ਪੜਚੋਲ ਕਰੋ

ਵਿਜੈ ਮਾਲਿਆ ਨੂੰ ਆਰਥਿਕ ਭਗੌੜਾ ਐਲਾਨਿਆ, ਜ਼ਬਤ ਹੋਏਗੀ ਜਾਇਦਾਦ

ਚੰਡੀਗੜ: ਵਿਜੈ ਮਾਲਿਆ ਦੇਸ਼ ਦਾ ਪਹਿਲਾ ਕਾਰੋਬਾਰੀ ਬਣ ਗਿਆ ਹੈ ਜਿਸ ਨੂੰ ਨਵੇਂ ਭਗੌੜਾ ਕਾਨੂੰਨ ਤਹਿਤ ਦੇਸ਼ ਦਾ ‘ਆਰਥਿਕ ਭਗੌੜਾ’ ਕਰਾਰ ਦਿੱਤਾ ਗਿਆ ਹੈ। ਵਿਸੇਸ਼ ਪੀਐਮਐਲਏ ਅਦਾਲਤ ਨੇ ਮਾਲਿਆ ਨੂੰ ਆਰਥਿਕ ਭਗੌੜਾ ਅਪਰਾਧੀ ਐਲਾਨ ਦਿੱਤਾ ਹੈ। ਇਸ ਦਾ ਮਤਲਬ ਇਹ ਹੈ ਕਿ ਸਰਕਾਰ ਉਸ ਦੀ ਜਾਇਦਾਦ ਜ਼ਬਤ ਕਰ ਸਕਦੀ ਹੈ। ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਵਿੱਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਅਰਜ਼ੀ ’ਤੇ ਸੁਣਵਾਈ ਕੀਤੀ ਗਈ ਜਿਸ ਵਿੱਚ ਈਡੀ ਨੇ ਮਾਲਿਆ ਨੂੰ ਆਰਥਿਕ ਭਗੌੜਾ ਐਲਾਨਣ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਸੀ। ਜੁਲਾਈ ਵਿੱਚ ਈਡੀ ਨੇ ਅਦਾਲਤ ਵਿੱਚ ਫੌਜਦਾਰੀ ਆਰਥਿਕ ਅਪਰਾਧਕ ਐਕਟ, 2018 ਤਹਿਤ ਮਾਲਿਆ ਲਈ ‘ਭਗੌੜਾ ਆਰਥਿਕ ਅਪਰਾਧੀ’ ਟੈਗ ਲਈ ਅਰਜ਼ੀ ਦਾਇਰ ਕੀਤੀ ਸੀ। ਇਸ ਤੋਂ ਇਲਾਵਾ ਈਡੀ ਨੇ ਮਾਲਿਆ ਦੀ 12,500 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਵੀ ਬੇਨਤੀ ਕੀਤੀ ਸੀ। ਮਾਲਿਆ ਨੇ ਈਡੀ ਦੀ ਅਪੀਲ ਦੀ ਸੁਣਵਾਈ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ ਪਰ 30 ਅਕਤੂਬਰ ਨੂੰ ਵਿਸ਼ੇਸ਼ ਅਦਾਲਤ ਨੇ ਮਾਲਿਆ ਦੀ ਅਪੀਲ ਰੱਦ ਕਰ ਦਿੱਤੀ ਸੀ। ਇਸ ਪਿੱਛੋਂ ਉਸ ਨੇ ਬੰਬੇ ਹਾਈ ਕੋਰਟ 'ਚ ਵੀ ਈਡੀ ਦੀ ਅਰਜ਼ੀ ਤੇ ਰੋਕ ਲਾਉਣ ਦੀ ਅਪੀਲ ਕੀਤੀ ਪਰ ਇਹ ਹਥਕੰਡਾ ਵੀ ਉਸ ਦੇ ਕੰਮ ਨਾ ਆਇਆ। 22 ਨਵੰਬਰ ਨੂੰ ਬੰਬੇ ਹਾਈ ਕੋਰਟ ਨੇ ਉਸ ਨੂੰ ਆਰਥਿਕ ਭਗੌੜਾ ਐਲਾਨਣ ਤੇ ਉਸ ਦੀ ਜਾਇਦਾਦ ਜ਼ਬਤ ਕਰਨ ਵਾਲੀ ਈਡੀ ਦੀ ਅਰਜ਼ੀ ’ਤੇ ਰੋਕ ਲਾਉਣ ਤੋਂ ਸਾਫ ਇਨਕਾਰ ਕਰ ਦਿੱਤਾ। ਭਗੌੜਾ ਆਰਥਿਕ ਅਪਰਾਧੀ ਉਹ ਵਿਅਕਤੀ ਹੁੰਦਾ ਹੈ ਜਿਸ ਦੇ ਵਿਰੁੱਧ ਘੱਟੋ-ਘੱਟ 100 ਕਰੋੜ ਜਾਂ ਇਸ ਤੋਂ ਵੱਧ ਰਕਮ ਦੇ ਅਪਰਾਧਾਂ ਵਿੱਚ ਉਸ ਦੀ ਸ਼ਮੂਲੀਅਤ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹੋਣ ਅਤੇ ਉਸ ਨੇ ਫੌਜਦਾਰੀ ਮੁਕੱਦਮੇ ਤੋਂ ਬਚਣ ਲਈ ਭਾਰਤ ਨੂੰ ਛੱਡਿਆ ਹੋਵੇ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget