ਪੜਚੋਲ ਕਰੋ
Advertisement
ਰਾਹੁਲ-ਪ੍ਰਿਯੰਕਾ ਨੇ ਉਤਰਾਖੰਡ ਦੁਖਾਂਤ 'ਤੇ ਜਤਾਇਆ ਦੁੱਖ, ਕਾਂਗਰਸੀ ਵਰਕਰਾਂ ਨੂੰ ਕੀਤੀ ਇਹ ਅਪੀਲ
ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਉਤਰਾਖੰਡ ਦੇ ਚਮੋਲੀ ਵਿੱਚ ਗਲੇਸ਼ੀਅਰ ਫੱਟਣ ਦੀ ਘਟਨਾ 'ਤੇ ਦੁੱਖ ਜ਼ਾਹਰ ਕੀਤਾ ਹੈ। ਇਸ ਹਾਦਸੇ ਵਿੱਚ ਬਹੁਤ ਸਾਰੀ ਤਬਾਹੀ ਹੋਈ ਹੈ।
ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਉਤਰਾਖੰਡ ਦੇ ਚਮੋਲੀ ਵਿੱਚ ਗਲੇਸ਼ੀਅਰ ਫੱਟਣ ਦੀ ਘਟਨਾ 'ਤੇ ਦੁੱਖ ਜ਼ਾਹਰ ਕੀਤਾ ਹੈ। ਇਸ ਹਾਦਸੇ ਵਿੱਚ ਬਹੁਤ ਸਾਰੀ ਤਬਾਹੀ ਹੋਈ ਹੈ। ਹੁਣ ਤੱਕ 10 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦੋਂ ਕਿ ਤਕਰੀਬਨ 150 ਲੋਕ ਲਾਪਤਾ ਦੱਸੇ ਜਾ ਰਹੇ ਹਨ। ਰਾਹੁਲ ਗਾਂਧੀ ਨੇ ਆਪਣੇ ਟਵੀਟ ਰਾਹੀਂ ਸ਼ੋਕ ਜ਼ਾਹਰ ਕਰਦੇ ਹੋਏ ਕਾਂਗਰਸੀ ਵਰਕਰਾਂ ਨੂੰ ਰਾਹਤ ਕਾਰਜਾਂ ਵਿੱਚ ਹੱਥ ਵਟਾਉਣ ਲਈ ਕਿਹਾ ਹੈ।
ਰਾਹੁਲ ਗਾਂਧੀ ਨੇ ਦੁੱਖ ਜ਼ਾਹਰ ਕਰਦਿਆਂ ਟਵੀਟ ਕੀਤਾ
ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾचमोली में ग्लेशियर फटने से बाढ़ त्रासदी बेहद दुखद है। मेरी संवेदनाएँ उत्तराखंड की जनता के साथ हैं।
राज्य सरकार सभी पीड़ितों को तुरंत सहायता दें। कांग्रेस साथी भी राहत कार्य में हाथ बटाएँ। — Rahul Gandhi (@RahulGandhi) February 7, 2021
उत्तराखंड में ग्लेशियर फटने से आई त्रासदी की खबर बहुत दुखद है। इस मुश्किल समय में पूरा देश उत्तराखंड के निवासियों के साथ खड़ा है।
आपदा में फँसे लोगों के लिए मैं ईश्वर से प्रार्थना करती हूं। सभी कांग्रेस कार्यकर्ताओं से निवेदन है कि राहत और बचाव कार्यों में भरपूर सहयोग करें। — Priyanka Gandhi Vadra (@priyankagandhi) February 7, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕ੍ਰਿਕਟ
ਜਲੰਧਰ
Advertisement