ਪੜਚੋਲ ਕਰੋ
Advertisement
ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਦਿੱਤਾ ਅਸਤੀਫਾ
ਰਾਵਤ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਬਾਰੇ ਚਰਚਾ ਪਿਛਲੇ ਕੁਝ ਦਿਨਾਂ ਤੋਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਸੀ। ਉੱਤਰਾਖੰਡ ਵਿੱਚ ਰਾਜਨੀਤਕ ਤਬਦੀਲੀ ਦੀਆਂ ਖ਼ਬਰਾਂ ਪਿਛਲੇ ਕੁਝ ਦਿਨਾਂ ਤੋਂ ਤੇਜ਼ ਸੀ।
ਦੇਹਰਾਦੂਨ: ਉੱਤਰਾਖੰਡ ਦੇ ਸੀਐਮ ਤ੍ਰਿਵੇਂਦਰ ਸਿੰਘ ਰਾਵਤ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਰਾਜ ਭਵਨ ਪਹੁੰਚੇ ਤੇ ਆਪਣਾ ਅਸਤੀਫਾ ਰਾਜਪਾਲ ਬੇਬੀ ਰਾਣੀ ਮੌਰਿਆ ਨੂੰ ਸੌਂਪਿਆ।
ਪਿਛਲੇ ਕੁੱਝ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਭਾਜਪਾ ਹਾਈ ਕਮਾਨ ਨੇ ਉੱਤਰਾਖੰਡ ਵਿੱਚ ਲੀਡਰਸ਼ਿਪ ਬਦਲਣ ਦਾ ਫੈਸਲਾ ਲਿਆ ਹੈ। ਇਸ ਸਬੰਧ ਵਿੱਚ ਰਾਵਤ ਨੂੰ ਦਿੱਲੀ ਬੁਲਾਇਆ ਗਿਆ ਸੀ। ਆਖਰਕਾਰ, ਦਿੱਲੀ ਤੋਂ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਨੇ ਅਹੁਦਾ ਛੱਡ ਦਿੱਤਾ।
ਇਹ ਵੀ ਪੜ੍ਹੋ: ਸੰਸਦ 'ਚ ਗੂੰਜਿਆ ਫਸਲਾਂ ਦੀ ਸਿੱਧੀ ਅਦਾਇਗੀ ਦਾ ਮੁੱਦਾ, ਹਰਸਿਮਰਤ ਬਾਦਲ ਨੇ ਉਠਾਏ ਗੰਭੀਰ ਸਵਾਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਮਨੋਰੰਜਨ
ਪੰਜਾਬ
ਲੁਧਿਆਣਾ
Advertisement