ਪੜਚੋਲ ਕਰੋ

Police Sub Inspector: ਵੱਡੀ ਖਬਰ, ਵਰਕਆਊਟ ਕਰਦੇ ਸਮੇਂ ਪੁਲਿਸ ਅਧਿਕਾਰੀ ਦੀ ਮੌਤ! ਬੇਹੋਸ਼ ਹੋ ਡਿੱਗਿਆ...

Police Sub Inspector: ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ। ਦਰਅਸਲ, ਅੱਜਕੱਲ ਜ਼ਿਆਦਾਤਰ ਲੋਕ ਤੰਦਰੁਸਤ ਅਤੇ ਫਿੱਟ ਰਹਿਣਾ ਚਾਹੁੰਦੇ ਹਨ, ਤਾਂ ਜੋ ਉਹ ਬਿਨਾਂ ਕਿ...

Police Sub Inspector: ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ। ਦਰਅਸਲ, ਅੱਜਕੱਲ ਜ਼ਿਆਦਾਤਰ ਲੋਕ ਤੰਦਰੁਸਤ ਅਤੇ ਫਿੱਟ ਰਹਿਣਾ ਚਾਹੁੰਦੇ ਹਨ, ਤਾਂ ਜੋ ਉਹ ਬਿਨਾਂ ਕਿਸੇ ਬਿਮਾਰੀ ਦੇ ਲੰਬੀ ਜ਼ਿੰਦਗੀ ਜੀ ਸਕੇ। ਪਰ ਇਸੇ ਦੌਰਾਨ ਉੱਤਰਾਖੰਡ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਚੰਪਾਵਤ ਜ਼ਿਲ੍ਹੇ 'ਚ ਸਪੈਸ਼ਲ ਆਪਰੇਸ਼ਨ ਗਰੁੱਪ (SOG) ਦੇ ਇੰਚਾਰਜ ਗਿਰੀਸ਼ ਭੱਟ ਦੀ ਜਿਮ 'ਚ ਵਰਕਆਊਟ ਕਰਦੇ ਸਮੇਂ ਅਚਾਨਕ ਮੌਤ ਹੋ ਗਈ। ਇਸ ਮਾਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨਿਆ

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਚੰਪਾਵਤ ਦੇ ਬਨਬਾਸਾ ਦੇ ਰਹਿਣ ਵਾਲੇ 38 ਸਾਲਾ ਸਬ ਇੰਸਪੈਕਟਰ ਗਿਰੀਸ਼ ਭੱਟ ਆਮ ਦਿਨਾਂ ਵਾਂਗ ਜਿਮ 'ਚ ਐਕਸਰਸਾਈਜ਼ ਕਰ ਰਹੇ ਸਨ। ਵਰਕਆਊਟ ਦੌਰਾਨ ਉਨ੍ਹਾਂ ਨੂੰ ਅਚਾਨਕ ਚੱਕਰ ਆ ਗਿਆ ਤੇ ਉਹ ਜ਼ਮੀਨ 'ਤੇ ਡਿੱਗ ਪਏ। ਡਿੱਗਣ ਕਾਰਨ ਉਹ ਬੇਹੋਸ਼ ਹੋ ਗਏ, ਜਿਸ ਮਗਰੋਂ ਜਿਮ 'ਚ ਮੌਜੂਦ ਲੋਕਾਂ ਅਤੇ ਪੁਲਿਸ ਕਰਮਚਾਰੀਆਂ ਨੇ ਗਿਰੀਸ਼ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ, ਪਰ ਅਸਲ ਕਾਰਨਾਂ ਦਾ ਤਾਂ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

 

 

ਦੱਸਿਆ ਜਾ ਰਿਹਾ ਹੈ ਕਿ ਗਿਰੀਸ਼ ਭੱਟ ਪੁਲਸ ਵਿਭਾਗ ਵਿੱਚ ਇੱਕ ਬਹੁਤ ਹੀ ਮਿਹਨਤੀ ਅਤੇ ਕਾਬਲ ਅਧਿਕਾਰੀ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਦੀ ਅਚਾਨਕ ਹੋਈ ਮੌਤ ਕਾਰਨ ਪੂਰੇ ਪੁਲਿਸ ਮਹਿਕਮੇ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

Advertisement

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget