ਪੜਚੋਲ ਕਰੋ

Election Phase 1: ਪੋਲਿੰਗ ਦੌਰਾਨ 3 ਡਿਊਟੀ ਅਫ਼ਸਰਾਂ ਦੀ ਅਚਾਨਕ ਵਿਗੜੀ, 3 EVM ਵੀ ਹੋਈਆਂ ਖਰਾਬ 

Lok Sabha Election 2024: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੇ ਪਰਿਵਾਰ ਨਾਲ ਕੋਟਦਵਾਰ ਦੇ ਸੀਤਾਬਪੁਰ ਸਕੂਲ ਦੇ ਪੋਲਿੰਗ ਬੂਥ 'ਤੇ ਵੋਟ ਪਾਉਣ ਪਹੁੰਚੀ। ਇਸ ਦੌਰਾਨ ਉਨ੍ਹਾਂ ਵਿਕਾਸ ਦੇ ਨਾਂ ’ਤੇ ਵੋਟ ਪਾਉਣ ਦੀ ਅਪੀਲ ਕੀਤੀ। ਲੋਕ ਸਭਾ ਦੀ

Lok Sabha Election 2024 Phase 1: ਉੱਤਰਾਖੰਡ ਦੀਆਂ ਪੰਜ ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ, ਜਿਸ 'ਚ ਪੌੜੀ-ਗੜ੍ਹਵਾਲ, ਟਿਹਰੀ, ਅਲਮੋੜਾ, ਹਰਿਦੁਆਰ ਅਤੇ ਨੈਨੀਤਾਲ ਦੀਆਂ ਸੀਟਾਂ ਸ਼ਾਮਲ ਹਨ। ਹਾਲਾਂਕਿ ਵੋਟਿੰਗ ਸ਼ੁਰੂ ਹੁੰਦੇ ਹੀ ਵੱਖ-ਵੱਖ ਬੂਥਾਂ ਤੋਂ ਸਮੱਸਿਆਵਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ।

 ਇਸੇ ਦੌਰਾਨ ਰਾਮਨਗਰ ਜ਼ਿਲ੍ਹੇ ਦੇ ਸ਼ਿਵਪੁਰ ਬੈਲਜੁੜੀ ਵਿੱਚ 3 ਪੋਲਿੰਗ ਅਫ਼ਸਰਾਂ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ 3 ਨਵੇਂ ਅਧਿਕਾਰੀ ਬੁਲਾਏ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਐਸਡੀਐਮ ਮੌਕੇ ’ਤੇ ਜਾਣ ਲਈ ਰਵਾਨਾ ਹੋ ਗਏ।

ਇਸ ਦੌਰਾਨ ਅਲਮੋੜਾ ਲੋਕ ਸਭਾ ਸੀਟ ਦੇ ਬੂਥ ਨੰਬਰ 107 ਖਤਿਆਰੀ 'ਤੇ ਈਵੀਐਮ ਮਸ਼ੀਨ ਖਰਾਬ ਹੋਣ ਕਾਰਨ ਵੋਟਿੰਗ ਦੇਰੀ ਨਾਲ ਸ਼ੁਰੂ ਹੋਈ। ਇਸ ਦੇ ਨਾਲ ਹੀ ਸਾਲਟ ਦੇ 3 ਬੂਥਾਂ 'ਤੇ ਈਵੀਐਮ ਖਰਾਬ ਹੋਣ ਕਾਰਨ 7 ਵਜੇ ਤੱਕ ਵੋਟਿੰਗ ਸ਼ੁਰੂ ਨਹੀਂ ਹੋ ਸਕੀ। 

ਦੂਨ ਜ਼ਿਲ੍ਹਾ ਮੈਜਿਸਟਰੇਟ ਸੋਨੀਆ ਨੇ ਵੋਟ ਪਾਈ। ਉਨ੍ਹਾਂ ਜੀਆਰਡੀ ਪੋਲੀਟੈਕਨਿਕ ਰਾਜਪੁਰ ਰੋਡ ਵਿਖੇ ਵੋਟ ਪਾਈ। ਉਨ੍ਹਾਂ ਪੋਲਿੰਗ ਬੂਥ ’ਤੇ ਪ੍ਰਬੰਧ ਵੀ ਦੇਖੇ ਅਤੇ ਮੁਲਾਜ਼ਮਾਂ ਨੂੰ ਹਦਾਇਤਾਂ ਵੀ ਦਿੱਤੀਆਂ। ਵੋਟਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਦੱਸ ਦੇਈਏ ਕਿ ਜਿਨ੍ਹਾਂ ਪੰਜ ਸੀਟਾਂ 'ਤੇ ਚੋਣਾਂ ਹੋ ਰਹੀਆਂ ਹਨ, ਉਨ੍ਹਾਂ 'ਤੇ ਭਾਜਪਾ ਦਾ ਕਬਜ਼ਾ ਹੈ।

ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੇ ਪਰਿਵਾਰ ਨਾਲ ਕੋਟਦਵਾਰ ਦੇ ਸੀਤਾਬਪੁਰ ਸਕੂਲ ਦੇ ਪੋਲਿੰਗ ਬੂਥ 'ਤੇ ਵੋਟ ਪਾਉਣ ਪਹੁੰਚੀ। ਇਸ ਦੌਰਾਨ ਉਨ੍ਹਾਂ ਵਿਕਾਸ ਦੇ ਨਾਂ ’ਤੇ ਵੋਟ ਪਾਉਣ ਦੀ ਅਪੀਲ ਕੀਤੀ। ਲੋਕ ਸਭਾ ਦੀ ਗੜ੍ਹਵਾਲ ਸੰਸਦੀ ਸੀਟ ਤੋਂ ਕਾਂਗਰਸੀ ਉਮੀਦਵਾਰ ਗਣੇਸ਼ ਗੋਦਿਆਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਭਟਕੋਟ ਵਿਖੇ ਆਪਣੇ ਪੋਲਿੰਗ ਬੂਥ 'ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ। 

ਕਾਂਗਰਸੀ ਉਮੀਦਵਾਰ ਗਣੇਸ਼ ਗੋਦਿਆਲ ਆਪਣੇ ਪਰਿਵਾਰ ਨਾਲ ਵੋਟ ਪਾਉਣ ਪਹੁੰਚੇ ਸਨ। ਵੋਟਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਸਵੇਰ ਤੋਂ ਹੀ ਪੋਲਿੰਗ ਬੂਥਾਂ 'ਤੇ ਲੋਕਾਂ ਦੀ ਭੀੜ ਲੱਗੀ ਹੋਈ ਹੈ। ਜ਼ਿਆਦਾਤਰ ਲੋਕ ਸਭਾ ਉਮੀਦਵਾਰਾਂ ਨੇ ਸਵੇਰੇ ਹੀ ਆਪਣੀ ਵੋਟ ਪਾਈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Embed widget