ਪੜਚੋਲ ਕਰੋ

ਸਚਿਨ ਪਾਇਲਟ ਨੇ ਜਾਰੀ ਕੀਤਾ ਵੀਡੀਓ, ਨਜ਼ਰ ਆਏ ਸਮਰਥਨ ਦੇਣ ਵਾਲੇ ਵਿਧਾਇਕ

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਇੱਕ ਵਾਰ ਫਿਰ ਅਸੀਂ ਸਚਿਨ ਪਾਇਲਟ, ਸਾਰੇ ਵਿਧਾਇਕਾਂ ਨੂੰ ਲਿਖਤੀ ਰੂਪ ਵਿਚ ਭੇਜ ਰਹੇ ਹਾਂ। ਅਸੀਂ ਉਨ੍ਹਾਂ ਨੂੰ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਕਰਨ ਲਈ ਬੇਨਤੀ ਕਰਦੇ ਹਾਂ।

ਜੈਪੁਰ: ਰਾਜਸਥਾਨ ਵਿੱਚ ਰਾਜਨੀਤਿਕ ਸੰਕਟ ਦੇ ਵਿਚਕਾਰ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੇ ਖੇਮੇ ‘ਚ ਵਿਧਾਇਕਾਂ ਦਾ ਇੱਕ ਵੀਡੀਓ ਸੋਮਵਾਰ ਦੀ ਰਾਤ ਨੂੰ ਜਾਰੀ ਕੀਤਾ ਗਿਆ। 10 ਸਕਿੰਟ ਦਾ ਇਹ ਵੀਡੀਓ ਪਾਇਲਟ ਦੇ ਬੁਲਾਰੇ ਨੇ ਅਧਿਕਾਰਤ ਵ੍ਹੱਟਸਐਪ ਗਰੁੱਪ ਵਿੱਚ ਜਾਰੀ ਕੀਤਾ ਸੀ ਜਿਸ ਵਿੱਚ ਤਕਰੀਬਨ 16 ਵਿਧਾਇਕ ਇੱਕ ਚੱਕਰ ਵਿੱਚ ਬੈਠੇ ਹਨ। ਇਸ ਤੋਂ ਇਲਾਵਾ ਵੀਡੀਓ ਵਿੱਚ ਛੇ ਹੋਰ ਲੋਕ ਵੀ ਮੌਜੂਦ ਹਨ ਪਰ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਪਾਇਲਟ ਵੀਡੀਓ ਵਿਚ ਦਿਖਾਈ ਨਹੀਂ ਦੇ ਰਹੇ। ਇੰਦਰਾਜ ਗੁਰਜਰ, ਮੁਕੇਸ਼ ਭਾਖਰ, ਹਰੀਸ਼ ਮੀਨਾ ਸਮੇਤ ਕੁਝ ਵਿਧਾਇਕ ਵੇਖੇ ਜਾ ਸਕਦੇ ਹਨ। ਸੈਰ ਸਪਾਟਾ ਮੰਤਰੀ ਵਿਸ਼ਵੇਂਦਰ ਸਿੰਘ ਨੇ ਟਵੀਟ ਵਿੱਚ ਲਿਖਿਆ ‘ਪਰਿਵਾਰ’ ਦੇ ਨਾਲ ਵੀਡੀਓ।
ਲਾਡਨੂੰ ਤੋਂ ਵਿਧਾਇਕ ਮੁਕੇਸ਼ ਭਾਖਰ ਨੇ ਟਵੀਟ ਕੀਤਾ, “ਜੇ ਤੁਸੀਂ ਜ਼ਿੰਦਾ ਹੋ ਤਾਂ ਜ਼ਰੂਰੀ ਹੈ ਕਿ ਤੁਸੀਂ ਜਿੰਦਾ ਦਿਖਾਈ ਦਿਓ। ਜੇ ਸਿਧਾਂਤ ਨੂੰ ਠੇਸ ਪਹੁੰਚੀ ਹੈ ਤਾਂ ਤੁਹਾਨੂੰ ਉਨ੍ਹਾਂ ਨਾਲ ਟੱਕਰਾ ਜਾਣਾ ਚਾਹੀਦਾ ਹੈ। ਕਾਂਗਰਸ ਵਿੱਚ ਵਫ਼ਾਦਾਰੀ ਦਾ ਮਤਲਬ ਅਸ਼ੋਕ ਗਹਿਲੋਤ ਦੀ ਗੁਲਾਮੀ ਹੈ। ਜੋ ਕਿ ਸਾਨੂੰ ਮਨਜ਼ੂਰ ਨਹੀਂ।" ਸੂਤਰਾਂ ਦਾ ਕਹਿਣਾ ਹੈ ਕਿ ਪਾਇਲਟ ਨੂੰ ਮਨਾਉਣ ਲਈ ਪਾਰਟੀ ਦੀ ਟੌਪ ਦੀ ਲੀਡਰਸ਼ਿਪ ਉਨ੍ਹਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਖ਼ਬਰ ਹੈ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਪਾਇਲਟ ਨਾਲ ਗੱਲਬਾਤ ਕੀਤੀ ਹੈ। ਇਸਦੇ ਨਾਲ ਹੀ ਅਹਿਮਦ ਪਟੇਲ, ਪੀ ਚਿਦੰਬਰਮ ਅਤੇ ਕੇਸੀ ਵੇਣੂਗੋਪਾਲ ਨੇ ਵੀ ਉਨ੍ਹਾਂ ਨਾਲ ਸੰਪਰਕ ਕੀਤਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Maharashtra Accident : ਸਮੁੰਦਰ 'ਚ ਡੁੱਬਣ ਕਾਰਨ 8 ਵਿਦਿਆਰਥੀਆਂ ਦੀ ਮੌਤ, ਪਿਕਨਿਕ 'ਤੇ ਗਏ ਸਨ
Maharashtra Accident : ਸਮੁੰਦਰ 'ਚ ਡੁੱਬਣ ਕਾਰਨ 8 ਵਿਦਿਆਰਥੀਆਂ ਦੀ ਮੌਤ, ਪਿਕਨਿਕ 'ਤੇ ਗਏ ਸਨ
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 IPS ਸਣੇ ਇਨ੍ਹਾਂ 11 ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 IPS ਸਣੇ ਇਨ੍ਹਾਂ 11 ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Flight Hijack News: ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?
ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Gas Cylinder : ਮਹੀਨਿਆਂ ਤੱਕ ਚੱਲੇਗਾ ਗੈਸ ਸਿਲੰਡਰ! ਖਾਣਾ ਬਣਾਉਂਦੇ ਸਮੇਂ ਕਰੋ ਇਹ 1 ਛੋਟਾ ਕੰਮ
Gas Cylinder : ਮਹੀਨਿਆਂ ਤੱਕ ਚੱਲੇਗਾ ਗੈਸ ਸਿਲੰਡਰ! ਖਾਣਾ ਬਣਾਉਂਦੇ ਸਮੇਂ ਕਰੋ ਇਹ 1 ਛੋਟਾ ਕੰਮ
FASTag ਵਾਲਿਆਂ ਦੇ ਲਈ ਵੱਡਾ ਬਦਲਾਅ, ਅੱਜ ਤੋਂ ਬਦਲ ਗਿਆ ਨਿਯਮ
FASTag ਵਾਲਿਆਂ ਦੇ ਲਈ ਵੱਡਾ ਬਦਲਾਅ, ਅੱਜ ਤੋਂ ਬਦਲ ਗਿਆ ਨਿਯਮ
Gold Loan News : ਕੀ ਤੁਸੀਂ ਵੀ ਬੈਂਕ ’ਚ ਸੋਨਾ ਗਿਰਵੀ ਰੱਖ ਕੇ ਲਿਆ ਹੈ ਲੋਨ? ਗਾਹਕ ਨੂੰ ਮਿਲਿਆ 14.5 ਲੱਖ ਰੁਪਏ ਦਾ ਮੁਆਵਜ਼ਾ
Gold Loan News : ਕੀ ਤੁਸੀਂ ਵੀ ਬੈਂਕ ’ਚ ਸੋਨਾ ਗਿਰਵੀ ਰੱਖ ਕੇ ਲਿਆ ਹੈ ਲੋਨ? ਗਾਹਕ ਨੂੰ ਮਿਲਿਆ 14.5 ਲੱਖ ਰੁਪਏ ਦਾ ਮੁਆਵਜ਼ਾ
Asian Games 2026 : ਭਾਰਤ ਦੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, 44 ਸਾਲ ਬਾਅਦ ਏਸ਼ੀਅਨ ਗੇਮਜ਼ ’ਚ ਜਿੱਤਿਆ ਗੋਲਡ
Asian Games 2026 : ਭਾਰਤ ਦੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, 44 ਸਾਲ ਬਾਅਦ ਏਸ਼ੀਅਨ ਗੇਮਜ਼ ’ਚ ਜਿੱਤਿਆ ਗੋਲਡ
Embed widget