ਪੜਚੋਲ ਕਰੋ

Uttarakhand: ਟਿਹਰੀ ਸੁਰਕੰਡਾ ਦੇਵੀ ਮੰਦਿਰ ਰੋਪਵੇਅ 'ਚ ਖ਼ਰਾਬੀ, ਅੱਧਾ ਘੰਟਾ ਹਵਾ 'ਚ ਲਟਕਦੇ ਰਹੇ ਯਾਤਰੀ

Surkanda Devi Temple: ਉੱਤਰਾਖੰਡ ਦੇ ਟਿਹਰੀ 'ਚ ਐਤਵਾਰ ਨੂੰ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਸੁਰਕੰਡਾ ਦੇਵੀ ਮੰਦਿਰ ਦੀ ਰੋਪਵੇਅ ਟਰਾਲੀ ਇੱਥੇ ਅਚਾਨਕ ਰੁਕ ਗਈ। ਇਸ ਘਟਨਾ ਤੋਂ ਬਾਅਦ ਕਰੀਬ ਅੱਧਾ ਘੰਟਾ ਲੋਕ ਹਵਾ ਵਿੱਚ ਲਟਕਦੇ ਰਹੇ...

Surkanda Devi Temple: ਉੱਤਰਾਖੰਡ (Uttarakhand) ਦੇ ਟਿਹਰੀ 'ਚ ਐਤਵਾਰ ਨੂੰ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਸੁਰਕੰਡਾ ਦੇਵੀ ਮੰਦਿਰ (Surkanda Devi temple) ਦੀ ਰੋਪਵੇਅ ਟਰਾਲੀ (Ropeway Trolley) ਇੱਥੇ ਅਚਾਨਕ ਰੁਕ ਗਈ। ਇਸ ਘਟਨਾ ਤੋਂ ਬਾਅਦ ਕਰੀਬ ਅੱਧਾ ਘੰਟਾ ਲੋਕ ਹਵਾ ਵਿੱਚ ਲਟਕਦੇ ਰਹੇ। ਟਰਾਲੀ ਵਿੱਚ ਤਕਨੀਕੀ ਨੁਕਸ (Technical Fault) ਪੈਣ ਕਾਰਨ ਸੁਰਕੰਡਾ ਦੇਵੀ ਮੰਦਿਰ ਰੋਪਵੇਅ 20 ਤੋਂ 25 ਮਿੰਟ ਲਈ ਰੁਕਿਆ ਰਿਹਾ।

ਉੱਤਰਾਖੰਡ (Uttarakhand) ਦੇ ਟਿਹਰੀ 'ਚ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਸੁਰਕੰਡਾ ਦੇਵੀ ਮੰਦਿਰ (Surkanda Devi temple) ਦੀ ਰੋਪਵੇਅ ਟਰਾਲੀ ਇੱਥੇ ਅਚਾਨਕ ਰੁਕ ਗਈ। ਇਸ ਘਟਨਾ ਤੋਂ ਬਾਅਦ ਲੋਕ ਕਰੀਬ ਅੱਧਾ ਘੰਟਾ ਹਵਾ ਵਿੱਚ ਲਟਕਦੇ ਰਹੇ। ਟਰਾਲੀ ਵਿੱਚ ਤਕਨੀਕੀ ਨੁਕਸ (Technical Fault) ਪੈਣ ਕਾਰਨ ਸੁਰਕੰਡਾ ਦੇਵੀ ਮੰਦਿਰ (Surkanda Devi temple) ਰੋਪਵੇਅ 20 ਤੋਂ 25 ਮਿੰਟ ਲਈ ਰੁਕਿਆ ਰਿਹਾ। ਸਾਰੇ ਯਾਤਰੀ ਸੁਰੱਖਿਅਤ ਬਾਹਰ ਆ ਗਏ ਹਨ ਅਤੇ ਰੋਪਵੇਅ ਹੁਣ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਟਰਾਲੀ ਵਿੱਚ ਕੋਈ ਵੀ ਯਾਤਰੀ ਨਹੀਂ ਫਸਿਆ, ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਮਾਂ ਸੁਰਕੰਡਾ ਦੇਵੀ ਮੰਦਿਰ ਤੱਕ ਕਿਵੇਂ ਪਹੁੰਚਣਾ

ਸਭ ਤੋਂ ਨਜ਼ਦੀਕੀ ਹਵਾਈ ਅੱਡਾ ਜੌਲੀਗ੍ਰਾਟ ਹੈ। ਇੱਥੋਂ ਤੁਸੀਂ ਬੱਸ ਜਾਂ ਟੈਕਸੀ ਲੈ ਸਕਦੇ ਹੋ। ਨਜ਼ਦੀਕੀ ਰੇਲਵੇ ਸਟੇਸ਼ਨ ਰਿਸ਼ੀਕੇਸ਼, ਹਰਿਦੁਆਰ ਅਤੇ ਦੇਹਰਾਦੂਨ ਵਿਖੇ ਹਨ। ਸੜਕ ਦੁਆਰਾ ਮਾਂ ਸੁਰਕੰਡਾ ਮੰਦਰ (Surkanda Devi temple) ਤੱਕ ਪਹੁੰਚਣ ਲਈ ਹਰ ਪਾਸੇ ਤੋਂ ਵਾਹਨ ਉਪਲਬਧ ਹਨ। ਦੇਹਰਾਦੂਨ ਤੋਂ ਮਸੂਰੀ ਰਾਹੀਂ 73 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਕੱਦੂਖ਼ਲ ਜਾਣਾ ਪੈਂਦਾ ਹੈ। ਇੱਥੋਂ ਦੋ ਕਿਲੋਮੀਟਰ ਦੀ ਦੂਰੀ ਪੈਦਲ ਚੱਲ ਕੇ ਮੰਦਰ ਤੱਕ ਪਹੁੰਚਿਆ ਜਾ ਸਕਦਾ ਹੈ।ਰਿਸ਼ੀਕੇਸ਼ ਤੋਂ ਚੰਬਾ ਰਾਹੀਂ 82 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਵੀ ਇੱਥੇ ਪਹੁੰਚਿਆ ਜਾ ਸਕਦਾ ਹੈ। ਇੱਥੇ ਯਾਤਰੀਆਂ ਦੇ ਠਹਿਰਨ ਲਈ ਧਰਮਸ਼ਾਲਾਵਾਂ ਉਪਲਬਧ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget