ਪੜਚੋਲ ਕਰੋ
Advertisement
ਨਿਰਭਯਾ ਗੈਂਗਰੇਪ ਦੋਸ਼ੀ ਵਿਨੈ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ
ਸੁਪਰੀਮ ਕੋਰਟ ਨੇ ਸਮੂਹਿਕ ਜਬਰ ਜਨਾਹ ਦੇ ਦੋਸ਼ੀ ਵਿਨੈ ਸ਼ਰਮਾ ਦੀ ਰਹਿਮ ਅਪੀਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਮੂਹਿਕ ਜਬਰ ਜਨਾਹ ਦੇ ਦੋਸ਼ੀ ਵਿਨੈ ਸ਼ਰਮਾ ਦੀ ਰਹਿਮ ਅਪੀਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।ਵਿਨੈ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੋਲੋਂ ਰਹਿਮ ਅਪੀਲ ਖਾਰਜ ਹੋਣ ਤੇ ਇਸ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਲਈ ਪਟੀਸ਼ਨ ਦਰਜ ਕੀਤੀ ਸੀ।
ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿੱਚ ਇਹ ਵੀ ਕਿਹਾ ਕਿ ਡਾਕਟਰੀ ਰਿਪੋਰਟਾਂ ਮੁਤਾਬਿਕ ਵਿਨੈ ਮਾਨਸਿਕ ਤੌਰ ਤੇ ਤੰਦਰੁਸਤ ਹੈ ਅਤੇ ਉਸਦੀ ਡਾਕਟਰੀ ਸਥਿਤੀ ਸਥਿਰ ਹੈ। ਸੁਪਰੀਮ ਕੋਰਟ ਨੇ ਇਸ ਨੂੰ ਯੋਗਤਾ ਤੋਂ ਵਾਂਝੇ ਸਮਝਦਿਆਂ, ਉਸ ਦੀ ਪਟੀਸ਼ਨ ਖਾਰਜ ਕਰ ਦਿੱਤਾ।
ਕੋਰਟ ਨੇ ਇਹ ਵੀ ਕਿਹਾ ਕਿ ਸਾਰੀਆਂ ਢੁਕਵੀਂ ਚੀਜ਼ਾਂ 'ਤੇ ਭਾਰਤ ਦੇ ਰਾਸ਼ਟਰਪਤੀ ਦੁਆਰਾ ਵਿਚਾਰ ਕੀਤਾ ਜਾ ਚੁੱਕਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement