ਪੜਚੋਲ ਕਰੋ

ਖੁਸ਼ਖਬਰੀ! ਰੇਲਵੇ ਇਸ ਟਰੇਨ ਦੇ ਸਲੀਪਰ 'ਚ ਦੇ ਰਹੀ ਹੀਟਰ ਦੀ ਸੁਵਿਧਾ, ਠੰਡ 'ਚ ਮਿਲੇਗੀ ਵੱਡੀ ਰਾਹਤ ਤੇ ਸਫਰ ਹੋਏਗਾ ਆਸਾਨ

ਰੇਲਵੇ ਕਸ਼ਮੀਰ ਨਾਲ ਸੰਪਰਕ ਵਧਾਉਣ ਲਈ ਆਉਣ ਵਾਲੇ ਮਹੀਨੇ ਦੋ ਨਵੀਆਂ ਰੇਲ ਸੇਵਾਵਾਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹੈ। ਦਸੰਬਰ ਅਤੇ ਜਨਵਰੀ ਦੇ ਮਹੀਨਿਆਂ 'ਚ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਪਮਾਨ ਮਾਈਨਸ...

Heated Sleeper Coach:  ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਭਾਰਤੀ ਰੇਲਵੇ ਲਗਾਤਾਰ ਟ੍ਰੇਨ ਦੀਆਂ ਬੋਗੀਆਂ ਨੂੰ ਅਪਗ੍ਰੇਡ ਕਰ ਰਿਹਾ ਹੈ। ਰੇਲਵੇ ਕਸ਼ਮੀਰ ਨਾਲ ਸੰਪਰਕ ਵਧਾਉਣ ਲਈ ਆਉਣ ਵਾਲੇ ਮਹੀਨੇ ਦੋ ਨਵੀਆਂ ਰੇਲ ਸੇਵਾਵਾਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹੈ। ਦਸੰਬਰ ਅਤੇ ਜਨਵਰੀ ਦੇ ਮਹੀਨਿਆਂ 'ਚ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਪਮਾਨ ਮਾਈਨਸ ਤੱਕ ਪਹੁੰਚ ਜਾਂਦਾ ਹੈ, ਅਜਿਹੇ 'ਚ ਯਾਤਰੀਆਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਰੇਲਵੇ ਨੇ ਅਜਿਹਾ ਕੋਚ ਤਿਆਰ ਕੀਤਾ ਹੈ, ਜਿਸ 'ਚ ਸਪਿਲਰ ਬੋਗੀ 'ਚ ਹੀਟਰ ਦੀ ਵਿਵਸਥਾ ਹੋਵੇਗੀ। 

ਹੋਰ ਪੜ੍ਹੋ : ਸੁਖਬੀਰ ਬਾਦਲ ਹੱਥ ਹੀ ਰਹੇਗੀ ਅਕਾਲੀ ਦਲ ਦੀ ਕਮਾਨ? ਅਕਾਲ ਤਖਤ ਦੇ ਹੁਕਮਾਂ ਮਗਰੋਂ ਨਵੇਂ ਜੋੜ-ਤੋੜ

ਸਲੀਪਰ ਕੋਚ ਵਿੱਚ ਹੀਟਰ ਦੀ ਸਹੂਲਤ

ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਰੇਲਵੇ ਨਵੀਂ ਦਿੱਲੀ ਅਤੇ ਸ਼੍ਰੀਨਗਰ ਦੇ ਵਿਚਕਾਰ ਅਜਿਹੀ ਟ੍ਰੇਨ ਚਲਾਉਣ 'ਤੇ ਵਿਚਾਰ ਕਰ ਰਿਹਾ ਹੈ ਜੋ ਸੈਂਟਰਲੀ ਹੀਟ ਹੋਵੇਗੀ, ਯਾਨੀ ਸਲੀਪਰ ਕੋਚ 'ਚ ਹੀਟਰ ਹੋਵੇਗਾ। ਇਹ ਟਰੇਨ ਇਹ ਦੂਰੀ 13 ਘੰਟਿਆਂ ਵਿੱਚ ਤੈਅ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਟਰੇਨਾਂ ਦਾ ਉਦਘਾਟਨ ਅਗਲੇ ਮਹੀਨੇ ਹੋ ਸਕਦਾ ਹੈ। ਦੂਜੇ ਦਰਜੇ ਦੇ ਸਲੀਪਰ ਕੋਚ ਵਿੱਚ ਹੀਟਰ ਦੀ ਸਹੂਲਤ ਨਹੀਂ ਹੋਵੇਗੀ।

ਰਿਪੋਰਟ ਮੁਤਾਬਕ ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕਟੜਾ-ਬਾਰਾਮੂਲਾ ਰੂਟ ਲਈ ਕੁਰਸੀ ਨਾਲ ਬੈਠਣ ਵਾਲੀ ਦੂਜੀ ਟਰੇਨ ਵੰਦ ਭਾਰਤ ਸ਼ੁਰੂ ਕੀਤੀ ਜਾਵੇਗੀ, ਜਿਸ ਦੇ ਅੱਠ ਡੱਬੇ ਹੋਣਗੇ। ਇਸ ਟਰੇਨ ਦੀ ਖਾਸੀਅਤ ਇਹ ਹੈ ਕਿ ਪਾਣੀ ਦੀਆਂ ਟੈਂਕੀਆਂ ਨੂੰ ਠੰਡ ਤੋਂ ਬਚਾਉਣ ਲਈ ਸਿਲੀਕੋਨ ਹੀਟਿੰਗ ਪੈਡ ਦਾ ਪ੍ਰਬੰਧ ਹੈ।

ਠੰਡ ਦੇ ਕਾਰਨ, ਜਦੋਂ ਪਾਰਾ ਮਾਈਨਸ ਪੱਧਰ 'ਤੇ ਪਹੁੰਚ ਜਾਂਦਾ ਹੈ, ਤਾਂ ਲੋਕੋ ਪਾਇਲਟ ਦੀ ਵਿੰਡਸ਼ੀਲਡ 'ਤੇ ਬਰਫ਼ ਬਣ ਜਾਂਦੀ ਹੈ। ਇਸ ਦੇ ਲਈ, ਭਾਰਤੀ ਰੇਲਵੇ ਵਿੱਚ ਪਹਿਲੀ ਵਾਰ, ਫਰੰਟ ਗਲਾਸ ਨੂੰ ਇੱਕ ਵਿਸ਼ੇਸ਼ ਏਮਬੇਡਡ ਹੀਟਿੰਗ ਐਲੀਮੈਂਟ ਨਾਲ ਡਿਜ਼ਾਈਨ ਕੀਤਾ ਗਿਆ ਹੈ, ਤਾਂ ਜੋ ਪਾਇਲਟ ਕੋਚ ਕਿਸੇ ਵੀ ਸਥਿਤੀ ਵਿੱਚ ਡਿਫ੍ਰੋਸਟਡ ਰਹੇ।

ਹਰ ਸਾਲ ਵੱਡੀ ਗਿਣਤੀ 'ਚ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਦੇ ਮੰਦਿਰ ਦੇ ਦਰਸ਼ਨਾਂ ਲਈ ਆਉਂਦੇ ਹਨ, ਜੋ ਕਟੜਾ ਰੇਲਵੇ ਸਟੇਸ਼ਨ 'ਤੇ ਉਤਰਦੇ ਹਨ। ਅਜਿਹੇ 'ਚ ਇਸ ਨਵੀਂ ਟਰੇਨ ਤੋਂ ਯਾਤਰੀਆਂ ਨੂੰ ਕਾਫੀ ਫਾਇਦਾ ਮਿਲੇਗਾ। ਫਿਲਹਾਲ ਇਸ ਰੂਟ 'ਤੇ ਨਵੀਂ ਦਿੱਲੀ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਚੱਲ ਰਹੀ ਹੈ, ਜੋ ਹਫਤੇ 'ਚ ਛੇ ਦਿਨ ਚੱਲਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget