ਪੜਚੋਲ ਕਰੋ

ਪੁਲ ਦਾ 100 ਟਨ ਵਜ਼ਨੀ ਬੀਮ ਡਿੱਗਾ, ਦਰਜਨਾਂ ਵਾਹਨ ਤਬਾਹ, 18 ਮੌਤਾਂ

ਵਾਰਾਨਸੀ: ਉੱਤਰ ਪ੍ਰਦੇਸ਼ ਦੇ ਵਾਰਾਨਸੀ ਵਿੱਚ ਮੰਗਲਵਾਰ ਨੂੰ ਉਸਾਰੀ ਅਧੀਨ ਫਲਾਈਓਵਰ ਡਿੱਗਣ ਨਾਲ 18 ਵਿਅਕਤੀਆਂ ਦੀ ਮੌਤ ਹੋ ਗਈ। ਇੱਥੇ ਰੇਲਵੇ ਸਟੇਸ਼ਨ ਨੇੜੇ ਅਚਾਨਕ ਉਸਾਰੀ ਅਧੀਨ ਫਲਾਈਓਵਰ ਡਿੱਗ ਗਿਆ। ਹਾਦਸੇ ਵਿੱਚ ਕਾਫੀ ਲੋਕ ਪੁਲ ਥੱਲੇ ਆ ਗਏ। ਕਈ ਵਾਹਨ ਵੀ ਮਲਬੇ ਥੱਲੇ ਆ ਕੇ ਤਬਾਹ ਹੋ ਗਏ।   ਦਰਅਸਲ ਹਾਦਸੇ ਵੇਲੇ ਜਾਮ ਲੱਗਾ ਹੋਇਆ ਸੀ। ਇਸ ਦੌਰਾਨ ਕਰੀਬ 200 ਮੀਟਰ ਲੰਬਾ ਤੇ 100 ਟਨ ਵਜ਼ਨੀ ਬੀਮ ਵਾਹਨਾਂ ਉੱਤੇ ਆ ਡਿੱਗਾ। ਇਸ ਦੀ ਲਪੇਟ ਵਿੱਚ ਛੇ ਕਾਰਾਂ, ਇੱਕ ਮਿੰਨੀ ਬੱਸ, ਇੱਕ ਆਟੋ ਰਿਕਸ਼ਾ ਤੇ ਮੋਟਰਸਾਈਕਲ ਸਮੇਤ ਈ ਪੈਦਲ ਯਾਤਰੀ ਆ ਗਏ। ਵਾਰਾਨਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੋਕ ਸਭਾ ਹਲਕਾ ਹੈ। ਇਸ ਮਾਮਲੇ ਵਿੱਚ ਚੀਫ ਪ੍ਰੋਜੈਕਟ ਮੈਨੇਜਰ ਸਣੇ ਚਾਰ ਅਫਸਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਯੋਗ ਨੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਉਣ ਦੇ ਵੀ ਹੁਕਮ ਦਿੱਤੇ ਹਨ। ਉਧਰ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget