ਪੜਚੋਲ ਕਰੋ

ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਦੀ ਸਿਆਸਤ 'ਚ ਐਂਟਰੀ! ਕਾਂਗਰਸ ਪਾਰਟੀ 'ਚ ਹੋਣਗੇ ਸ਼ਾਮਲ, ਇਨ੍ਹਾਂ ਸੀਟਾਂ ਤੋਂ ਲੜਨਗੇ ਚੋਣਾਂ

Vinesh Phogat and Bajrang Punia: ਅੱਜ ਦੇਸ਼ ਦੇ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ 'ਚ ਕਾਂਗਰਸ ਦਾ ਪੱਲਾ ਫੜਨਗੇ। 

Vinesh Phogat and Bajrang Punia: ਦੇਸ਼ ਦੇ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਦੀ ਹਰਿਆਣਾ ਦੀ ਰਾਜਨੀਤੀ ਵਿੱਚ ਐਂਟਰੀ ਹੋਣ ਜਾ ਰਹੀ ਹੈ। ਅੱਜ ਉਹ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ 'ਚ ਕਾਂਗਰਸ ਦਾ ਪੱਲਾ ਫੜਨਗੇ। 

ਜਾਣਕਾਰੀ ਮੁਤਾਬਕ ਦੁਪਹਿਰ 1 ਵਜੇ ਦੇ ਕਰੀਬ ਦੋਵੇਂ ਕਾਂਗਰਸ ਪਾਰਟੀ  ਵਿੱਚ ਸ਼ਾਮਲ ਹੋਣਗੇ। ਬਜਰੰਗ ਕੋਲ ਸੋਨੀਪਤ ਜ਼ਿਲ੍ਹੇ ਦੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦਾ ਵਿਕਲਪ ਹੈ, ਜਦੋਂਕਿ ਵਿਨੇਸ਼ ਕੋਲ ਚਰਖੀ ਦਾਦਰੀ, ਜੁਲਾਨਾ ਤੋਂ ਚੋਣ ਲੜਨ ਦਾ ਵਿਕਲਪ ਹੈ। ਸੂਤਰਾਂ ਮੁਤਾਬਕ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਚੋਣ ਲੜਨ ਦਾ ਮਨ ਬਣਾ ਚੁੱਕੇ ਹਨ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget