ਪੜਚੋਲ ਕਰੋ

ਉੱਤਰਾਖੰਡ ਤ੍ਰਾਸਦੀ: ਰੈਣੀ ਪਿੰਡ 'ਚੋਂ 15 ਹੋਰ ਲਾਸ਼ਾਂ ਮਿਲੀਆਂ, ਹੁਣ ਤਕ 53 ਲੋਕਾਂ ਦੀ ਮੌਤ, 154 ਅਜੇ ਵੀ ਲਾਪਤਾ

ਪੰਜ ਲਾਸ਼ਾਂ 520 ਮੈਗਾਵਾਟ ਦੀ ਐਨਟੀਪੀਸੀ ਦੀ ਤਪੋਵਨ-ਵਿਸ਼ਣੂਗਾਡ ਸੁਰੰਗ 'ਚੋਂ ਮਿਲੀਆਂ ਹਨ। ਇਸ ਤੋਂ ਇਲਾਵਾ ਸੱਤ ਲਾਸ਼ਾਂ ਰੈਣੀ ਪਿੰਡ ਤੋਂ ਤੇ ਇਕ ਰੁਦ੍ਰਪ੍ਰਯਾਗ ਜ਼ਿਲ੍ਹੇ 'ਚੋਂ ਮਿਲੀ ਹੈ।

ਤਪੋਵਨ: ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਅੱਠ ਦਿਨ ਪਹਿਲਾਂ ਆਈ ਤ੍ਰਾਸਦੀ ਤੋਂ ਬਾਅਦ ਹੁਣ ਤਕ 53 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਹਾਦਸਾਗ੍ਰਸਤ ਖੇਤਰਾਂ 'ਚ ਚਲਾਏ ਜਾ ਰਹੇ ਬਚਾਅ ਅਭਿਆਨ ਦੇ ਅੱਠਵੇਂ ਦਿਨ ਐਤਵਾਰ 15 ਹੋਰ ਲਾਸ਼ਾਂ ਮਿਲੀਆਂ ਹਨ।

ਇਨ੍ਹਾਂ 'ਚ ਪੰਜ ਲਾਸ਼ਾਂ 520 ਮੈਗਾਵਾਟ ਦੀ ਐਨਟੀਪੀਸੀ ਦੀ ਤਪੋਵਨ-ਵਿਸ਼ਣੂਗਾਡ ਸੁਰੰਗ 'ਚੋਂ ਮਿਲੀਆਂ ਹਨ। ਇਸ ਤੋਂ ਇਲਾਵਾ ਸੱਤ ਲਾਸ਼ਾਂ ਰੈਣੀ ਪਿੰਡ ਤੋਂ ਤੇ ਇਕ ਰੁਦ੍ਰਪ੍ਰਯਾਗ ਜ਼ਿਲ੍ਹੇ 'ਚੋਂ ਮਿਲੀ ਹੈ।

ਸੁਰੰਗ 'ਚ ਫਸੇ ਲੋਕਾਂ ਨੂੰ ਬਾਹਰ ਕੱਢਣ ਦੇ ਯਤਨ ਜਾਰੀ

ਤਪੋਵਨ-ਵਿਸ਼ਣੂਗਾਡ ਸੁਰੰਗ 'ਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਪਿਛਲੇ ਇਕ ਹਫ਼ਤੇ ਤੋਂ ਫੌਜ, ਐਨਡੀਆਰਐਫ, ਐਸਡੀਆਰਐਫ ਤੇ ਆਈਟੀਬੀਪੀ ਦਾ ਸੰਯੁਕਤ ਬਚਾਅ ਅਭਿਆਨ ਵੱਡੇ ਪੱਧਰ 'ਤੇ ਜਾਰੀ ਹੈ। ਜ਼ਿਲ੍ਹਾ ਅਧਿਕਾਰੀ  ਸਵਾਤੀ ਐਸ ਭਦੌਰੀਆ ਨੇ ਦੱਸਿਆ ਕਿ ਆਫ਼ਤ 'ਚ ਲਾਪਤਾ 206 ਲੋਕਾਂ ਚੋਂ ਹੁਣ ਤਕ 53 ਲੋਕਾਂ ਦੀਆ ਲਾਸ਼ਾਂ ਵੱਖ-ਵੱਖ ਥਾਵਾਂ ਤੋਂ ਬਰਾਮਦ ਹੋਈਆਂ ਹਨ। ਹੁਣ ਵੀ 154 ਲੋਕ ਲਾਪਤਾ ਹਨ ਜਿੰਨ੍ਹਾਂ ਦੀ ਤਲਾਸ਼ ਜਾਰੀ ਹੈ।

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget