ਪੜਚੋਲ ਕਰੋ

ਉੱਤਰਾਖੰਡ ਤ੍ਰਾਸਦੀ: ਤਪੋਵਨ ਟਨਲ 'ਚ 39 ਮਜਦੂਰਾਂ ਨੂੰ ਬਚਾਉਣ 'ਚ ਜੁੱਟੀ ਫੌਜ, ਆਪ੍ਰੇਸ਼ਨ 'ਚ ਕੀਤਾ ਵੱਡਾ ਬਦਲਾਅ

ਪਹਿਲਾਂ 75 ਐਮਐਮ ਦਾ ਹੋਲ ਬਣਾਉਣਾ ਸ਼ੁਰੂ ਕੀਤਾ ਪਰ ਫੌਜ ਨੂੰ ਉਸ ਚ ਦਿੱਕਤ ਆਈ। ਹੁਣ ਕਰੀਬ 50 ਮਿਲੀਮੀਟਰ ਦਾ ਹੋਲ ਬਣਾਇਆ ਜਾ ਰਿਹਾ ਹੈ।

ਉੱਤਰਾਖੰਡ ਤ੍ਰਾਸਦੀ ਚ ਲਾਪਤਾ ਲੋਕਾਂ ਦੀ ਤਲਾਸ ਚ ਜਲਸੈਨਾ  ਦੇ ਮਰੀਨ ਕਮਾਂਡੋ ਜੁੱਟੇ ਹੋਏ ਹਨ। ਹੁਣ ਤਕ 34 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਤੇ 70 ਲੋਕ ਅਜੇ ਵੀ ਲਾਪਤਾ ਹਨ।। ਇਸ ਦੌਰਾਨ NTPC ਦੀ ਤਪੋਵਨ ਟਨਲ ਚ 39 ਮਜਦੂਰਾਂ ਨੂੰ ਬਚਾਉਣ ਲਈ ਜੁੱਟੀ ਫੌਜ ਨੇ ਆਪਣੇ ਆਪ੍ਰੇਸ਼ਨ ਚ ਵੱਡਾ ਬਦਲਾਅ ਕੀਤਾ ਹੈ। ਹੁਣ ਫੌਜ ਟਨਲ ਦੇ ਅੰਦਰ 72 ਮੀਟਰ ਤੇ ਇਕ ਡ੍ਰਿਲ ਕਰ ਰਹੀ ਹੈ। ਇਹ ਡ੍ਰਿਲ ਕਰੀਬ 16 ਮੀਟਰ ਹੇਠਾਂ ਵੱਲ ਕੀਤਾ ਜਾ ਰਿਹਾ ਹੈ। ਡ੍ਰਿਲ ਸਿੱਧਾ ਇਸ ਟਨਲ ਦੇ ਹੇਠਾਂ ਤੋਂ ਲੰਘ ਰਹੀ ਦੂਜੀ ਟਨਲ ਚ ਜਾਕੇ ਨਿੱਕਲੇਗਾ। ਜਿੱਥੇ ਇਨ੍ਹਾਂ ਸਾਰੇ ਮਜਦੂਰਾਂ ਤੇ ਪ੍ਰੋਜੈਕਟ ਮੈਨੇਜਰਾਂ ਦੇ ਫਸੇ ਹੋਣ ਦਾ ਪੂਰਾ ਖਦਸ਼ਾ ਹੈ। ਤੜਕੇ ਤਿੰਨ ਵਜੇ ਇਸ ਆਪ੍ਰੇਸ਼ਨ ਨੂੰ ਸ਼ੁਰੂ ਕੀਤਾ ਗਿਆ।

ਪਹਿਲਾਂ 75 ਐਮਐਮ ਦਾ ਹੋਲ ਬਣਾਉਣਾ ਸ਼ੁਰੂ ਕੀਤਾ ਪਰ ਫੌਜ ਨੂੰ ਉਸ ਚ ਦਿੱਕਤ ਆਈ। ਹੁਣ ਕਰੀਬ 50 ਮਿਲੀਮੀਟਰ ਦਾ ਹੋਲ ਬਣਾਇਆ ਜਾ ਰਿਹਾ ਹੈ। ਫੌਜ ਦੇ ਸੂਤਰਾਂ ਮੁਤਾਬਕ, 1 ਮੀਟਰ ਡਰਿੱਲ ਕਰਨ ਤੋਂ ਬਾਅਦ ਹੀ ਕੁਝ ਦਿੱਕਤਾਂ ਆਈਆਂ। ਜਿਸ ਤੋਂ ਬਾਅਦ ਹੁਣ ਮੁੜ ਤੋਂ ਡ੍ਰਿਲਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਡ੍ਰਲਿੰਗ ਪੂਰੀ ਹੁੰਦਿਆ ਹੀ ਇਕ ਕੈਮਰਾ ਇਸ ਡਰਿੱਲ ਹੋਲ ਜ਼ਰੀਏ ਹੇਠਾਂ ਦੂਜੀ ਟਨਲ ਤਕ ਪਹੁੰਚਾਇਆ ਜਾਵੇਗਾ ਤੇ ਫਿਰ ਦੇਖਿਆ ਜਾਵੇਗਾ ਕਿ ਉਸ ਟਨਲ ਦੇ ਕੀ ਹਾਲਾਤ ਹਨ। ਕੀ ਫਸੇ ਹੋਏ ਲੋਕ ਸੁਰੱਖਿਅਤ ਹਨ ਜਾਂ ਨਹੀਂ?

 

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget