ਪੜਚੋਲ ਕਰੋ

ਵਿਕਾਸ ਦੁਬੇ ਦੇ ਐਨਕਾਊਂਟਰ ਦੀ ਫ਼ਿਲਮੀ ਕਹਾਣੀ, ਕਈ ਲੀਡਰਾਂ ਦੇ ਨਾਵਾਂ ਦੇ ਹੋ ਸਕਦੇ ਸੀ ਖ਼ੁਲਾਸੇ !

ਵਿਕਾਸ ਦੁਬੇ ਖੁਦ ਸਿਰੰਡਰ ਕਰਦਾ ਹੈ ਤੇ ਫਿਰ ਕੁਝ ਸਮੇਂ ਬਾਅਦ ਖੁਦ ਭੱਜਣ ਦੀ ਕੌਸ਼ਿਸ਼ ਕਰਦਾ ਹੈ ਇਹ ਗੱਲ ਸਮਝ ਤੋਂ ਪਰ੍ਹੇ ਹੈ। ਇਸੇ ਗੱਲ ਕਾਰਨ ਵੱਡੇ ਸਵਾਲ ਇਸ ਐਨਕਾਊਂਟਰ 'ਤੇ ਖੜ੍ਹੇ ਹੋ ਰਹੇ ਹਨ।

ਕਾਨਪੁਰ: ਯੂਪੀ 'ਚ ਮਾਰੇ ਗਏ ਅੱਠ ਪੁਲਿਸ ਕਰਮੀਆਂ ਤੋਂ ਬਾਅਦ ਇੱਕ ਹਫ਼ਤੇ 'ਚ ਵਿਕਾਸ ਦੁਬੇ ਦੇ ਪੰਜ ਸਾਥੀਆਂ ਦਾ ਐਨਕਾਊਂਟਰ ਹੋ ਚੁੱਕਾ ਸੀ। ਵਿਕਾਸ ਦੁਬੇ ਦਾ ਵੀ ਐਨਕਾਊਂਟਰ ਤੈਅ ਸੀ ਪਰ ਉਸ ਨੇ ਖੁਦ ਸਿਰੰਡਰ ਕਰ ਦਿੱਤਾ। ਸ਼ੁੱਕਰਵਾਰ ਸਵੇਰ ਕਾਨਪੁਰ ਤੋਂ ਮਹਿਜ਼ 17 ਕਿਮੀ: ਦੂਰ ਉਸ ਦਾ ਐਨਕਾਊਂਟਰ ਕਰ ਦਿੱਤਾ ਗਿਆ। ਪਹਿਲਾਂ ਵਿਕਾਸ ਦੁਬੇ ਦੀ ਗ੍ਰਿਫਤਾਰੀ 'ਤੇ ਸਵਾਲ ਉਠ ਰਹੇ ਸਨ ਤੇ ਉਸ ਦਾ ਐਨਕਾਊਂਟਰ ਸਵਾਲਾਂ ਦੇ ਘੇਰੇ 'ਚ ਹੈ।

ਪੂਰਾ ਦਿਨ ਚਾਰਟਰਡ ਪਲੇਨ 'ਚ ਲਿਜਾਣ ਦੀ ਖ਼ਬਰ ਸੀ ਫਿਰ ਸੜਕੀ ਰਾਹ ਜ਼ਰੀਏ ਕਿਵੇਂ ਲਿਜਾਇਆ ਗਿਆ। ਪਹਿਲਾਂ ਚਰਚਾ ਸੀ ਕਿ ਵਿਕਾਸ ਨੂੰ ਚਾਰਟਰਡ ਪਲੇਨ ਜ਼ਰੀਏ ਉਜੈਨ ਤੋਂ ਇੰਦੌਰ ਤੇ ਫਿਰ ਉੱਥੋਂ ਯੂਪੀ ਲਿਜਾਇਆ ਜਾਵੇਗਾ, ਪਰ ਵੀਰਵਾਰ ਸ਼ਾਮ ਨੂੰ ਅਚਾਨਕ ਕਿਹਾ ਗਿਆ ਕਿ ਉਸ ਨੂੰ ਸੜਕ ਰਾਹੀਂ ਲਿਆਂਦਾ ਜਾਵੇਗਾ। ਪਹਿਲਾਂ ਕਿਹਾ ਸੀ ਯੂਪੀ ਐਸਟੀਐਫ ਦੀ ਟੀਮ ਆ ਰਹੀ ਹੈ ਪਰ ਬਾਅਦ 'ਚ ਐਮਪੀ ਪੁਲਿਸ ਟੀਮ ਵਿਕਾਸ ਨੂੰ ਝਾਂਸੀ ਤਕ ਲੈ ਗਈ।

ਪੁਲਿਸ ਦੇ ਕਾਫਲੇ ਦੀਆਂ ਕਈ ਗੱਡੀਆਂ ਸਨ ਪਰ ਦੁਰਘਟਨਾ ਸਿਰਫ਼ ਉਸ ਗੱਡੀ ਨਾਲ ਹੋਈ ਜਿਸ 'ਚ ਵਿਕਾਸ ਦੁਬੇ ਸੀ। ਇਸ ਦੌਰਾਨ ਪੁਲਿਸ ਦੀਆਂ ਗੱਡੀਆਂ ਦੇ ਕਾਫਲੇ ਨਾਲ ਮੀਡੀਆ ਦੀਆਂ ਗੱਡੀਆਂ ਵੀ ਸੀ ਪਰ ਉਨਾਂ ਨੂੰ ਰੋਕ ਦਿੱਤਾ ਗਿਆ। ਬਾਅਦ 'ਚ ਕਿਹਾ ਗਿਆ ਵਿਕਾਸ ਦੁਬੇ ਵਾਲੀ ਗੱਡੀ ਪਲਟ ਗਈ ਤੇ ਵਿਕਾਸ ਦਾ ਐਨਕਾਊਂਟਰ ਹੋ ਗਿਆ।

ਸਵਾਲ ਇਹ ਵੀ ਹੈ ਕਿ ਕੀ ਦੁਬੇ ਨੂੰ ਹੱਥਘੜੀ ਨਹੀਂ ਲਾਈ ਗਈ ਕਿਉਂਕਿ ਇਹ ਕਿਹਾ ਗਿਆ ਕਿ ਐਕਸੀਡੈਂਟ ਤੋਂ ਬਾਅਦ ਵਿਕਾਸ ਨੇ ਪਿਸਤੌਲ ਖੋਹ ਕੇ ਕਈ ਗੋਲ਼ੀਆਂ ਚਲਾਈਆਂ।

ਸੁਖਬੀਰ ਬਾਦਲ ਲਈ ਨਵੀਂ ਮੁਸੀਬਤ! ਹੁਣ ਵਿਧਾਨ ਸਭਾ ਚੋਣਾਂ 'ਚ ਦੇਵੇਗੀ ਬੀਜੇਪੀ ਝਟਕਾ?

ਵਿਕਾਸ ਦੁਬੇ ਖੁਦ ਸਿਰੰਡਰ ਕਰਦਾ ਹੈ ਤੇ ਫਿਰ ਕੁਝ ਸਮੇਂ ਬਾਅਦ ਖੁਦ ਭੱਜਣ ਦੀ ਕੌਸ਼ਿਸ਼ ਕਰਦਾ ਹੈ ਇਹ ਗੱਲ ਸਮਝ ਤੋਂ ਪਰ੍ਹੇ ਹੈ। ਇਸੇ ਗੱਲ ਕਾਰਨ ਵੱਡੇ ਸਵਾਲ ਇਸ ਐਨਕਾਊਂਟਰ 'ਤੇ ਖੜ੍ਹੇ ਹੋ ਰਹੇ ਹਨ।

ਪੁਲਿਸ ਮੁਲਾਜ਼ਮ ਹੀ ਸੀ ਵਿਕਾਸ ਦੁਬੇ ਦੇ ਮੁਖ਼ਬਰ, ਹੋਇਆ ਖ਼ੁਲਾਸਾ

ਇਹ ਵੀ ਕਿਹਾ ਜਾ ਰਿਹਾ ਕਿ ਵਿਕਾਸ ਦੁਬੇ ਤੋਂ ਪੁੱਛਗਿਛ ਦੌਰਾਨ ਕਈ ਵੱਡੇ ਅਧਿਕਾਰੀਆਂ ਤੇ ਲੀਡਰਾਂ ਦੇ ਨਾਂ ਸਾਹਮਣੇ ਆ ਸਕਦੇ ਸਨ। ਪਰ ਹੁਣ ਇਹ ਕਹਾਣੀ ਵਿਕਾਸ ਦੁਬੇ ਦੇ ਐਨਕਾਊਂਟਰ ਦੇ ਨਾਲ ਹੀ ਖ਼ਤਮ ਹੋ ਗਈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Assembly Election 2027: ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਦਾ ਕੌਣ ਹੋਏਗਾ CM ਚਿਹਰਾ? ਸੀਨੀਅਰ ਆਗੂ ਨੇ ਦਿੱਤਾ ਸੰਕੇਤ; ਇਸ ਨਾਮ 'ਤੇ ਚਰਚਾ ਤੇਜ਼...
ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਦਾ ਕੌਣ ਹੋਏਗਾ CM ਚਿਹਰਾ? ਸੀਨੀਅਰ ਆਗੂ ਨੇ ਦਿੱਤਾ ਸੰਕੇਤ; ਇਸ ਨਾਮ 'ਤੇ ਚਰਚਾ ਤੇਜ਼...
Delhi Metro Stations Closed : ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਕੀਤੇ ਬੰਦ  
Delhi Metro Stations Closed : ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਕੀਤੇ ਬੰਦ  
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਰਾਤੋ ਰਾਤ 28 IAS ਅਫਸਰਾਂ ਦੇ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਰਾਤੋ ਰਾਤ 28 IAS ਅਫਸਰਾਂ ਦੇ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?
Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget