ਪੜਚੋਲ ਕਰੋ

ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਘਾਟੀ ਦੇ ਹਾਲਾਤ ਨਾਜ਼ੁਕ, ਕਰਫਿਊ ਜਾਰੀ ਇੰਟਰਨੈੱਟ ਬੰਦ

ਸ਼੍ਰੀਨਗਰ: ਵੀਰਵਾਰ ਨੂੰ ਪੁਲਵਾਮਾ ਵਿੱਚ ਕੇਂਦਰੀ ਰਿਜ਼ਰਵ ਸੁਰੱਖਿਆ ਬਲ ਦੇ ਕਾਫ਼ਲੇ ’ਤੇ ਹੋਏ ਦਹਿਸ਼ਤੀ ਹਮਲੇ ਦੇ ਰੋਸ ਵਜੋਂ ਪੂਰੇ ਦੇਸ਼ ਵਿੱਚ ਪ੍ਰਦਰਸ਼ਨ ਹੋਏ। ਪਰ ਬੀਤੇ ਕੱਲ੍ਹ ਜੰਮੂ ਵਿੱਚ ਹੋਏ ਇਹ ਰੋਸ ਪ੍ਰਦਰਸ਼ਨ ਹਿੰਸਕ ਹੋ ਗਏ ਸਨ। ਹਾਲਾਤ ਕਾਬੂ ਕਰਨ ਲਈ ਜੰਮੂ ਸ਼ਹਿਰ ਵਿੱਚ ਕਰਫਿਊ ਲਾ ਦਿੱਤਾ ਗਿਆ ਤੇ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਹਨ। ਤਾਜ਼ਾ ਖ਼ਬਰਾਂ ਮੁਤਾਬਕ ਫਿਲਹਾਲ ਘਾਟੀ ਦੇ ਹਾਲਾਤ ਸਥਿਰ ਹਨ। ਇਹ ਵੀ ਪੜ੍ਹੋ- ਪੁਲਵਾਮਾ ਹਮਲੇ ਮਗਰੋਂ ਸਾੜਫੂਕ, ਜੰਮੂ 'ਚ ਕਰਫਿਊ ਹਮਲੇ ਦੇ ਰੋਸ ਵਜੋਂ ਜੰਮੂ ਸ਼ਹਿਰ ਵਿੱਚ ਦਰਜਨਾਂ ਥਾਵਾਂ ’ਤੇ ਲੋਕ ਸੜਕਾਂ ’ਤੇ ਉੱਤਰ ਆਏ ਤੇ ਪਾਕਿਸਤਾਨ ਵਿਰੋਧੀ ਨਾਅਰੇ ਲਾਏ। ਕੁਝ ਰਿਪੋਰਟਾਂ ਮੁਤਾਬਕ ਗੁੱਜਰ ਨਗਰ ਖੇਤਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ ਕਰਕੇ ਕੁਝ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਹਾਲਾਂਕਿ, ਪੁਲਿਸ ਦੇ ਤੁਰੰਤ ਹਰਕਤ ਵਿੱਚ ਆਉਣ ਕਰਕੇ ਵੱਡਾ ਟਕਰਾਅ ਟਲ ਗਿਆ। ਸਬੰਧਤ  ਖ਼ਬਰ- ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀਆਂ ਤਸਵੀਰਾਂ ਜਾਰੀ
ਡਿਵੀਜ਼ਨਲ ਕਮਿਸ਼ਨਰ ਸੰਜੈ ਵਰਮਾ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਫ਼ੌਜ ਨੂੰ ਮਦਦ ਲਈ ਸੱਦ ਲਿਆ ਹੈ। ਫ਼ੌਜ ਨੇ ਗੁੱਜਰ ਨਗਰ ਤੇ ਸ਼ਹੀਦੀ ਚੌਕ ਖੇਤਰਾਂ ਵਿੰਚ ਫਲੈਗ ਮਾਰਚ ਕੱਢਿਆ। ਵਰਮਾ ਨੇ ਕਿਹਾ ਕਿ ਨਾਜ਼ੁਕ ਖੇਤਰਾਂ ਵਿੱਚ ਵਧੀਕ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ।

ਟਾਪ ਹੈਡਲਾਈਨ

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget