ਪੜਚੋਲ ਕਰੋ

ਰਾਮ ਮੰਦਰ ਲਈ ਦਿੱਲੀ 'ਤੇ ਧਾਵਾ, 5 ਲੱਖ ਰਾਮ ਭਗਤ ਪਹੁੰਚਣ ਦਾ ਦਾਅਵਾ

  ਨਵੀਂ ਦਿੱਲੀ: ਰਾਮ ਮੰਦਰ ਬਣਵਾਉਣ ਲਈ ਸਿਆਸਤ ਜ਼ੋਰਾਂ ’ਤੇ ਚੱਲ ਰਹੀ ਹੈ। ਵਿਸ਼ਵ ਹਿੰਦੂ ਪਰਿਸ਼ਦ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਵੱਡੀ ਧਰਮ ਸਭਾ ਕਰ ਰਹੇ ਹਨ। ਇਸ ਬੈਠਕ ਵਿੱਚ ਆਰਐਸਐਸ ਦੇ ਭਈਆਜੀ ਜੋਸ਼ੀ ਵੀ ਹਿੱਸਾ ਲੈ ਰਹੇ ਹਨ। ਧਰਮ ਸਭਾ ਵਿੱਚ ਇਕੱਤਰ ਹੋਏ ਸਾਰੇ ਲੋਕਾਂ ਦੀ ਇੱਕੋ ਮੰਗ ਹੈ ਕਿ ਜਲਦ ਤੋਂ ਜਲਦ ਰਾਮ ਮੰਦਰ ਦੇ ਨਿਰਮਾਣ ਦਾ ਕੰਮ ਮੁਕੰਮਲ ਕੀਤਾ ਜਾਏ। ਇਸ ਤੋਂ ਇਲਾਵਾ ਸਰਕਾਰ ਤੋਂ ਜਲਦੀ ਕਾਨੂੰਨ ਬਣਾ ਕੇ ਮੰਦਰ ਦੇ ਨਿਰਮਾਣ ਦਾ ਰਾਹ ਪੱਧਰਾ ਕੀਤੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ। ਧਰਮ ਸਭਾ ਵਿੱਚ RSS ਦੇ ਲੀਡਰ ਭਈਆ ਜਾ ਜੋਸ਼ੀ ਨੇ ਕਿਹਾ ਕਿ ਉਹ ਭੀਖ ਨਹੀਂ ਮੰਗ ਰਹੇ, ਬਲਕਿ ਆਪਣੀਆਂ ਭਾਵਨਾਵਾਂ ਦੱਸ ਰਹੇ ਹਨ। ਉਹ ਸ਼ਾਂਤੀ ਨਾਲ ਮੰਦਰ ਦਾ ਨਿਰਮਾਣ ਕਰਵਾਉਣਾ ਚਾਹੁੰਦੇ ਹਨ। ਜੇ ਸੰਘਰਸ਼ ਹੀ ਕਰਨਾ ਹੰਦਾ ਤਾਂ ਏਨੀ ਉਡੀਕ ਨਹੀਂ ਕਰਨੀ ਸੀ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਦਾ ਸੰਕਲਪ ਵੀ ਰਾਮ ਮੰਦਰ ਦਾ ਨਿਰਮਾਣ ਕਰਨਾ ਹੀ ਹੈ ਤੇ ਉਨ੍ਹਾਂ ਨੂੰ ਇਸ ਸੰਕਲਪ ਲਈ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਤੋਂ ਇਲਾਵਾ ਵਿਸ਼ਵ ਹਿੰਦੂ ਪਰਿਸ਼ਦ ਦੇ ਪ੍ਰਧਾਨ ਆਲੋਕ ਕੁਮਾਰ ਨੇ ਕਿਹਾ ਕਿ ਹਿੰਦੂ ਸਮਾਜ ਅਨੰਤ ਕਾਲ ਤਕ ਉਡੀਕ ਨਹੀਂ ਕਰ ਸਕਦਾ। ਉਨ੍ਹਾਂ ਭਾਰਤ ਸਰਕਾਰ ’ਤੇ ਇਲਜ਼ਾਮ ਲਾਇਆ ਕਿ ਸਰਕਾਰ ਨੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਦੱਸਿਆ ਜਾਂਦਾ ਹੈ ਕਿ ਇਸ ਸਭਾ ਵਿੱਚ ਕਰੀਬ ਪੰਜ ਲੱਖ ਰਾਮ ਭਗਤ ਪੁੱਜ ਸਕਦੇ ਹਨ। ਇੰਨੇ ਵੱਡੇ ਇਕੱਠ ਨੂੰ ਵੇਖਦਿਆਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਹੇਠ ਕਰੀਬ 15 ਹਜ਼ਾਰ ਸੁਰੱਖਿਆ ਜਵਾਨ ਤਾਇਨਾਤ ਕੀਤੇ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget