ਪੜਚੋਲ ਕਰੋ

Vande Bharat Train: ਵੰਦੇ ਭਾਰਤ ਟਰੇਨ 'ਤੇ ਫਿਰ ਪਥਰਾਅ, ਬੇਂਗਲੁਰੂ-ਧਾਰਵਾੜ ਰੂਟ 'ਤੇ ਪੱਥਰ ਮਾਰ ਕੇ ਤੋੜੀਆਂ ਖਿੜਕੀਆਂ

ਬੈਂਗਲੁਰੂ-ਧਾਰਵਾੜ ਵੰਦੇ ਭਾਰਤ ਐਕਸਪ੍ਰੈੱਸ ਟਰੇਨ 'ਤੇ ਇਕ ਹਫਤੇ 'ਚ ਦੂਜੀ ਵਾਰ ਪਥਰਾਅ ਕੀਤਾ ਗਿਆ। ਇਸ ਪਥਰਾਅ ਵਿਚ ਕੋਈ ਜ਼ਖਮੀ ਨਹੀਂ ਹੋਇਆ ਹੈ ਪਰ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਹਨ।

Vande Bharat Train Damages: ਭਾਰਤੀ ਰੇਲਵੇ ਦੀ ਅਭਿਲਾਸ਼ੀ ਵੰਦੇ ਭਾਰਤ ਟਰੇਨ 'ਤੇ ਇਕ ਵਾਰ ਫਿਰ ਪਥਰਾਅ ਕੀਤਾ ਗਿਆ ਹੈ। ਤਾਜ਼ਾ ਘਟਨਾ ਕਰਨਾਟਕ ਦੇ ਚਿੱਕਮਗਲੁਰੂ ਜ਼ਿਲੇ ਦੇ ਕਦੂਰ-ਬਿਰੂਰ ਸੈਕਸ਼ਨ 'ਚ ਹਾਲ ਹੀ 'ਚ ਸ਼ੁਰੂ ਕੀਤੇ ਗਏ ਬੈਂਗਲੁਰੂ-ਧਾਰਵੜ ਵੰਦੇ ਦੀ ਹੈ, ਜਿਸ 'ਤੇ ਬੁੱਧਵਾਰ (5 ਜੁਲਾਈ) ਦੀ ਸਵੇਰ ਨੂੰ ਸਮਾਜ ਵਿਰੋਧੀ ਅਨਸਰਾਂ ਨੇ ਪਥਰਾਅ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸਵੇਰੇ 08.40 ਵਜੇ ਦੇ ਕਰੀਬ ਵੰਦੇ ਭਾਰਤ ਜੱਬ ਕੱਦੂਰ-ਬਿਰੂਰ ਸੈਕਸ਼ਨ ਤੋਂ ਕਿਲੋਮੀਟਰ 207/500 ਨੇੜੇ ਵਾਪਰੀ। ਪਥਰਾਅ ਕਾਰਨ ਸੀ5 ਕੋਚ ਦੀ ਸੀਟ ਨੰਬਰ 43-44 ਅਤੇ ਈਸੀ-1 ਦੇ ਸ਼ੀਸ਼ੇ 'ਤੇ ਜਾ ਵੱਜੀ। ਇਸ ਘਟਨਾ ਕਾਰਨ ਬਾਹਰਲਾ ਸ਼ੀਸ਼ਾ ਟੁੱਟ ਗਿਆ। ਹਾਲਾਂਕਿ ਹੁਣ ਤੱਕ ਕੋਈ ਜ਼ਖਮੀ ਨਹੀਂ ਹੋਇਆ ਹੈ।

ਰੇਲਵੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਆਰਪੀਐਫ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 27 ਜੂਨ ਨੂੰ ਬੇਂਗਲੁਰੂ-ਧਾਰਵਾੜ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ।

ਇਸ ਤੋਂ ਪਹਿਲਾਂ ਕਿੰਨੀ ਵਾਰ ਵੰਦੇ ਭਾਰਤ 'ਤੇ ਪਥਰਾਅ ਹੋਇਆ ਸੀ?
ਪਿਛਲੇ ਸ਼ਨੀਵਾਰ (01 ਜੁਲਾਈ) ਨੂੰ ਵੀ ਇਸੇ ਟਰੇਨ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜਿਸ ਵਿੱਚ ਟਰੇਨ ਦੀਆਂ ਖਿੜਕੀਆਂ ਦੇ ਸ਼ੀਸ਼ਿਆਂ ਨੂੰ ਮਾਮੂਲੀ ਨੁਕਸਾਨ ਹੋਇਆ ਸੀ। ਪਥਰਾਅ ਦੀ ਘਟਨਾ ਦੇਵਨਗਰੀ ਰੇਲਵੇ ਸਟੇਸ਼ਨ ਨੇੜੇ ਵਾਪਰੀ, ਆਰਪੀਐਫ ਇਸ ਮਾਮਲੇ ਦੀ ਵੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ 18-19 ਜੂਨ ਦੀ ਰਾਤ ਨੂੰ ਉੱਤਰਾਖੰਡ ਦੇ ਦਿੱਲੀ ਤੋਂ ਦੇਹਰਾਦੂਨ ਜਾ ਰਹੀ ਵੰਦੇ ਭਾਰਤ ਐਕਸਪ੍ਰੈੱਸ 'ਤੇ ਪਥਰਾਅ ਕੀਤਾ ਗਿਆ ਸੀ।

ਮੇਰਠ-ਮੁਜ਼ੱਫਰਨਗਰ ਰੇਲਵੇ ਟਰੈਕ ਦੇ ਨਾਰਾ ਜਦੋਦਾ ਰੇਲਵੇ ਸਟੇਸ਼ਨ ਤੋਂ ਲੰਘਦੇ ਸਮੇਂ ਇਹ ਪੱਥਰ ਸੁੱਟੇ ਗਏ ਸਨ। ਇਸ ਪੱਥਰਬਾਜ਼ੀ ਤੋਂ ਬਾਅਦ ਟਰੇਨ ਦੇ ਸ਼ੀਸ਼ਿਆਂ 'ਤੇ ਗੰਭੀਰ ਨਿਸ਼ਾਨ ਸਨ। ਇਸ ਦੌਰਾਨ ਟਰੇਨ 'ਚ ਬੈਠੇ ਯਾਤਰੀਆਂ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਦਿੱਤੀ। ਰੇਲਵੇ ਨੇ ਦੱਸਿਆ ਕਿ ਆਰਪੀਐਫ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਪੱਛਮੀ ਬੰਗਾਲ 'ਚ ਕਈ ਟਰੇਨਾਂ 'ਤੇ ਪਥਰਾਅ ਕੀਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget