ਪੜਚੋਲ ਕਰੋ

ਉਪ-ਰਾਸ਼ਟਰਪਤੀ ਵੱਲੋਂ 26 ਪੱਤਰਕਾਰਾਂ ਨੂੰ ਰਾਮਨਾਥ ਗੋਇੰਕਾ ਪੁਰਸਕਾਰ

ਨਵੀਂ ਦਿੱਲੀ: ਪੱਤਰਕਾਰੀ ਦੇ ਖੇਤਰ ਵਿੱਚ ਦਿੱਤਾ ਜਾਣ ਵਾਲਾ ਨਾਮੀ ਰਾਮਨਾਥ ਗੋਇੰਕਾ ਪੁਰਸਕਾਰ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਦੇਸ਼ ਦੇ 26 ਪੱਤਰਕਾਰਾਂ ਨੂੰ ਪ੍ਰਦਾਨ ਕੀਤਾ। ਇਸ ਸਾਲ ਪੁਰਸਕਾਰ ਦੇ 12ਵੇਂ ਸਮਾਗਮ ਵਿੱਚ ਪ੍ਰਿੰਟ ਅਤੇ ਬ੍ਰੌਡਕਾਸਟ ਸਮੇਤ 25 ਵਰਗਾਂ ਵਿੱਚ ਸਾਲ 2016 'ਚ ਅਹਿਮ ਯੋਗਦਾਨ ਦੇਣ ਦੇ ਲਈ 26 ਪੱਤਰਕਾਰਾਂ ਨੂੰ ਇਹ ਪੁਰਸਕਾਰ ਦਿੱਤਾ ਗਿਆ। ਸੁਪਰੀਮ ਕੋਰਟ ਦੇ ਸਾਬਕਾ ਜੱਜ ਐਨ. ਸ਼੍ਰੀਕ੍ਰਿਸ਼ਨਨ, ਐੱਚ.ਡੀ.ਐੱਫ.ਸੀ. ਲਿਮਟਿਡ ਦੇ ਚੇਅਰਮੈਨ ਦੀਪਕ ਪਾਰੇਖ, ਸਾਬਕਾ ਮੁੱਖ ਚੋਣ ਕਮੀਸ਼ਨਰ ਐੱਸ.ਵਾਈ. ਕੁਰੈਸ਼ੀ ਅਤੇ ਸੀਨੀਅਰ ਪੱਤਰਕਾਰ ਪਾਮੇਲਾ ਫਿਲੀਪੋਸ ਦੀ ਜਿਊਰੀ ਨੇ ਦੇਸ਼ ਦੇ ਸਾਰੇ ਹਿੱਸਿਆਂ ਤੋਂ ਆਈਆਂ 800 ਅਰਜ਼ੀਆਂ ਵਿੱਚੋਂ 26 ਜੇਤੂਆਂ ਦੀ ਚੋਣ ਕੀਤੀ ਸੀ। ਇਸ ਪੁਰਸਕਾਰ ਵੰਡ ਸਮਾਗਮ ਵਿੱਚ ਹਿੰਦੀ ਪੱਤਰਕਾਰੀ ਦੇ ਲਈ ਪ੍ਰਿੰਟ ਵਿੱਚ ਸਪਤਾਹਗ੍ਰਿਹ ਡੌਟ ਕੌਮ ਦੇ ਰਾਹੁਲ ਕੋਟਿਆਲ ਅਤੇ ਬ੍ਰਾਡਕਾਸਟ ਵਿੱਚ ਐੱਨ.ਡੀ.ਟੀ.ਵੀ. ਦੇ ਰਵੀਸ਼ ਕੁਮਾਰ ਨੂੰ ਇਹ ਪੁਰਸਕਾਰ ਦਿੱਤਾ। ਲੋਕਸੱਤਾ ਦੇ ਰਸ਼ਮ ਸੰਜੀਵ ਨੂੰ ਖੇਤਰੀ ਭਾਸ਼ਾਵਾਂ ਵਿੱਚ ਸਭ ਤੋਂ ਬਹਿਤਰੀਨ ਕੰਮ ਕਰਨ ਦੇ ਲਈ ਇਸ ਸਾਲ ਦਾ ਰਾਮਨਾਥ ਗੋਇੰਕਾ ਪੁਰਸਕਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਵਾਤਾਵਰਣ ਰਿਪੋਰਟਿੰਗ ਵਰਗ ਵਿੱਚ ਦੀਪਿਕਾ ਡੈਲੀ ਨੂੰ ਜਿੰਮੀ ਫਿਲਿਪ ਨੂੰ, ਵਪਾਰ ਤੇ ਅਰਥਚਾਰਾ ਪੱਤਰਕਾਰੀ ਲਈ ਇੰਡੀਅਨ ਐਕਸਪ੍ਰੈੱਸ ਦੇ ਉਤਕਰਸ਼ ਆਨੰਦ ਅਤੇ ਰਾਜਨੀਤਿਕ ਰਿਪੋਰਟਿੰਗ ਦੇ ਲਈ ਇੰਡੀਅਨ ਐਕਸਪ੍ਰੈਸ ਦੇ ਹੀ ਮਜ਼ਾਮਿਲ ਜਲੀਲ ਨੂੰ ਇਹ ਪੁਰਸਕਾਰ ਦਿੱਤਾ ਗਿਆ। ਘਟਨਾ ਵਾਲੀ ਥਾਂ ਤੋਂ ਰਿਪੋਰਟਿੰਗ ਲਈ ਸ਼ੁਭਜੀਤ ਰਾਇ ਨੂੰ, ਖੋਜੀ ਪੱਤਰਕਾਰੀ ਦੇ ਲਈ ਐਕਸਪ੍ਰੈਸ ਦੇ ਹੀ ਰਿਤੂ ਸਰੀਨ, ਪੀ.ਵੀ. ਅਈਅਰ ਅਤੇ ਜੌਇ ਮਜ਼ੂਮਦਾਰ ਨੂੰ ਅਤੇ ਖੇਡ ਪੱਤਰਕਾਰੀ ਲਈ ਆਊਟਲੁੱਕ ਦੇ ਕੈਸਰ ਮੁਹੰਮਦ ਅਲੀ ਨੂੰ ਇਹ ਪੁਰਸਕਾਰ ਦਿੱਤਾ ਗਿਆ। ਇਸੇ ਤਰ੍ਹਾਂ ਬ੍ਰੌਡਕਾਸਟ ਦੇ ਵਰਗ 'ਚ ਜੰਮੂ-ਕਸ਼ਮੀਰ ਅਤੇ ਪੁਰਬ-ਉੱਤਰ ਤੋਂ ਰਿਪੋਰਟਿੰਗ ਲਈ ਇੰਡੀਆ ਟੂਡੇ ਦੀ ਮੋਮਿਤਾ ਸੇਨ ਨੂੰ, ਖੇਤਰੀ ਭਾਸ਼ਾ ਵਿੱਚ ਜਰਨਲਿਜ਼ਮ ਦੇ ਲਈ ਟੀਵੀ 5 ਨਿਊਜ਼ ਦੇ ਦਿਨੇਸ਼ ਅਕੁਲਾ ਨੂੰ ਤੇ ਵਪਾਰ ਤੇ ਅਰਥਚਾਰੇ ਸਬੰਧਤ ਪੱਤਰਕਾਰੀ ਲਈ ਸੀ.ਐੱਨ.ਬੀ.ਸੀ. ਆਵਾਜ਼ ਦੇ ਹਰਸ਼ਦਾ ਸਾਵੰਤ ਨੂੰ ਇਹ ਪੁਰਸਕਾਰ ਦਿੱਤਾ ਗਿਆ। ਟੀ.ਵੀ. ਵਿੱਚ ਖੋਜੀ-ਰਿਪੋਰਟਿੰਗ ਲਈ ਐੱਨ.ਡੀ.ਟੀ.ਵੀ. 24x7 ਦੇ ਸ਼੍ਰੀਨਿਵਾਸਨ ਜੈਨ ਤੇ ਘਟਨਾ ਵਾਲੀ ਥਾਂ ਤੋਂ ਰਿਪੋਰਟਿੰਗ ਦੇ ਲਈ ਇੰਡੀਆ ਨਿਊਜ਼ ਦੇ ਆਸ਼ੀਸ਼ ਸਿਨ੍ਹਾ ਨੂੰ ਇਹ ਪੁਰਸਕਾਰ ਦਿੱਤਾ ਗਿਆ। ਇਸੇ ਹੀ ਤਰ੍ਹਾਂ ਸਿਆਸੀ ਰਿਪੋਰਟਿੰਗ ਲਈ ਨਿਊਜ਼ ਐਕਸ ਦੇ ਆਸ਼ੀਸ਼ ਸਿੰਘ ਅਤੇ ਖੇਡ ਪੱਤਰਕਾਰੀ ਦੇ ਲਈ ਟੀ.ਵੀ. ਟੁਡੇ ਦੀ ਬਿਪਾਸ਼ਾ ਮੁਖਰਜੀ ਨੂੰ ਇਹ ਸਨਮਾਨ ਮਿਲਿਆ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget