ਪੜਚੋਲ ਕਰੋ

Vande Bharat Accident: ਵੰਦੇ ਭਾਰਤ ਐਕਸਪ੍ਰੈਸ ਦੀ ਗਾਂ ਨਾਲ ਟੱਕਰ, ਦੋ ਦਿਨਾਂ ਵਿੱਚ ਦੂਜੀ ਵਾਰ ਹੋਈ ਟੱਕਰ

ਤਾਜ਼ਾ ਘਟਨਾ ਵਿੱਚ ਰੇਲਗੱਡੀ ਦਾ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਅਤੇ ਅਗਲੇ ਹਿੱਸੇ ਨੂੰ ਮਾਮੂਲੀ ਨੁਕਸਾਨ ਹੋਇਆ ਹੈ। ਟਰੇਨ ਨਿਰਵਿਘਨ ਚੱਲ ਰਹੀ ਹੈ। ਇਸ 'ਤੇ ਜਲਦੀ ਤੋਂ ਜਲਦੀ ਜਾਂਚ ਕੀਤੀ ਜਾਵੇਗੀ।

Vande Bharat Express Accident: ਗਾਂਧੀਨਗਰ-ਮੁੰਬਈ ਵੰਦੇ ਭਾਰਤ ਐਕਸਪ੍ਰੈਸ ਸ਼ੁੱਕਰਵਾਰ ਨੂੰ ਗੁਜਰਾਤ ਦੇ ਆਨੰਦ ਸਟੇਸ਼ਨ ਦੇ ਕੋਲ ਇੱਕ ਗਾਂ ਨਾਲ ਟਕਰਾ ਗਈ, ਜਿਸ ਨਾਲ ਟਰੇਨ ਦੇ ਅਗਲੇ ਹਿੱਸੇ ਨੂੰ ਮਾਮੂਲੀ ਨੁਕਸਾਨ ਪਹੁੰਚਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਨਵੀਂ ਸ਼ੁਰੂ ਕੀਤੀ ਸੈਮੀ-ਹਾਈ ਸਪੀਡ ਰੇਲਗੱਡੀ ਨੇ ਇੱਕ ਦਿਨ ਪਹਿਲਾਂ ਗੁਜਰਾਤ ਵਿੱਚ ਚਾਰ ਮੱਝਾਂ ਨੂੰ ਟੱਕਰ ਮਾਰ ਦਿੱਤੀ ਸੀ ਅਤੇ ਇੱਕ ਅੱਗੇ ਦਾ ਹਿੱਸਾ ਬਦਲਣਾ ਪਿਆ ਸੀ।

ਪੱਛਮੀ ਰੇਲਵੇ ਦੇ ਸੀਪੀਆਰਓ ਸੁਮਿਤ ਠਾਕੁਰ ਨੇ ਦੱਸਿਆ ਕਿ ਵਡੋਦਰਾ ਡਿਵੀਜ਼ਨ ਦੇ ਆਨੰਦ ਨੇੜੇ ਅੱਜ ਵੰਦੇ ਭਾਰਤ ਟਰੇਨ ਨੇ ਇੱਕ ਗਾਂ ਨੂੰ ਟੱਕਰ ਮਾਰ ਦਿੱਤੀ। ਟਰੇਨ ਉਸ ਸਮੇਂ ਗਾਂਧੀਨਗਰ ਤੋਂ ਮੁੰਬਈ ਜਾ ਰਹੀ ਸੀ। ਇਹ ਘਟਨਾ ਸ਼ੁੱਕਰਵਾਰ (7 ਅਕਤੂਬਰ) ਨੂੰ ਦੁਪਹਿਰ 3.48 ਵਜੇ ਮੁੰਬਈ ਤੋਂ 432 ਕਿਲੋਮੀਟਰ ਦੂਰ ਆਨੰਦ 'ਚ ਵਾਪਰੀ। ਜਿਸ ਤੋਂ ਬਾਅਦ ਟਰੇਨ ਕਰੀਬ 10 ਮਿੰਟ ਤੱਕ ਰੁਕੀ ਰਹੀ। ਤਾਜ਼ਾ ਘਟਨਾ ਵਿੱਚ ਰੇਲਗੱਡੀ ਦਾ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਅਤੇ ਅਗਲੇ ਹਿੱਸੇ ਨੂੰ ਮਾਮੂਲੀ ਨੁਕਸਾਨ ਹੋਇਆ ਹੈ। ਟਰੇਨ ਨਿਰਵਿਘਨ ਚੱਲ ਰਹੀ ਹੈ। ਇਸ 'ਤੇ ਜਲਦੀ ਤੋਂ ਜਲਦੀ ਜਾਂਚ ਕੀਤੀ ਜਾਵੇਗੀ।

ਕੀ ਕਿਹਾ ਰੇਲ ਮੰਤਰੀ ਨੇ?

ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਸੁਮਿਤ ਠਾਕੁਰ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ, "ਟਰੇਨ ਦੇ ਅਗਲੇ ਹਿੱਸੇ ਨੂੰ ਮਾਮੂਲੀ ਨੁਕਸਾਨ ਹੋਇਆ ਹੈ।" ਉਨ੍ਹਾਂ ਦੱਸਿਆ ਕਿ ਸਾਰੇ ਯਾਤਰੀ ਸੁਰੱਖਿਅਤ ਹਨ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਸ਼ੁੱਕਰਵਾਰ ਨੂੰ ਗੁਜਰਾਤ ਦੇ ਆਨੰਦ ਵਿੱਚ ਸਨ। ਉਨ੍ਹਾਂ ਕਿਹਾ ਕਿ ਪਟੜੀਆਂ 'ਤੇ ਪਸ਼ੂਆਂ ਨਾਲ ਟਕਰਾਉਣ ਤੋਂ ਬਚਣਾ ਮੁਸ਼ਕਲ ਹੈ ਅਤੇ ਸੈਮੀ-ਹਾਈ ਸਪੀਡ ਵੰਦੇ ਭਾਰਤ ਟਰੇਨ ਨੂੰ ਡਿਜ਼ਾਈਨ ਕਰਦੇ ਸਮੇਂ ਇਸ ਗੱਲ ਨੂੰ ਧਿਆਨ 'ਚ ਰੱਖਿਆ ਗਿਆ ਹੈ।

ਇਸ ਤੋਂ ਪਹਿਲਾਂ ਮੱਝਾਂ ਦੇ ਝੁੰਡ ਨਾਲ ਹੋਈ ਸੀ ਟੱਕਰ

ਜ਼ਿਕਰਯੋਗ ਹੈ ਕਿ ਵੀਰਵਾਰ (6 ਅਕਤੂਬਰ) ਨੂੰ ਗੁਜਰਾਤ 'ਚ ਵੰਦੇ ਭਾਰਤ ਐਕਸਪ੍ਰੈਸ ਮੱਝਾਂ ਦੇ ਝੁੰਡ ਨਾਲ ਟਕਰਾ ਗਈ ਸੀ। ਜਿਸ ਤੋਂ ਬਾਅਦ ਟਰੇਨ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ। ਟਰੇਨ ਵੀਰਵਾਰ ਸਵੇਰੇ ਮੁੰਬਈ ਤੋਂ ਗਾਂਧੀਨਗਰ ਜਾ ਰਹੀ ਸੀ। ਇਹ ਘਟਨਾ ਸਵੇਰੇ ਕਰੀਬ 11 ਵਜੇ ਅਹਿਮਦਾਬਾਦ ਤੋਂ ਅੱਗੇ ਬਟਵਾ ਅਤੇ ਮਨੀਨਗਰ ਵਿਚਕਾਰ ਵਾਪਰੀ।

ਪੀਐਮ ਮੋਦੀ ਨੇ ਹਾਲ ਹੀ ਵਿੱਚ ਹਰੀ ਝੰਡੀ ਦਿਖਾਈ ਸੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਮਹੀਨੇ ਹੀ ਗਾਂਧੀਨਗਰ-ਮੁੰਬਈ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਸੈਮੀ-ਹਾਈ ਸਪੀਡ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਇਸ ਦੇ ਨਾਲ ਹੀ ਉਸ ਨੇ ਗਾਂਧੀਨਗਰ ਤੋਂ ਅਹਿਮਦਾਬਾਦ ਦੇ ਕਾਲੂਪੁਰ ਰੇਲਵੇ ਸਟੇਸ਼ਨ ਤੱਕ ਰੇਲ ਗੱਡੀ ਵਿੱਚ ਸਫ਼ਰ ਵੀ ਕੀਤਾ।

ਟਾਪ ਹੈਡਲਾਈਨ

ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, 6 ਵਿਧਾਇਕਾਂ ਨੇ ਦਿੱਤਾ ਅਸਤੀਫ਼ਾ, ਇਸ ਪਾਰਟੀ ਦਾ ਫੜ੍ਹਿਆ ਪੱਲਾ; ਸੁਪਰੀਮ ਕੋਰਟ ਨੇ ਵੀ ਇਸ ਫੈਸਲੇ 'ਤੇ ਦਿੱਤੀ ਰਾਹਤ...
ਸਿਆਸੀ ਜਗਤ 'ਚ ਮੱਚੀ ਤਰਥੱਲੀ, 6 ਵਿਧਾਇਕਾਂ ਨੇ ਦਿੱਤਾ ਅਸਤੀਫ਼ਾ, ਇਸ ਪਾਰਟੀ ਦਾ ਫੜ੍ਹਿਆ ਪੱਲਾ; ਸੁਪਰੀਮ ਕੋਰਟ ਨੇ ਵੀ ਇਸ ਫੈਸਲੇ 'ਤੇ ਦਿੱਤੀ ਰਾਹਤ...
School Holidays: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਕੂਲ ਲਗਾਤਾਰ 3 ਦਿਨ ਰਹਿਣਗੇ ਬੰਦ, 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਸਥਾਪਿਤ; ਇਸ ਸੂਬੇ 'ਚ ਤਬਾਹੀ ਦਾ ਖਤ਼ਰਾ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਕੂਲ ਲਗਾਤਾਰ 3 ਦਿਨ ਰਹਿਣਗੇ ਬੰਦ, 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਸਥਾਪਿਤ; ਇਸ ਸੂਬੇ 'ਚ ਤਬਾਹੀ ਦਾ ਖਤ਼ਰਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Embed widget