ਪੜਚੋਲ ਕਰੋ

Mukhtar Ansari Life Imprisonment : ਅਵਧੇਸ਼ ਰਾਏ ਹੱਤਿਆਕਾਂਡ 'ਚ ਮੁਖਤਾਰ ਅੰਸਾਰੀ ਨੂੰ ਉਮਰ ਕੈਦ ਦੀ ਸਜ਼ਾ ,ਇੱਕ ਲੱਖ ਦਾ ਜ਼ੁਰਮਾਨਾ 

Mukhtar Ansari Life Imprisonment : ਵਾਰਾਣਸੀ ਦੀ MP-MLA ਅਦਾਲਤ ਨੇ ਮੁਖਤਾਰ ਅੰਸਾਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਾਰਾਣਸੀ ਦੇ 32 ਸਾਲ ਪੁਰਾਣੇ ਮਾਮਲੇ 'ਚ ਸੋਮਵਾਰ ਨੂੰ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਵਾਰਾਣਸੀ ਦੀ

Mukhtar Ansari Life Imprisonment : ਵਾਰਾਣਸੀ ਦੀ MP-MLA ਅਦਾਲਤ ਨੇ ਮੁਖਤਾਰ ਅੰਸਾਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਾਰਾਣਸੀ ਦੇ 32 ਸਾਲ ਪੁਰਾਣੇ ਮਾਮਲੇ 'ਚ ਸੋਮਵਾਰ ਨੂੰ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਵਾਰਾਣਸੀ ਦੀ ਐਮਪੀ-ਐਮਐਲਏ ਕੋਰਟ ਨੇ ਸੋਮਵਾਰ ਨੂੰ ਇਹ ਫੈਸਲਾ ਅਵਧੇਸ਼ ਰਾਏ ਕਤਲ ਕੇਸ ਵਿੱਚ ਦਿੱਤਾ, ਜਿਸ ਦੇ ਨਾਲ ਹੀ ਅਦਾਲਤ ਨੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਅਵਧੇਸ਼ ਰਾਏ ਕਤਲ ਕੇਸ ਵਿੱਚ ਵਾਰਾਣਸੀ ਦੀ ਐਮਪੀ-ਐਮਐਲਏ ਕੋਰਟ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ। ਅਦਾਲਤ ਨੇ ਦੁਪਹਿਰ ਬਾਅਦ ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਕਰ ਦਿੱਤਾ। ਅਦਾਲਤ ਨੇ ਕਤਲ ਕੇਸ ਵਿੱਚ ਦੋਸ਼ੀ ਮੁਖਤਾਰ ਅੰਸਾਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਬਕਾ ਵਿਧਾਇਕ 'ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਮੁਖਤਾਰ ਅੰਸਾਰੀ ਨੂੰ ਆਈਪੀਸੀ 302, 32 ਸਾਲ ਪੁਰਾਣੇ ਕੇਸ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਅਵਧੇਸ਼ ਰਾਏ ਦੀ 3 ਅਗਸਤ 1991 ਨੂੰ ਹੱਤਿਆ ਹੋਈ ਸੀ। ਉਦੋਂ ਅਵਧੇਸ਼ ਰਾਜ ਆਪਣੇ ਛੋਟੇ ਭਰਾ ਅਤੇ ਮੌਜੂਦਾ ਕਾਂਗਰਸ ਨੇਤਾ ਅਜੇ ਰਾਏ ਦੇ ਘਰ ਦੇ ਬਾਹਰ ਖੜ੍ਹਾ ਸੀ। ਉਸੇ ਸਮੇਂ ਇੱਕ ਮਾਰੂਤੀ ਵੈਨ ਉੱਥੇ ਆ ਗਈ ਅਤੇ ਕਈ ਲੋਕ ਉਸ ਵੈਨ ਵਿੱਚੋਂ ਉਤਰ ਗਏ। ਉਨ੍ਹਾਂ ਲੋਕਾਂ ਨੇ ਅਵਧੇਸ਼ ਰਾਏ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲ਼ੀਆਂ ਦੀ ਆਵਾਜ਼ ਨਾਲ ਸਾਰਾ ਇਲਾਕਾ ਗੂੰਜ ਉੱਠਿਆ ਸੀ।
 
ਕੀ ਬੋਲੇ ਅਜੇ ਰਾਏ ?

ਇਸ ਦੇ ਨਾਲ ਹੀ ਅਦਾਲਤ ਦਾ ਫੈਸਲਾ ਆਉਣ ਤੋਂ ਪਹਿਲਾਂ ਮਰਹੂਮ ਅਵਧੇਸ਼ ਰਾਏ ਦੇ ਛੋਟੇ ਭਰਾ ਅਤੇ ਕਾਂਗਰਸ ਨੇਤਾ ਅਜੈ ਰਾਏ ਨੇ ਕਿਹਾ, "ਉਨ੍ਹਾਂ ਦਾ 32 ਸਾਲਾਂ ਦਾ ਇੰਤਜ਼ਾਰ ਅੱਜ ਖਤਮ ਹੋਣ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਨਿਆਂ ਮਿਲੇਗਾ।" ਵਾਰਾਣਸੀ ਦੇ ਚੇਤਗੰਜ ਥਾਣਾ ਖੇਤਰ ਦੇ ਲਹੂਰਾਬੀਰ ਇਲਾਕੇ 'ਚ ਕਾਂਗਰਸ ਨੇਤਾ ਅਵਧੇਸ਼ ਰਾਏ ਦੀ ਹੱਤਿਆ ਕਰ ਦਿੱਤੀ ਗਈ ਸੀ।

ਉਸ ਦਿਨ ਸਵੇਰੇ ਹਲਕੀ ਬਾਰਿਸ਼ ਹੋ ਰਹੀ ਸੀ। ਮਾਰੂਤੀ ਵੈਨ 'ਚੋਂ ਆ ਰਹੇ ਲੋਕਾਂ ਦੀ ਫਾਇਰਿੰਗ 'ਚ ਅਵਧੇਸ਼ ਰਾਏ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਇਸ ਮਾਮਲੇ 'ਚ ਚੇਤਗੰਜ ਥਾਣੇ 'ਚ ਸਾਬਕਾ ਵਿਧਾਇਕ ਅਬਦੁਲ ਕਲਾਮ ਸਮੇਤ ਮੁਖਤਾਰ ਅੰਸਾਰੀ, ਭੀਮ ਸਿੰਘ, ਕਮਲੇਸ਼ ਸਿੰਘ, ਰਾਕੇਸ਼ ਦੇ ਖਿਲਾਫ ਐੱਫ.ਆਈ.ਆਰ.ਦਰਜ ਕਰਵਾਈ ਸੀ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
Embed widget