ਪੜਚੋਲ ਕਰੋ

ਵਿਕਾਸ ਦੂਬੇ ਦੀ ਮੌਤ ਤੋਂ ਬਾਅਦ ਹੁਣ ਹੋਵੇਗੀ ਦੌਲਤ ਦੀ ਜਾਂਚ, ਈਡੀ ਨੇ ਜਾਇਦਾਦ ਦੇ ਮੰਗੇ ਵੇਰਵੇ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਐਕਟ ਤਹਿਤ ਵਿਕਾਸ ਦੂਬੇ ਅਤੇ ਉਸ ਦੇ ਸਾਥੀਆਂ ਦੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ।

ਕਾਨਪੁਰ: ਕਾਨਪੁਰ ਦੇ ਚੌਬੇਪੁਰ ਵਿਚ ਅੱਠ ਪੁਲਿਸ ਵਾਲਿਆਂ ਦੇ ਕਤਲ ਦੇ ਮੁੱਖ ਦੋਸ਼ੀ ਵਿਕਾਸ ਦੂਬੇ ਦੀ ਮੌਤ ਤੋਂ ਬਾਅਦ ਹੁਣ ਉਸ ਦੀਆਂ ਜਾਇਦਾਦਾਂ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਾਨਪੁਰ ਜ਼ੋਨ ਦੇ ਇੰਸਪੈਕਟਰ ਜਨਰਲ ਪੁਲਿਸ ਮੋਹਿਤ ਅਗਰਵਾਲ ਨੂੰ ਇੱਕ ਪੱਤਰ ਲਿਖ ਕੇ ਵਿਕਾਸ ਦੂਬੇ ਦੀਆਂ ਜਾਇਦਾਦਾਂ ਬਾਰੇ ਜਾਣਕਾਰੀ ਮੰਗੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਕਾਸ ਦੂਬੇ ਦੇ ਲਖਨਊ ਅਤੇ ਕਾਨਪੁਰ ਵਿੱਚ ਬਹੁਤ ਸਾਰੇ ਘਰ ਅਤੇ ਫਲੈਟ ਹਨ। ਵਿਕਾਸ ਦੂਬੇ ਦੇ ਮੁਕਾਬਲੇ ਤੋਂ ਬਾਅਦ ਉਸ ਦੀ ਵਿਦੇਸ਼ ਯਾਤਰਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਐਕਟ ਤਹਿਤ ਵਿਕਾਸ ਦੂਬੇ ਅਤੇ ਉਸ ਦੇ ਸਾਥੀਆਂ ਦੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ। ਈਡੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਇਹ ਜਾਣਕਾਰੀ ਮਿਲੀ ਹੈ ਕਿ ਅੱਠ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦਾ ਮੁੱਖ ਦੋਸ਼ੀ ਵਿਕਾਸ ਦੂਬੇ ਪਿਛਲੇ ਕਈ ਸਾਲਾਂ ਤੋਂ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ ਅਤੇ ਅਪਰਾਧਿਕ ਗਤੀਵਿਧੀਆਂ ਰਾਹੀਂ ਪੈਸਾ ਇੱਕਠਾ ਕਰਦਾ ਰਿਹਾ ਹੈ। ਇਹ ਜਾਇਦਾਦ ਉਸਦੇ, ਉਸਦੇ ਪਰਿਵਾਰ ਅਤੇ ਸਾਥੀਆਂ ਦੇ ਨਾਂ ‘ਤੇ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵਿਕਾਸ ਦੂਬੇ, ਉਸਦੇ ਪਰਿਵਾਰ ਦੇ ਮੈਂਬਰਾਂ, ਸਹਿਯੋਗੀ ਅਤੇ ਨੇੜਲੇ ਲੋਕਾਂ ਦੇ ਨਾਂ ‘ਤੇ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

Shambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PR

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget