ਭਾਰੀ ਬਾਰਿਸ਼ ਨਾਲ ਬਣੀ ਹੜ੍ਹ ਵਰਗੀ ਸਥਿਤੀ , ਰੋਕੀ ਗਈ ਵੈਸ਼ਨੋ ਦੇਵੀ ਯਾਤਰਾ, ਕਟੜਾ 'ਚ ਹੀ ਰੋਕੇ ਸ਼ਰਧਾਲੂ
Vaishno Devi Yatra : ਨਿਊਜ਼ ਏਜੰਸੀ ਪੀਟੀਆਈ ਦੇ ਹਵਾਲੇ ਤੋਂ ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਵੈਸ਼ਨੋ ਦੇਵੀ ਤੀਰਥ ਯਾਤਰਾ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ
Vaishno Devi Yatra : ਨਿਊਜ਼ ਏਜੰਸੀ ਪੀਟੀਆਈ ਦੇ ਹਵਾਲੇ ਤੋਂ ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਵੈਸ਼ਨੋ ਦੇਵੀ ਤੀਰਥ ਯਾਤਰਾ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ। ਹਾਲਾਂਕਿ, ਸਥਿਤੀ ਕਾਬੂ ਹੇਠ ਹੈ ਅਤੇ ਕੱਲ੍ਹ ਯਾਤਰਾ ਦੌਰਾਨ ਕਿਸੇ ਜਾਨੀ ਜਾਂ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਈ ਵੀਡੀਓ ਫੁਟੇਜ ਸਾਂਝੀਆਂ ਕੀਤੀਆਂ ਗਈਆਂ ਸਨ, ਜੋ ਵੈਸ਼ਨੋ ਦੇਵੀ ਮਾਰਗ 'ਤੇ ਹੜ੍ਹ ਵਰਗੀ ਸਥਿਤੀ ਨੂੰ ਦਰਸਾਉਂਦੀਆਂ ਹਨ। ਜੰਮੂ-ਕਸ਼ਮੀਰ ਦੇ ਬਾਂਗੰਗਾ ਅਤੇ ਹਿਮਕੋਟੀ ਖੇਤਰਾਂ ਵਿੱਚ ਕੱਲ੍ਹ ਹੜ੍ਹ ਵਰਗੀ ਸਥਿਤੀ ਦੀ ਸੂਚਨਾ ਮਿਲੀ ਸੀ।
#WATCH | J&K: Heavy rainfall triggers flash floods near Vaishno Devi Shrine in Katra town in Reasi district pic.twitter.com/NhgxNjbV9x
— ANI (@ANI) August 19, 2022
J&K | Visuals from Katra town where the upward movement of pilgrims to Vaishno Devi temple has been stopped in the wake of heavy rainfall pic.twitter.com/Z3CEjlx1UQ
— ANI (@ANI) August 19, 2022
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।