ਪੜਚੋਲ ਕਰੋ

Vaishali Thakkar Suicide Case: ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਖ਼ੁਦਕੁਸ਼ੀ ਕੇਸ ਦਾ ਭਗੌੜਾ ਮੁਲਜ਼ਮ ਰਾਹੁਲ ਨਵਲਾਨੀ ਗ੍ਰਿਫ਼ਤਾਰ

Indore Police,Rahul Navlani,Vaishali Thakkar suicVaishali Thakkar Suicide Case: ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਖ਼ੁਦਕੁਸ਼ੀ ਮਾਮਲੇ ਵਿੱਚ ਭਗੌੜੇ ਮੁਲਜ਼ਮ ਰਾਹੁਲ ਨਵਲਾਨੀ ਨੂੰ ਇੰਦੌਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ide case

Vaishali Thakkar Suicide Case: ਟੀਵੀ ਅਦਾਕਾਰਾ ਖੁਦਕੁਸ਼ੀ ਮਾਮਲੇ ਵਿੱਚ ਭਗੌੜੇ ਮੁਲਜ਼ਮ ਰਾਹੁਲ ਨਵਲਾਨੀ ਨੂੰ ਇੰਦੌਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਨੇ ਸ਼ਨੀਵਾਰ ਰਾਤ ਇੰਦੌਰ ਵਿੱਚ ਖ਼ੁਦਕੁਸ਼ੀ ਕਰ ਲਈ ਸੀ। ਮਰਨ ਤੋਂ ਪਹਿਲਾਂ, ਵੈਸ਼ਾਲੀ ਨੇ ਇੱਕ ਸੁਸਾਈਡ ਨੋਟ ਛੱਡਿਆ ਸੀ ਜਿਸ ਵਿੱਚ ਰਾਹੁਲ ਨਵਲਾਨੀ ਅਤੇ ਉਸਦੀ ਪਤਨੀ ਦਿਸ਼ਾ ਨਵਲਾਨੀ ਦੁਆਰਾ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਗਿਆ ਸੀ। 

ਇੰਦੌਰ ਦੇ ਪੁਲਿਸ ਕਮਿਸ਼ਨਰ ਹਰੀਨਾਰਾਇਣ ਚਾਰੀ ਮਿਸ਼ਰਾ ਨੇ ਦੱਸਿਆ ਕਿ ਰਾਹੁਲ ਅਤੇ ਉਸ ਦੀ ਪਤਨੀ ਦਿਸ਼ਾ ਨਵਲਾਨੀ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਕਾਰਨ ਪੁਲਿਸ ਵੱਲੋਂ ਦੋਵਾਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਿਸ 'ਚ ਬੁੱਧਵਾਰ ਸ਼ਾਮ ਪੁਲਿਸ ਨੂੰ ਵੱਡੀ ਸਫਲਤਾ ਮਿਲੀ, ਮੁੱਖ ਦੋਸ਼ੀ ਰਾਹੁਲ ਨਵਲਾਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਪਤਨੀ ਦਿਸ਼ਾ ਅਜੇ ਫ਼ਰਾਰ ਹੈ।

ਪੁਲਿਸ ਕਮਿਸ਼ਨਰ ਹਰੀਨਾਰਾਇਣ ਚਾਰੀ ਮਿਸ਼ਰਾ ਦਾ ਕਹਿਣਾ ਹੈ ਕਿ ਪੁਲਸ ਦੋਸ਼ੀ ਰਾਹੁਲ ਅਤੇ ਉਸ ਦੀ ਪਤਨੀ ਨੂੰ ਲੱਭਣ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ, ਜਦਕਿ ਪੁਲਸ ਨੇ ਦੋਸ਼ੀਆਂ ਨੂੰ ਫੜਨ ਲਈ ਮੁੰਬਈ ਰਾਜਸਥਾਨ ਸਮੇਤ ਕਈ ਥਾਵਾਂ 'ਤੇ ਟੀਮਾਂ ਬਣਾਈਆਂ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਫਰਾਰ ਹੋਣ ਦੌਰਾਨ ਮੁਲਜ਼ਮ ਰਾਜਸਥਾਨ ਸਮੇਤ ਹੋਰ ਥਾਵਾਂ ’ਤੇ ਵੀ ਗਏ ਹੋਏ ਸਨ। ਪਰ ਜਦੋਂ ਪੁਲਿਸ ਨੇ ਉਥੇ ਛਾਪੇਮਾਰੀ ਕੀਤੀ ਤਾਂ ਦੋਸ਼ੀ ਉਕਤ ਥਾਵਾਂ ਤੋਂ ਫ਼ਰਾਰ ਹੋ ਗਿਆ, ਜਿਸ ਤੋਂ ਬਾਅਦ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਉਸ ਨੂੰ ਇੰਦੌਰ ਸ਼ਹਿਰ ਤੋਂ ਹੀ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ |

ਫਿਲਹਾਲ ਪੁਲਿਸ ਇਸ ਪੂਰੇ ਮਾਮਲੇ 'ਚ ਫੜੇ ਗਏ ਦੋਸ਼ੀਆਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਕਿਸ ਤਰ੍ਹਾਂ ਅਤੇ ਕਿਹੜੇ ਸਬੂਤਾਂ ਦੇ ਆਧਾਰ 'ਤੇ ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ ਆਖਿਰ ਰਾਹੁਲ ਨਾਲ ਠੱਕਰ ਦੀ ਕਿਹੜੀ ਗੱਲ ਸੀ, ਜਿਸ ਕਾਰਨ ਰਾਹੁਲ ਦੀ ਪ੍ਰੇਸ਼ਾਨੀ ਤੋਂ ਤੰਗ ਆ ਕੇ ਉਸ ਨੇ ਖੁਦਕੁਸ਼ੀ ਕਰ ਲਈ। ਪੁਲਸ ਇਸ ਤੋਂ ਪੁੱਛਗਿੱਛ 'ਚ ਜੁਟੀ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget