ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਪੱਛਮੀ ਬੰਗਾਲ ‘ਚ ਹਿੰਸਾ, ਬੀਜੇਪੀ-ਟੀਐਮਸੀ ਆਹਮੋ ਸਾਹਮਣੇ

ਲੋਕਸਭਾ ਚੋਣਾਂ ਦੇ ਹਰ ਗੇੜ ਦੀ ਚੋਣਾਂ ‘ਚ ਪੱਛਮੀ ਬੰਗਾਲ ਤੋਂ ਹਿੰਸਾ ਦੀ ਖ਼ਬਰਾਂ ਆਇਆਂ ਹਨ। ਇਸ ਵਾਰ ਵੀ ਕੁਝ ਅਜਿਹਾ ਹੀ ਹੋਇਆ। ਇਸ ਵਾਰ ਭਾਟਪਾਰਾ ਸੀਟ ‘ਤੇ ਵਿਧਾਨਸਭਾ ਜਿਮਣੀ ਚੋਣਾਂ ਤੋਂ ਪਹਿਲਾਂ ਹਿੰਸਾ ਹੋਈ ਹੈ।

ਪੱਛਮੀ ਬੰਗਾਲ: ਲੋਕਸਭਾ ਚੋਣਾਂ ਦੇ ਹਰ ਗੇੜ ਦੀ ਚੋਣਾਂ ‘ਚ ਪੱਛਮੀ ਬੰਗਾਲ ਤੋਂ ਹਿੰਸਾ ਦੀ ਖ਼ਬਰਾਂ ਆਇਆਂ ਹਨ। ਇਸ ਵਾਰ ਵੀ ਕੁਝ ਅਜਿਹਾ ਹੀ ਹੋਇਆ। ਇਸ ਵਾਰ ਭਾਟਪਾਰਾ ਸੀਟ ‘ਤੇ ਵਿਧਾਨਸਭਾ ਜਿਮਣੀ ਚੋਣਾਂ ਤੋਂ ਪਹਿਲਾਂ ਹਿੰਸਾ ਹੋਈ ਹੈ। ਇੱਥੇ ਗੋਲ਼ੀਬਾਰੀ, ਬੰਬ ਧਮਾਕਿਆਂ ਤੋਂ ਬਾਅਦ ਕਾਰ ਨੂੰ ਅੱਗ ਲੱਗਾ ਦਿੱਤੀ। ਇਸ ਹਿੰਸਾ ਦਾ ਠਿੱਕਰਾ ਟੀਐਮਸੀ ਨੇ ਬੀਜੇਪੀ ਉਮੀਦਵਾਰ ਅਰਜੁਨ ਸਿੰਘ ਅਤੇ ਬੀਜੇਪੀ ਇਸ ਦਾ ਜ਼ਿੰਮੇਦਾਰ ਪੱਛਮ ਬੰਗਾਲ ਦੀ ਪੁਲਿਸ ਅਤੇ ਟੀਐਮਸੀ ਨੂੰ ਕਹਿ ਰਹੀ ਹੈ। ਅਰਜੁਨ ਸਿੰਘ ਭਾਟਪਾਰਾ ਸੀਟ ਤੋਂ ਵਿਧਾਇਕ ਸੀ, ਪਰ ਇਸ ਵਾਰ ਉਹ ਬੈਰਕਪੁਰ ਤੋਂ ਬੀਜੇਪੀ ਲੋਕਸਭਾ ਉਮੀਦਵਾਰ ਹਨ। ਜਿਸ ਕਰਕੇ ਸੀਟ ਖਾਲੀ ਹੋਈ ਹੈ ਅਤੇ ਅੱਜ ਇੱਥੇ ਜਿਮਣੀ ਚੋਣਾਂ ਹੋ ਰਹੀਆਂ ਹਨ। ਬੀਜੇਪੀ ਦੇ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਨੇ ਕਿਹਾ, ਗੱਡੀਆਂ ਆਇਆਂ, ਜਿਸ ‘ਚ ਪੁਲਿਸ ਦਾ ਸਟੀਕਰ ਲੱਗਿਆ ਸੀ। ਉੱਥੇ ਗੁੰਡੇ ਆਏ, ਗੋਲ਼ੀਆਂ ਚਲੀਆਂ, ਬੰਬ ਸੁੱਟੇ ਗਏ, ਲੋਕਾਂ ਨੂੰ ਡਰਾਇਆ ਗਿਆ। ਨਾਲ ਹੀ ਬੂਥ ਏਜੰਟ ਗਣੇਸ਼ ਸਿੰਘ ‘ਤੇ ਹਮਲਾ ਕੀਤਾ ਗਿਆ। ਨਾਲ ਹੀ ਕੈਲਾਸ਼ ਨੇ ਪੱਛਮੀ ਬੰਗਾਲ ਦੇ ਪੁਲਿਸ ਕਮਿਸ਼ਨਰ ਦੀ ਗ੍ਰਿਫ਼ਤਾਰੀ ‘ਤੇ ਰੋਕ ਹੱਟਣ ਬਾਰੇ ਕਿਹਾ, “ਉਨ੍ਹਾਂ ਨੇ ਸੰਘ ਦੇ ਢਾਚੇ ਨੂੰ ਤੋੜ ਸੀਬੀਆਈ ਅਧਿਕਾਈਆਂ ਨਾਲ ਜੋ ਗਲਤ ਵਤੀਰਾ ਕੀਤਾ ਹੈ ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਬਰਖ਼ਾਸਤ ਕਰ ਦੇਣਾ ਚਾਹਿਦਾ ਹੈ। ਨਿਆਪਾਲਕਾ ਨੇ ਜੋ ਆਦੇਸ਼ ਦਿੱਤੇ ਹਨ ਅਸੀ ਉਨ੍ਹਾਂ ਦਾ ਸਨਮਾਨ ਕਰਦੇ ਹਾਂ”।

ਟਾਪ ਹੈਡਲਾਈਨ

Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
Political News: ਸਿਆਸਤ 'ਚ ਮਾਤਮ ਦਾ ਮਾਹੌਲ, ਭਾਜਪਾ ਦੇ ਸੀਨੀਅਰ ਆਗੂ ਦੀ ਬ੍ਰੇਨ ਸਟ੍ਰੋਕ ਨਾਲ ਮੌਤ, ਲੰਬੇ ਸਮੇਂ ਤੋਂ ਕੋਮਾ...
ਸਿਆਸਤ 'ਚ ਮਾਤਮ ਦਾ ਮਾਹੌਲ, ਭਾਜਪਾ ਦੇ ਸੀਨੀਅਰ ਆਗੂ ਦੀ ਬ੍ਰੇਨ ਸਟ੍ਰੋਕ ਨਾਲ ਮੌਤ, ਲੰਬੇ ਸਮੇਂ ਤੋਂ ਕੋਮਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
Embed widget