ਪੜਚੋਲ ਕਰੋ

Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...

Uttarakhand Cloud Burst: ਉੱਤਰਾਖੰਡ 'ਚ ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਮੌਸਮ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਨੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ...

Uttarakhand Cloud Burst: ਉੱਤਰਾਖੰਡ 'ਚ ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਮੌਸਮ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਨੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਬੀਤੀ ਰਾਤ ਚਮੋਲੀ ਜ਼ਿਲ੍ਹੇ ਵਿੱਚ ਕੁਦਰਤ ਦਾ ਅਜਿਹਾ ਕਹਿਰ ਮਚਿਆ ਕਿ ਲੋਕਾਂ ਦੀ ਨੀਂਦ ਉੱਡ ਗਈ। ਮੀਂਹ ਅਤੇ ਅਚਾਨਕ ਮਲਬੇ ਕਾਰਨ ਪਹਾੜੀ ਇਲਾਕਿਆਂ ਦੇ ਲੋਕ ਹੁਣ ਦਹਿਸ਼ਤ ਵਿੱਚ ਹਨ।

ਕੁਝ ਹੀ ਮਿੰਟਾਂ 'ਚ ਇੰਝ ਮੱਚੀ ਤਬਾਹੀ

ਜਾਣਕਾਰੀ ਲਈ ਦੱਸ ਦੇਈਏ ਕਿ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ ਤੇਜ਼ ਬਾਰਿਸ਼ ਤੋਂ ਬਾਅਦ ਅਚਾਨਕ ਬੱਦਲ ਫਟ ਗਿਆ। ਇਸ ਨਾਲ ਇਲਾਕੇ ਦੇ ਕਈ ਘਰਾਂ ਅਤੇ ਦੁਕਾਨਾਂ ’ਚ ਮਲਬਾ ਵੜ ਗਿਆ। ਕਈ ਗੱਡੀਆਂ ਵੀ ਮਲਬੇ ’ਚ ਫਸ ਗਈਆਂ। ਓਧਰ ਮੱਧ ਪ੍ਰਦੇਸ਼ ਦੇ ਬਾਲਾਘਾਟ ’ਚ ਬਿਜਲੀ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਉਥੇ ਹੀ ਦੇਵਾਸ ’ਚ ਹਨ੍ਹੇਰੀ-ਬਾਰਿਸ਼ ਨਾਲ ਮਕਾਨ ਦੀ ਬਾਲਕਨੀ ਦਾ ਹਿੱਸਾ ਡਿੱਗ ਗਿਆ। ਇਸ ਹਾਦਸੇ ’ਚ 2 ਔਰਤਾਂ ਦੀ ਮੌਤ ਹੋ ਗਈ। ਝਾਰਖੰਡ ’ਚ ਵੀ ਬਿਜਲੀ ਡਿੱਗਣ ਨਾਲ 10 ਅਤੇ ਛੱਤੀਸਗੜ੍ਹ ’ਚ 2 ਲੋਕਾਂ ਦੀ ਮੌਤ ਹੋ ਗਈ। ਯਾਨੀ ਕੁੱਲ ਮਿਲਾ ਕੇ ਬਿਜਲੀ ਡਿੱਗਣ ਨਾਲ 16 ਲੋਕਾਂ ਦੀ ਮੌਤ ਹੋ ਗਈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮਾਨਸੂਨ ਨੂੰ ਲੈ ਵੱਡੀ ਅਪਡੇਟ

ਇਸਦੇ ਨਾਲ ਹੀ ਦੱਸ ਦੇਈਏ ਕਿ ਮਾਨਸੂਨ ਨੇ ਦੇਸ਼ ਦੇ 22 ਸੂਬਿਆਂ ਨੂੰ ਕਵਰ ਕਰ ਲਿਆ ਹੈ ਤੇ 5 ਜੁਲਾਈ ਤੱਕ ਬਾਕੀ ਸੂਬਿਆਂ ਨੂੰ ਕਵਰ ਕਰ ਸਕਦਾ ਹੈ। ਯੂ. ਪੀ. ’ਚ ਮਾਨਸੂਨ 8 ਦਿਨ ਲੇਟ ਹੈ। ਇਹ ਆਮ ਤੌਰ ’ਤੇ 20 ਜੂਨ ਤੱਕ ਆ ਜਾਂਦਾ ਹੈ ਪਰ ਇਸ ਵਾਰ 15 ਦਿਨਾਂ ਤੋਂ ਬਿਹਾਰ ਹੱਦ ’ਤੇ ਰੁਕਿਆ ਹੋਇਆ ਹੈ। ਇਹ ਅਗਲੇ 2 ਦਿਨਾਂ ’ਚ ਬਿਹਾਰ ਹੱਦ ਤੋਂ ਸੂਬੇ ’ਚ ਦਾਖਲ ਹੋ ਸਕਦਾ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਦਿੱਲੀ ਅਤੇ ਗੁਜਰਾਤ ਦੇ ਕਈ ਸ਼ਹਿਰਾਂ ’ਚ ਬੁੱਧਵਾਰ ਨੂੰ ਪਾਰਾ 40 ਡਿਗਰੀ ਤੋਂ ਵੱਧ ਰਿਹਾ। ਦੇਸ਼ ’ਚ ਸਭ ਤੋਂ ਵੱਧ ਪਾਰਾ ਹਰਿਆਣਾ ਦੇ ਰੋਹਤਕ ’ਚ 43.4 ਡਿਗਰੀ ਦਰਜ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
Embed widget