ਪੜਚੋਲ ਕਰੋ

ਮੈਡਲ ਵਾਪਿਸ ਕਰਨ PMO ਜਾ ਰਹੀ ਵਿਨੇਸ਼ ਫੋਗਾਟ ਨੂੰ ਪੁਲਿਸ ਨੇ ਰੋਕਿਆ ਤਾਂ ਉੱਥੇ ਹੀ ਛੱਡ ਦਿੱਤਾ ਅਰਜੁਨ ਐਵਾਰਡ

ਜਦੋਂ ਵਿਨੇਸ਼ ਫੋਗਾਟ ਪੁਰਸਕਾਰ ਵਾਪਸ ਕਰਨ ਲਈ ਪੀਐਮਓ ਜਾ ਰਹੀ ਸੀ ਤਾਂ ਪੁਲਿਸ ਨੇ ਉਸ ਨੂੰ ਰੋਕ ਲਿਆ। ਇਸ ਤੋਂ ਬਾਅਦ ਉਸ ਨੇ ਆਪਣਾ ਐਵਾਰਡ ਰਾਹ 'ਤੇ ਛੱਡ ਦਿੱਤਾ। ਫੋਗਾਟ ਨੇ ਤਿੰਨ ਦਿਨ ਪਹਿਲਾਂ ਪੁਰਸਕਾਰ ਵਾਪਸ ਦੇਣ ਦਾ ਐਲਾਨ ਕੀਤਾ ਸੀ।

ਏਸ਼ੀਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਦੀ ਸੋਨ ਤਮਗਾ ਜੇਤੂ ਵਿਨੇਸ਼ ਫੋਗਾਟ ਨੇ ਮਹਿਲਾ ਪਹਿਲਵਾਨਾਂ ਨਾਲ ਵਿਵਹਾਰ ਦੇ ਵਿਰੋਧ ਵਿੱਚ ਆਪਣੇ ਪੁਰਸਕਾਰ ਵਾਪਸ ਕਰ ਦਿੱਤੇ ਹਨ। ਉਸਨੇ ਸ਼ਨੀਵਾਰ (30 ਦਸੰਬਰ) ਨੂੰ ਕਰਤੱਵ ਪੱਥ ਦੇ ਬਾਹਰ ਆਪਣੇ ਪੁਰਸਕਾਰ ਛੱਡ ਦਿੱਤੇ।

ਜਦੋਂ ਵਿਨੇਸ਼ ਫੋਗਾਟ ਪੁਰਸਕਾਰ ਵਾਪਸ ਕਰਨ ਲਈ ਪੀਐਮਓ ਜਾ ਰਹੀ ਸੀ ਤਾਂ ਪੁਲਿਸ ਨੇ ਉਸ ਨੂੰ ਰੋਕ ਲਿਆ। ਇਸ ਤੋਂ ਬਾਅਦ ਉਸ ਨੇ ਆਪਣਾ ਐਵਾਰਡ ਰਾਹ 'ਤੇ ਛੱਡ ਦਿੱਤਾ। ਫੋਗਾਟ ਨੇ ਤਿੰਨ ਦਿਨ ਪਹਿਲਾਂ ਪੁਰਸਕਾਰ ਵਾਪਸ ਦੇਣ ਦਾ ਐਲਾਨ ਕੀਤਾ ਸੀ।

ਯੂਥ ਕਾਂਗਰਸ ਨੇ ਸਰਕਾਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਲਾਇਆ ਦੋਸ਼

ਯੂਥ ਕਾਂਗਰਸ ਨੇ ਇਸ ਘਟਨਾ ਨੂੰ ਦੇਸ਼ ਲਈ ਸ਼ਰਮਨਾਕ ਦਿਨ ਦੱਸਿਆ ਹੈ। ਯੂਥ ਕਾਂਗਰਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ, ''ਦੇਸ਼ ਲਈ ਸ਼ਰਮ ਦਾ ਦਿਨ। ਪਹਿਲਵਾਨ ਬਜਰੰਗ ਪੂਨੀਆ ਤੋਂ ਬਾਅਦ ਦੇਸ਼ ਲਈ ਮੈਡਲ ਜਿੱਤਣ ਵਾਲੀ ਧੀ ਵਿਨੇਸ਼ ਫੋਗਾਟ ਨੇ ਪ੍ਰਧਾਨ ਮੰਤਰੀ ਦਫਤਰ ਦੇ ਬਾਹਰ ਆਪਣਾ ਖੇਲ ਰਤਨ ਅਤੇ ਅਰਜੁਨ ਐਵਾਰਡ ਰੱਖ ਦਿੱਤਾ ਹੈ। ਪੀ.ਐੱਮ. ਮੋਦੀ ਅਤੇ ਉਨ੍ਹਾਂ ਦੀ ਸਰਕਾਰ ਨੇ ਉਨ੍ਹਾਂ 'ਤੇ ਇਸ ਹੱਦ ਤੱਕ ਤਸ਼ੱਦਦ ਕੀਤਾ ਕਿ ਅੱਜ ਉਹ ਇਹ ਕਦਮ ਚੁੱਕਣ ਲਈ ਮਜਬੂਰ ਹਨ।

ਪੀਐਮ ਮੋਦੀ ਨੂੰ ਚਿੱਠੀ ਲਿਖੀ

ਇਸ ਤੋਂ ਪਹਿਲਾਂ, ਭਾਰਤੀ ਕੁਸ਼ਤੀ ਮਹਾਸੰਘ (ਡਬਲਯੂਐਫਆਈ) ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ, ਵਿਨੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਖੁੱਲਾ ਪੱਤਰ ਲਿਖਿਆ ਸੀ, ਜਿਸ ਵਿੱਚ ਉਸਨੇ ਪੂਰੀ ਘਟਨਾ ਅਤੇ ਡਬਲਯੂਐਫਆਈ ਦੇ ਨਵੇਂ ਪ੍ਰਧਾਨ ਸੰਜੇ ਸਿੰਘ ਦੀ ਚੋਣ 'ਤੇ ਨਿਰਾਸ਼ਾ ਜ਼ਾਹਰ ਕੀਤੀ ਸੀ। ਚਿੱਠੀ 'ਚ ਵਿਨੇਸ਼ ਫੋਗਾਟ ਨੇ ਮਹਿਲਾ ਪਹਿਲਵਾਨਾਂ ਨੂੰ ਇਨਸਾਫ ਨਾ ਮਿਲਣ 'ਤੇ ਅਫਸੋਸ ਜਤਾਇਆ ਸੀ ਅਤੇ ਕਿਹਾ ਸੀ ਕਿ ਉਹ ਆਪਣੇ ਅਰਜੁਨ ਅਤੇ ਖੇਡ ਰਤਨ ਪੁਰਸਕਾਰ ਵਾਪਸ ਕਰ ਦੇਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Embed widget