ਪੜਚੋਲ ਕਰੋ

Google ਨੇ ਭਾਰਤ ਨੂੰ ਪੁਲਾੜ ਵਿੱਚ ਲਿਜਾਣ ਵਾਲੇ ਵਿਕਰਮ ਸਾਰਾਭਾਈ ਨੂੰ ਡੂਡਲ ਬਣਾ ਕੀਤਾ ਯਾਦ

ਭਾਰਤ ਨੂੰ ਪੁਲਾੜ ਤਕ ਪਹੁੰਚਾਉਣ ਵਾਲੇ ਵਿਕਰਮ ਸਾਰਾਭਾਈ ਨੂੰ ਉਨ੍ਹਾਂ ਦੀ 100ਵੀਂ ਜੈਯੰਤੀ 'ਤੇ ਸਰਚ ਇੰਜਨ ਗੂਗਲ ਨੇ ਡੂਡਲ ਬਣਾ ਕੇ ਸ਼ਰਧਾਂਜਲੀ ਦਿੱਤੀ ਹੈ। ਭਾਰਤੀ ਸਪੇਸ ਪ੍ਰੋਗ੍ਰਾਮ ਦੀ ਮਦਦ ਨਾਲ ਆਮ ਲੋਕਾਂ ਦੀ ਜ਼ਿੰਦਗੀ ਸੁਧਾਰਨ ਦਾ ਸੁਪਨਾ ਦੇਖਣ ਵਾਲੇ ਸਾਰਾਭਾਈ ਦਾ ਜਨਮ 12 ਅਗਸਤ 1919 ਨੂੰ ਹੋਇਆ ਸੀ।

ਨਵੀਂ ਦਿੱਲੀ: ਭਾਰਤ ਨੂੰ ਪੁਲਾੜ ਤਕ ਪਹੁੰਚਾਉਣ ਵਾਲੇ ਵਿਕਰਮ ਸਾਰਾਭਾਈ ਨੂੰ ਉਨ੍ਹਾਂ ਦੀ 100ਵੀਂ ਜੈਯੰਤੀ 'ਤੇ ਸਰਚ ਇੰਜਨ ਗੂਗਲ ਨੇ ਡੂਡਲ ਬਣਾ ਕੇ ਸ਼ਰਧਾਂਜਲੀ ਦਿੱਤੀ ਹੈ। ਭਾਰਤੀ ਸਪੇਸ ਪ੍ਰੋਗ੍ਰਾਮ ਦੀ ਮਦਦ ਨਾਲ ਆਮ ਲੋਕਾਂ ਦੀ ਜ਼ਿੰਦਗੀ ਸੁਧਾਰਨ ਦਾ ਸੁਪਨਾ ਦੇਖਣ ਵਾਲੇ ਸਾਰਾਭਾਈ ਦਾ ਜਨਮ 12 ਅਗਸਤ 1919 ਨੂੰ ਹੋਇਆ ਸੀ।

ਬਿਕਰਮ ਸਾਰਾਭਾਈ ਨੇ ਕੈਂਬ੍ਰਿਜ ਯੂਨੀਵਰਸੀਟੀ ਤੋਂ ਡਾਕਟਰੇਟ ਹਾਸਲ ਕਰਨ ਤੋਂ ਪਹਿਲਾਂ ਗੁਜਰਾਤ ਕਾਲਜ ‘ਚ ਪੜ੍ਹਾਈ ਕੀਤੀ। ਇਸ ਤੋਂ ਬਾਅਦ ਅਹਿਮਦਾਬਾਦ ‘ਚ ਹੀ ਉਨ੍ਹਾਂ ਨੇ ਫਿਜ਼ੀਕਲ ਰਿਸਰਚ ਲੈਬੋਰੇਟਰੀ ਦੀ ਸਥਾਪਨਾ ਕੀਤੀ। ਇਸ ਸਮੇਂ ਉਨ੍ਹਾਂ ਦੀ ਉਮਰ ਮਹਿਜ਼ 28 ਸਾਲ ਸੀ। ਪਰਮਾਣੂੰ ਊਰਜਾ ਵਿਭਾਗ ਦੇ ਚੇਅਰਮੈਨ ਰਹਿਣ ਦੇ ਨਾਲ-ਨਾਲ ਉਨ੍ਹਾਂ ਨੇ ਅਹਿਮਦਾਬਾਦ ਦੇ ਉਦਯੋਗਪਤੀਆਂ ਦੀ ਮਦਦ ਨਾਲ ਆਈਆਈਐਮ ਅਹਿਮਦਾਬਾਦ ਦੀ ਵੀ ਸਥਾਪਨਾ ਕੀਤੀ।

ਵਿਕਰਮ ਸਾਰਾਭਾਈ ਨੇ ਇਸਰੋ ਦੀ ਸਥਾਪਨਾ ‘ਚ ਵੀ ਮੱਹਤਪੂਰਨ ਭੂਮਿਕਾ ਨਿਭਾਈ। ਇਸ ਦੇ ਨਾਲ ਹੀ ਸੈਟੇਲਾਈਟ ਇੰਸਟ੍ਰਕਸ਼ਨਲ ਟੈਲੀਵੀਜ਼ਨ ਐਕਸਪੈਰਿਮੈਂਟ ਦੇ ਲੌਂਚ ‘ਚ ਵੀ ਸਾਰਾਭਾਈ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ 1966 ‘ਚ ਨਾਸਾ ਨਾਲ ਇਸ ਬਾਰੇ ਗੱਲ ਕੀਤੀ।

ਉਨ੍ਹਾਂ ਦੇ ਯੋਗਦਾਨ ਦੇ ਲਈ ਉਨ੍ਹਾਂ ਨੂੰ ਕਈ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ 1962 ‘ਚ ਸ਼ਾਂਤੀ ਸਵਰੂਪ ਭਟਨਾਗਰ ਪੁਰਸਕਾਰ ਮਿਲਿਆ। 1966 ‘ਚ ਪਦਮ ਭੂਸ਼ਨ ਤੇ ਮਰਨ ਤੋਂ ਬਾਅਦ 1972 ‘ਚ ਪਦਮ ਵਿਭੂਸ਼ਣ ਦਿੱਤਾ ਗਿਆ। ਸਾਰਾਭਾਈ ਦੀ ਮੌਤ 51 ਸਾਲ ਦੀ ਉਮਰ ‘ਚ 1971 ‘ਚ ਹੋਈ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget