-ਪਾਠ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਦੇ ਨਾਲ ਹੀ ਸਕੂਲਾਂ ਵਿੱਚ ਪ੍ਰੀਖਿਆ ਦੌਰਾਨ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦਾ ਧਿਆਨ ਰੱਖਿਆ ਜਾਵੇਗਾ। ਬੱਚਿਆਂ ਵਿੱਚ ਸਮਾਜਿਕ ਦੂਰੀ ਲਾਗੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Dharmendra Health Update: ਧਰਮਿੰਦਰ ਨੇ ਖੁਦ ਦਿੱਤਾ ਆਪਣੀ ਸਿਹਤ ਦਾ ਅਪਡੇਟ, ਟਵੀਟ ਕਰਕੇ ਇਹ ਕਿਹਾ,,,

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjhaਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀਤਾਪਸੀ ਪੰਨੂ ਦੇ ਘਰਵਾਲੇ ਦਾ ਕੀ ਹਾਲ , Cute ਗੱਲਾਂ ਤਾਂ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget