ਪੜਚੋਲ ਕਰੋ

ਉੱਤਰਾਖੰਡ 'ਚ 1 ਅਪ੍ਰੈਲ ਤੋਂ ਸਸਤੀ ਹੋਵੇਗੀ ਸ਼ਰਾਬ , ਮਹਿੰਗਾ ਹੋ ਜਾਵੇਗਾ ਪਾਣੀ , ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਸਰਕਾਰ

Uttarakhand Excise Policy : ਉੱਤਰਾਖੰਡ ਸਰਕਾਰ ਨੇ ਆਬਕਾਰੀ ਨੀਤੀ ਵਿੱਚ ਸੋਧ ਕੀਤੀ ਹੈ, ਜਿਸ ਤੋਂ ਬਾਅਦ ਸ਼ਰਾਬ ਦੀਆਂ ਕੀਮਤਾਂ ਵਿੱਚ ਕਮੀ ਆਵੇਗੀ। ਹਾਲਾਂਕਿ 1 ਅਪ੍ਰੈਲ ਤੋਂ ਪਾਣੀ ਦੇ ਬਿੱਲਾਂ 'ਚ 15 ਫੀਸਦੀ ਦਾ ਵਾਧਾ ਹੋਵੇਗਾ

Uttarakhand Excise Policy : ਉੱਤਰਾਖੰਡ ਸਰਕਾਰ ਨੇ ਆਬਕਾਰੀ ਨੀਤੀ ਵਿੱਚ ਸੋਧ ਕੀਤੀ ਹੈ, ਜਿਸ ਤੋਂ ਬਾਅਦ ਸ਼ਰਾਬ ਦੀਆਂ ਕੀਮਤਾਂ ਵਿੱਚ ਕਮੀ ਆਵੇਗੀ। ਹਾਲਾਂਕਿ 1 ਅਪ੍ਰੈਲ ਤੋਂ ਪਾਣੀ ਦੇ ਬਿੱਲਾਂ 'ਚ 15 ਫੀਸਦੀ ਦਾ ਵਾਧਾ ਹੋਵੇਗਾ ਅਤੇ ਖਪਤਕਾਰਾਂ ਨੂੰ ਆਪਣੀ ਜੇਬ ਹੋਰ ਢਿੱਲੀ ਕਰਨੀ ਪਵੇਗੀ। ਇਸ ਦੇ ਨਾਲ ਹੀ ਉੱਤਰਾਖੰਡ ਮੰਤਰੀ ਮੰਡਲ ਨੇ ਗਊ ਰੱਖਿਆ, ਖੇਡਾਂ ਅਤੇ ਔਰਤਾਂ ਦੀ ਭਲਾਈ ਲਈ ਤਿੰਨ ਰੁਪਏ ਦੇ ਵਾਧੂ ਸੈੱਸ ਦਾ ਪ੍ਰਬੰਧ ਕਰਨ ਦਾ ਵੀ ਐਲਾਨ ਕੀਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਵਿਭਾਗਾਂ ਨੂੰ ਹਰ ਮਹੀਨੇ ਕਰੋੜਾਂ ਦਾ ਮਾਲੀਆ ਮਿਲੇਗਾ। ਸਰਕਾਰ ਇਸ ਨੂੰ ਸੂਬੇ ਦੇ ਮਾਲੀਏ ਸਬੰਧੀ ਚੰਗਾ ਕਦਮ ਦੱਸ ਰਹੀ ਹੈ।
 
 ਇਹ ਵੀ ਪੜ੍ਹੋ : ਪੁਲਿਸ ਨੇ ਗੁਰਦੁਆਰਾ ਸੋਹਾਣਾ ਸਾਹਿਬ ਬਾਹਰ ਚੱਲ ਰਿਹਾ ਧਰਨਾ ਚੁਕਵਾਇਆ, ਧਰਨਾਕਾਰੀ ਹਿਰਾਸਤ 'ਚ ਲਏ

ਦੂਜੇ ਪਾਸੇ ਕਾਂਗਰਸ ਨੇ ਸਰਕਾਰ ਦੇ ਇਸ ਫੈਸਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਕਾਂਗਰਸ ਨੇ ਕਿਹਾ ਕਿ ਸਰਕਾਰ ਨੇ ਜਿੱਥੇ ਸ਼ਰਾਬ ਸਸਤੀ ਕਰ ਦਿੱਤੀ ਹੈ, ਉੱਥੇ ਹੀ 1 ਅਪ੍ਰੈਲ ਤੋਂ ਪਾਣੀ ਦੀ ਕੀਮਤ ਵਧ ਰਹੀ ਹੈ। ਸੂਬੇ 'ਚ ਸ਼ਰਾਬ ਨੀਤੀ 'ਚ ਸੋਧ ਤੋਂ ਬਾਅਦ ਭਾਜਪਾ ਅਤੇ ਕਾਂਗਰਸ ਆਹਮੋ-ਸਾਹਮਣੇ ਹੋ ਗਏ ਹਨ। ਜਿੱਥੇ ਸਰਕਾਰ ਨੇ ਆਬਕਾਰੀ ਤੋਂ ਚਾਰ ਹਜ਼ਾਰ ਕਰੋੜ ਦੇ ਮਾਲੀਏ ਦਾ ਟੀਚਾ ਰੱਖਦਿਆਂ ਨਵੀਆਂ ਸੋਧਾਂ ਕੀਤੀਆਂ ਹਨ, ਉੱਥੇ ਹੀ ਕਾਂਗਰਸ ਇਸ ਨੂੰ ਲੈ ਕੇ ਭਾਜਪਾ 'ਤੇ ਹਮਲਾਵਰ ਬਣ ਗਈ ਹੈ। ਕਾਂਗਰਸ ਦਾ ਦੋਸ਼ ਹੈ ਕਿ ਸਰਕਾਰ ਦੇਵਭੂਮੀ 'ਚ ਸ਼ਰਾਬ ਸਸਤੀ ਕਰ ਰਹੀ ਹੈ, ਜਦਕਿ ਖਾਣ-ਪੀਣ ਦੀਆਂ ਚੀਜ਼ਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ।
 
 
ਸਰਕਾਰ ਦੇ ਮੰਤਰੀ ਇਸ ਫੈਸਲੇ ਦਾ ਸਵਾਗਤ ਕਰਦੇ ਨਜ਼ਰ ਆ ਰਹੇ ਹਨ। ਖੇਡ ਮੰਤਰੀ ਰੇਖਾ ਆਰੀਆ ਨੇ ਕੈਬਨਿਟ ਦੇ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਮਹਿਲਾ ਭਲਾਈ, ਗਊ ਰੱਖਿਆ ਅਤੇ ਖੇਡਾਂ ਲਈ ਵੱਖਰੇ ਸੈੱਸ ਦਾ ਪ੍ਰਬੰਧ ਕੀਤਾ ਗਿਆ ਹੈ, ਉਸ ਨਾਲ ਵਿਭਾਗਾਂ ਨੂੰ ਨਿਸ਼ਚਿਤ ਤੌਰ 'ਤੇ ਚੰਗਾ ਮਾਲੀਆ ਮਿਲੇਗਾ। ਉੱਤਰਾਖੰਡ ਦੇ ਮੁਕਾਬਲੇ ਗੁਆਂਢੀ ਸੂਬੇ ਉੱਤਰ ਪ੍ਰਦੇਸ਼ 'ਚ ਸ਼ਰਾਬ ਸਸਤੀ ਸੀ ਅਤੇ ਅਜਿਹੇ 'ਚ ਕਈ ਵਾਰ ਸ਼ਰਾਬ ਦੀ ਤਸਕਰੀ ਵੀ ਹੋ ਚੁੱਕੀ ਹੈ। ਇਸ ਨੂੰ ਰੋਕਣ ਲਈ ਸਰਕਾਰ ਨੇ ਵੀ ਇਹ ਅਹਿਮ ਕਦਮ ਚੁੱਕਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget