ਪੜਚੋਲ ਕਰੋ
Advertisement
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾਵਾਇਰਸ ਪੌਜ਼ੇਟਿਵ
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਉਪ ਰਾਸ਼ਟਰਪਤੀ ਸਕੱਤਰੇਤ ਨੇ ਕਿਹਾ ਕਿ ਵੈਂਕਈਆ ਨਾਇਡੂ ਕੋਵਿਡ -19 ਤੋਂ ਸੰਕਰਮਿਤ ਹਨ। ਹਾਲਾਂਕਿ ਉਨ੍ਹਾਂ 'ਚ ਕੋਈ ਲੱਛਣ ਨਹੀਂ ਸੀ।
ਨਵੀਂ ਦਿੱਲੀ: ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਉਪ ਰਾਸ਼ਟਰਪਤੀ ਸਕੱਤਰੇਤ ਨੇ ਕਿਹਾ ਕਿ ਵੈਂਕਈਆ ਨਾਇਡੂ ਕੋਵਿਡ -19 ਤੋਂ ਸੰਕਰਮਿਤ ਹਨ। ਹਾਲਾਂਕਿ ਉਨ੍ਹਾਂ 'ਚ ਕੋਈ ਲੱਛਣ ਨਹੀਂ ਸੀ।
ਉਪ ਰਾਸ਼ਟਰਪਤੀ ਦੇ ਟਵੀਟ ਵਿੱਚ ਕਿਹਾ ਗਿਆ, "ਭਾਰਤ ਦੇ ਉਪ ਰਾਸ਼ਟਰਪਤੀ ਦੀ ਕੋਵਿਡ -19 ਰਿਪੋਰਟ ਪੌਜ਼ੇਟਿਵ ਆਈ ਹੈ।" ਅੱਜ ਸਵੇਰੇ ਉਨ੍ਹਾਂ ਦਾ ਰੁਟੀਨ ਟੈਸਟ ਹੋਇਆ ਸੀ। ਉਨ੍ਹਾਂ 'ਚ ਕੋਈ ਲੱਛਣ ਨਹੀਂ ਸੀ ਅਤੇ ਉਹ ਬਿਲਕੁਲ ਠੀਕ ਹਨ। ਉਹ ਹੋਮ ਕੁਆਰੰਟੀਨ 'ਚ ਹਨ। ਵੈਂਕਈਆ ਨਾਇਡੂ ਦੀ ਪਤਨੀ ਊਸ਼ਾ ਨਾਇਡੂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।
The Vice President of India who underwent a routine COVID-19 test today morning has been tested positive. He is however, asymptomatic and in good health. He has been advised home quarantine. His wife Smt. Usha Naidu has been tested negative and is in self-isolation.
— Vice President of India (@VPSecretariat) September 29, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement