ਪੜਚੋਲ ਕਰੋ

'ਬ੍ਰਿਜ ਭੂਸ਼ਣ ਸਿੰਘ ਦੀ ਇਹ ਤਾਕਤ ਹੈ ਕਿ..', ਦਿੱਲੀ ਪੁੁਲਿਸ ਦੀ ਕਾਰਵਾਈ 'ਤੇ ਬੋਲੇ ਬਜਰੰਗ ਪੁਨੀਆ ਤੇ ਵਿਨੇਸ਼ ਫੋਗਾਟ

Vinesh Phogat On Brij Bhushan Sharan Singh: ਵਿਨੇਸ਼ ਫੋਗਾਟ ਨੇ ਦੱਸਿਆ ਕਿ ਮਹਿਲਾ ਪਹਿਲਵਾਨ ਪੁਲਿਸ ਜਾਂਚ ਲਈ ਕ੍ਰਾਈਮ ਸਾਈਟ 'ਤੇ ਗਈ ਸੀ ਪਰ ਮੀਡੀਆ 'ਚ ਇਹ ਚਲਾਇਆ ਗਿਆ ਕਿ ਉਹ ਸਮਝੌਤਾ ਕਰਨ ਗਈ ਸੀ।

Brij Bhushan Sharan Singh Case: ਦਿੱਲੀ ਪੁਲਿਸ ਸ਼ੁੱਕਰਵਾਰ (9 ਜੂਨ) ਨੂੰ ਪਹਿਲਵਾਨ ਸੰਗੀਤਾ ਫੋਗਾਟ ਨੂੰ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੇ ਘਰ ਲੈ ਗਈ। ਪੁਲਿਸ ਨੇ ਦੱਸਿਆ ਕਿ ਮਹਿਲਾ ਪਹਿਲਵਾਨ ਨੂੰ ਜਾਂਚ ਲਈ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਦਫਤਰ ਲਿਜਾਇਆ ਗਿਆ। ਇਸ ਦੌਰਾਨ ਦਿੱਗਜ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਨੇ ਇਕ ਵਾਰ ਫਿਰ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਟਵੀਟ ਕਰਕੇ ਕਿਹਾ, ''ਬ੍ਰਿਜ ਭੂਸ਼ਣ ਦੀ ਇਹੀ ਤਾਕਤ ਹੈ। ਉਹ ਆਪਣੇ ਬਾਹੁਬਲ, ਰਾਜਨੀਤਿਕ ਤਾਕਤ ਅਤੇ ਝੂਠੇ ਨੈਰੇਟਿਵ ਚਲਵਾ ਕੇ ਮਹਿਲਾ ਪਹਿਲਵਾਨਾਂ ਨੂੰ ਤੰਗ-ਪਰੇਸ਼ਾਨ ਕਰਨ ਵਿੱਚ ਲੱਗਿਆ ਹੋਇਆ ਹੈ। ਇਸ ਲਈ ਉਸ ਦੀ ਗ੍ਰਿਫ਼ਤਾਰੀ ਜ਼ਰੂਰੀ ਹੈ। ਜੇਕਰ ਪੁਲਿਸ ਸਾਨੂੰ ਤੋੜਨ ਦੀ ਬਜਾਏ ਗ੍ਰਿਫਤਾਰ ਕਰ ਲਵੇ ਤਾਂ ਇਨਸਾਫ ਦੀ ਉਮੀਦ ਹੈ, ਨਹੀਂ ਤਾਂ ਬਿਲਕੁਲ ਨਹੀਂ। ਮਹਿਲਾ ਪਹਿਲਵਾਨ ਪੁਲਿਸ ਜਾਂਚ ਲਈ ਕ੍ਰਾਈਮ ਸਾਈਟ 'ਤੇ ਗਈ ਸੀ, ਪਰ ਮੀਡੀਆ 'ਚ ਇਹ ਚਲਾਇਆ ਕਿ ਉਹ ਸਮਝੌਤਾ ਕਰਨ ਗਈ ਹੈ।

ਬਜਰੰਗ ਪੁਨੀਆ ਨੇ ਕੀ ਕਿਹਾ?

ਬਜਰੰਗ ਪੁਨੀਆ ਨੇ ਟਵੀਟ ਕੀਤਾ ਕਿ ਮਹਿਲਾ ਪਹਿਲਵਾਨ ਪੁਲਿਸ ਜਾਂਚ ਲਈ ਕ੍ਰਾਈਮ ਸਾਈਟ 'ਤੇ ਗਈ ਸੀ, ਪਰ ਮੀਡੀਆ 'ਚ ਇਹ ਚਲਾਇਆ ਗਿਆ ਕਿ ਉਹ ਸਮਝੌਤਾ ਕਰਨ ਗਈ ਸੀ। ਇਹ ਬ੍ਰਿਜ ਭੂਸ਼ਣ ਦੀ ਤਾਕਤ ਹੈ। ਉਹ ਬਾਹੁਬਲ, ਸਿਆਸੀ ਤਾਕਤ ਅਤੇ ਝੂਠੀ ਬਿਆਨਬਾਜ਼ੀ ਕਰਕੇ ਮਹਿਲਾ ਪਹਿਲਵਾਨਾਂ ਨੂੰ ਪਰੇਸ਼ਾਨ ਕਰ ਰਿਹਾ ਹੈ। ਉਸ ਦੀ ਗ੍ਰਿਫ਼ਤਾਰੀ ਜ਼ਰੂਰੀ ਹੈ। ਪੁਲਿਸ ਸਾਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।

ਦਿੱਲੀ ਪੁਲਿਸ ਦੇ ਸੂਤਰਾਂ ਨੇ ਕੀ ਕਿਹਾ?

ਮਹਿਲਾ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਸੂਤਰਾਂ ਨੇ ਦੱਸਿਆ ਕਿ ਦੁਪਹਿਰ ਕਰੀਬ 1.30 ਵਜੇ ਮਹਿਲਾ ਅਧਿਕਾਰੀ ਸੰਗੀਤਾ ਫੋਗਾਟ ਦੇ ਨਾਲ ਦਿੱਲੀ ਸਥਿਤ ਬ੍ਰਿਜ ਭੂਸ਼ਣ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੀਆਂ। ਉਹ ਕਰੀਬ ਅੱਧਾ ਘੰਟਾ ਉੱਥੇ ਰੁਕੇ। ਉਨ੍ਹਾਂ ਨੇ ਫੋਗਾਟ ਨੂੰ ਘਟਨਾਵਾਂ ਦਾ ਵਰਣਨ ਕਰਨ ਅਤੇ ਉਨ੍ਹਾਂ ਥਾਵਾਂ ਨੂੰ ਯਾਦ ਕਰਵਾਉਣ ਲਈ ਕਿਹਾ ਜਿੱਥੇ ਉਨ੍ਹਾਂ ਨਾਲ ਜਿਨਸੀ ਸੋਸ਼ਣ ਕੀਤਾ ਗਿਆ ਸੀ।

ਦਿੱਲੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਉੱਤਰ ਪ੍ਰਦੇਸ਼ ਦੇ ਕੈਸਰਗੰਜ ਤੋਂ ਬੀਜੇਪੀ ਸੰਸਦ ਅਤੇ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਅਗਲੇ ਹਫ਼ਤੇ ਤੱਕ ਜਾਂਚ ਰਿਪੋਰਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਜਾਂਚ ਦੇ ਹਿੱਸੇ ਵਜੋਂ, ਐਸਆਈਟੀ ਨੇ 180 ਤੋਂ ਵੱਧ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget