ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਉਤਰਾਖੰਡ ਦੇ ਚਮੋਲੀ ਵਿੱਚ ਗਲੇਸ਼ੀਅਰ ਫੱਟਣ ਦੀ ਘਟਨਾ 'ਤੇ ਦੁੱਖ ਜ਼ਾਹਰ ਕੀਤਾ ਹੈ। ਇਸ ਹਾਦਸੇ ਵਿੱਚ ਬਹੁਤ ਸਾਰੀ ਤਬਾਹੀ ਹੋਈ ਹੈ। ਹੁਣ ਤੱਕ 10 ਮੌਤਾਂ ਦੀ ਪੁਸ਼ਟੀ ਹੋ ​​ਚੁੱਕੀ ਹੈ, ਜਦੋਂ ਕਿ ਤਕਰੀਬਨ 150 ਲੋਕ ਲਾਪਤਾ ਦੱਸੇ ਜਾ ਰਹੇ ਹਨ। ਰਾਹੁਲ ਗਾਂਧੀ ਨੇ ਆਪਣੇ ਟਵੀਟ ਰਾਹੀਂ ਸ਼ੋਕ ਜ਼ਾਹਰ ਕਰਦੇ ਹੋਏ ਕਾਂਗਰਸੀ ਵਰਕਰਾਂ ਨੂੰ ਰਾਹਤ ਕਾਰਜਾਂ ਵਿੱਚ ਹੱਥ ਵਟਾਉਣ ਲਈ ਕਿਹਾ ਹੈ।

ਰਾਹੁਲ ਗਾਂਧੀ ਨੇ ਦੁੱਖ ਜ਼ਾਹਰ ਕਰਦਿਆਂ ਟਵੀਟ ਕੀਤਾ


ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ