ਪੜਚੋਲ ਕਰੋ

Milk Price Hike: Amul ,Mother Dairy ਅਤੇ Verka ਨੇ ਵਧਾਇਆ ਦੁੱਧ ਦਾ ਰੇਟ , ਕੱਲ ਤੋਂ ਲਾਗੂ ਹੋਣਗੇ ਨਵੇਂ ਰੇਟ 

Milk Price Hike : ਆਮ ਆਦਮੀ ਨੂੰ ਇੱਕ ਵਾਰ ਫ਼ਿਰ ਮਹਿੰਗਾਈ ਦਾ ਵੱਡਾ ਝਟਕਾ ਲੱਗਣ ਵਾਲਾ ਹੈ। Amul  ,ਮਦਰ ਡੇਅਰੀ ਅਤੇ Verka ਨੇ ਦੁੱਧ ਦੀ ਕੀਮਤ ਵਿੱਚ ਪ੍ਰਤੀ ਲੀਟਰ 2 ਰੁਪਏ ਦਾ ਵਾਧਾ ਕੀਤਾ ਗਿਆ ਹੈ।

Milk Price Hike : ਆਮ ਆਦਮੀ ਨੂੰ ਇੱਕ ਵਾਰ ਫ਼ਿਰ ਮਹਿੰਗਾਈ ਦਾ ਵੱਡਾ ਝਟਕਾ ਲੱਗਣ ਵਾਲਾ ਹੈ। ਭਾਰਤ 'ਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।  Amul , ਮਦਰ ਡੇਅਰੀ ਅਤੇ Verka ਨੇ ਦੁੱਧ ਦੀ ਕੀਮਤ ਵਿੱਚ ਪ੍ਰਤੀ ਲੀਟਰ 2 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ 14 ਮਈ ਤੋਂ ਲਾਗੂ ਹੋਵੇਗਾ। ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਫੀਡ ਦੀਆਂ ਵਧਦੀਆਂ ਕੀਮਤਾਂ ਕਾਰਨ ਕੀਤਾ ਹੈ। 

ਕੀਮਤਾਂ ਕਿੰਨੀਆਂ ਵਧਣਗੀਆਂ?

ਅਮੂਲ ਦੇ ਤਾਜ਼ਾ ਅਪਡੇਟ ਵਿੱਚ ਕਿਹਾ ਗਿਆ ਹੈ ਕਿ ਖਪਤਕਾਰਾਂ ਨੂੰ ਹੁਣ ਕੱਲ੍ਹ ਤੋਂ ਇੱਕ ਲੀਟਰ ਅਮੂਲ ਦੁੱਧ ਲਈ 2 ਰੁਪਏ ਹੋਰ ਦੇਣੇ ਪੈਣਗੇ। ਇਸਦਾ ਮਤਲਬ ਹੈ ਕਿ ਅਮੂਲ ਨੇ ਕੀਮਤ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਕੀਮਤਾਂ ਕੱਲ੍ਹ 14 ਮਈ ਤੋਂ ਦੇਸ਼ ਭਰ ਵਿੱਚ ਲਾਗੂ ਹੋਣਗੀਆਂ ਅਤੇ ਇਸਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ 'ਤੇ ਪਵੇਗਾ।

ਕੱਲ੍ਹ ਤੋਂ ਦੁੱਧ ਦੀ ਕੀਮਤ ਕਿੰਨੀ ਹੋਵੇਗੀ?

ਅਮੂਲ ਦੁੱਧ ਦੀ ਕੀਮਤ ਵਿੱਚ 1 ਤੋਂ 3 ਰੁਪਏ ਦਾ ਵਾਧਾ ਹੋਇਆ ਹੈ, ਜਿਸ ਕਾਰਨ 500 ਮਿ.ਲੀ. ਅਮੂਲ ਤਾਜ਼ਾ ਦੁੱਧ ਦਾ ਪੈਕੇਟ 28 ਰੁਪਏ ਤੋਂ ਵਧ ਕੇ 29 ਰੁਪਏ ਹੋ ਗਿਆ ਹੈ। ਇਸੇ ਤਰ੍ਹਾਂ 1 ਲੀਟਰ ਅਮੂਲ ਤਾਜ਼ਾ ਦੁੱਧ ਦੀ ਕੀਮਤ 55 ਰੁਪਏ ਤੋਂ ਵਧ ਕੇ 57 ਰੁਪਏ ਹੋ ਗਈ ਹੈ।

ਅਮੂਲ ਟੀ ਸਪੈਸ਼ਲ ਦੁੱਧ ਦੇ 1 ਲੀਟਰ ਦੀ ਕੀਮਤ 63 ਰੁਪਏ ਤੋਂ ਵਧ ਕੇ 66 ਰੁਪਏ ਹੋ ਗਈ ਹੈ। ਮੱਝ ਦੇ ਦੁੱਧ ਦੇ 500 ਮਿ.ਲੀ. ਦੀ ਕੀਮਤ 37 ਰੁਪਏ ਤੋਂ ਵਧ ਕੇ 39 ਰੁਪਏ ਹੋ ਗਈ ਹੈ। ਅਮੂਲ ਗੋਲਡ ਦੀ ਕੀਮਤ 34 ਰੁਪਏ ਤੋਂ ਵਧ ਕੇ 35 ਰੁਪਏ ਹੋ ਗਈ ਹੈ। ਅਮੂਲ ਸ਼ਕਤੀ ਦੁੱਧ ਦੇ 500 ਮਿ.ਲੀ. ਦੀ ਕੀਮਤ 34 ਰੁਪਏ ਤੋਂ ਵਧ ਕੇ 35 ਰੁਪਏ ਹੋ ਜਾਵੇਗੀ।

ਦੱਸ ਦੇਈਏ ਕਿ  ਪਹਿਲਾਂ ਹੀ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਨਾਲ ਲੋਕ ਪਰੇਸ਼ਾਨ ਸਨ, ਹੁਣ ਦੁੱਧ ਮਹਿੰਗਾ ਹੋਣ ਨਾਲ ਘਰੇਲੂ ਬਜਟ ‘ਤੇ ਹੋਰ ਅਸਰ ਪਵੇਗਾ। ਕਿਉਂਕਿ ਦੁੱਧ ਇੰਨੀ ਜ਼ਰੂਰੀ ਹੈ ਕਿ ਲੋਕ ਇਸਨੂੰ ਖਰੀਦਣਗੇ ਭਾਵੇਂ ਕੀਮਤ ਵਧ ਜਾਵੇ। ਇਸ ਵਿੱਚ ਕਟੌਤੀ ਦੀ ਕੋਈ ਗੁੰਜਾਇਸ਼ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget