ਪੜਚੋਲ ਕਰੋ

ਵਿਕਾਸ ਦੂਬੇ ਦੀ ਪਤਨੀ ਨੇ ਪੁਛ ਗਿੱਛ ਦੌਰਾਨ ਖੋਲ੍ਹੇ ਕਈ ਰਾਜ਼

ਪੰਜ ਘੰਟੇ ਦੀ ਪੁੱਛਗਿੱਛ ਵਿੱਚ, ਵਿਕਾਸ ਦੀ ਪਤਨੀ ਰਿਚਾ ਨੂੰ ਬਿੱਕਰੂ ਕਾਂਡ ਬਾਰੇ ਪੁਛਗਿੱਛ ਕੀਤੀ ਗਈ।

ਲਖਨਾਉ: ਲਖਨਾਉ ਵਿੱਚ ਵਿਕਾਸ ਦੀ ਪਤਨੀ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਨੂੰ ਪੁੱਛਗਿੱਛ ਲਈ ਕਾਨਪੁਰ ਲਿਆਂਦਾ ਗਿਆ। ਪੰਜ ਘੰਟੇ ਦੀ ਪੁੱਛਗਿੱਛ ਵਿੱਚ, ਵਿਕਾਸ ਦੀ ਪਤਨੀ ਰਿਚਾ ਨੂੰ ਬਿੱਕਰੂ ਕਾਂਡ ਬਾਰੇ ਪੁਛਗਿੱਛ ਕੀਤੀ ਗਈ ਪਰ ਇਸ ਵਿੱਚ ਉਸਦੀ ਕੋਈ ਸ਼ਮੂਲੀਅਤ ਨਹੀਂ ਮਿਲੀ।ਜਿਸ ਤੋਂ ਬਾਅਦ ਰਿਚਾ ਅਤੇ ਉਸਦੇ ਬੇਟੇ ਨੂੰ ਰਿਹਾ ਕਰ ਦਿੱਤਾ ਗਿਆ। ਦੇਰ ਸ਼ਾਮ ਉਜੈਨ ਵਿੱਚ ਬਿੱਕਰੂ ਕਾਂਡ ਦੇ ਮੁੱਖ ਦੋਸ਼ੀ ਵਿਕਾਸ ਦੁਬੇ ਦੀ ਗ੍ਰਿਫਤਾਰੀ ਤੋਂ ਬਾਅਦ ਪਤਨੀ ਜ਼ਿਲਾ ਪੰਚਾਇਤ ਮੈਂਬਰ ਰਿਚਾ ਨੂੰ ਵੀ ਲਖਨਾਉ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਛਗਿੱਛ 'ਚ ਖੁੱਲ੍ਹੇ ਕਈ ਰਾਜ ਐਸਐਸਪੀ ਦਿਨੇਸ਼ ਕੁਮਾਰ ਪੀ ਨੇ ਦੱਸਿਆ ਕਿ ਵਿਕਾਸ ਦੀ ਸਹਾਇਤਾ ਕਰਨ ਵਾਲੇ ਸਾਰੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵਿਚ ਬ੍ਰਾਹਮਣਗਰ ਦਾ ਵਪਾਰਕ ਪਰਿਵਾਰ ਅਤੇ ਕਈ ਹੋਰ ਸ਼ਾਮਲ ਹਨ। ਇਨ੍ਹਾਂ ਸਾਰਿਆਂ ਤੋਂ ਇਲਾਵਾ ਤਕਰੀਬਨ 15 ਵਿਅਕਤੀ ਵਿਕਾਸ ਨਾਲ ਨੇੜਲੇ ਸੰਪਰਕ ਵਿੱਚ ਸਨ। ਅਜਿਹੇ ਲੋਕ ਵਿਕਾਸ ਦੇ ਬਾਹੂ ਬਲ ਦੀ ਵਰਤੋਂ ਕਰਦਿਆਂ ਰਾਤੋ ਰਾਤ ਕਰੋੜਪਤੀ ਹੋਏ ਹਨ। ਇਨ੍ਹਾਂ ਸਾਰਿਆਂ ਤੇ ਵਿਕਾਸ ਦੀ ਪਤਨੀ ਰਿਚਾ ਤੋਂ ਪੁੱਛਗਿੱਛ ਕੀਤੀ ਗਈ ਹੈ। ਲੋੜੀਂਦੇ ਸਬੂਤਾਂ ਤੋਂ ਬਾਅਦ, ਇਨ੍ਹਾਂ ਸਾਰਿਆਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਏਗੀ। ਪੁੱਛਗਿੱਛ ਵਿਚ ਵਿਕਾਸ ਅਤੇ ਉਸ ਦੀ ਪਤਨੀ ਰਿਚਾ ਨੇ ਕਈ ਮਹੱਤਵਪੂਰਨ ਜਾਣਕਾਰੀ ਦਿੱਤੀ ਹੈ। ਉਨ੍ਹਾਂ ਸਾਰੀ ਜਾਣਕਾਰੀ ਨੂੰ ਅਧਾਰ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਹੁਤ ਸਾਰੇ ਸੱਤਾਧਾਰੀ ਅਤੇ ਕਾਰੋਬਾਰੀਆਂ ਦੇ ਨਾਮ ਜਿਨ੍ਹਾਂ ਨੇ ਗੈਰਕਨੂੰਨੀ ਮਾਈਨਿੰਗ, ਵਿਆਜ਼ਖੌਰੀ, ਪ੍ਰਾਪਟੀ ਦਾ ਕੰਮ ਕੀਤੇ ਹਨ। ਸਭ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
MLA Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦਾ ਹੋਇਆ ਦੇਹਾਂਤ; ਅਚਾਨਕ ਸਿਹਤ ਵਿਗੜਨ ਤੋਂ ਬਾਅਦ...
MLA Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦਾ ਹੋਇਆ ਦੇਹਾਂਤ; ਅਚਾਨਕ ਸਿਹਤ ਵਿਗੜਨ ਤੋਂ ਬਾਅਦ...
Sikkim Tunnel Blast 2026 :ਕਿਵੇਂ ਬਣਦੀ ਹੈ ਪਹਾੜੀ ਚੱਟਾਨਾਂ ਵਿੱਚ ਮੀਥੇਨ ਗੈਸ , ਇਹ ਕਿੰਨੀ ਘਾਤਕ ਹੈ?
Sikkim Tunnel Blast 2026 :ਕਿਵੇਂ ਬਣਦੀ ਹੈ ਪਹਾੜੀ ਚੱਟਾਨਾਂ ਵਿੱਚ ਮੀਥੇਨ ਗੈਸ , ਇਹ ਕਿੰਨੀ ਘਾਤਕ ਹੈ?
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget