ਮਨੀਪੁਰ ਵਿੱਚ ਇੱਕ ਵਾਰ ਫਿਰ ਹਿੰਸਾ ਭੜਕ ਗਈ ਹੈ। ਉਖਰੁਲ ਦੇ ਲਿਟਨ ਪਿੰਡ ਵਿੱਚ ਗੋਲੀਬਾਰੀ ਹੋਣੀ ਦੀ ਖ਼ਬਰ ਮਿਲੀ ਹੈ। 30 ਤੋਂ ਵੱਧ ਘਰਾਂ ਨੂੰ ਅੱਗ ਲਗਾ ਦਿੱਤੀ ਗਈ ਹੈ। ਅੱਗ ਲੱਗਣ ਤੋਂ ਬਾਅਦ ਵਸਨੀਕ ਆਪਣੇ ਘਰਾਂ ਤੋਂ ਭੱਜ ਗਏ। ਇਲਾਕੇ ਵਿੱਚ ਇੰਟਰਨੈੱਟ ਸੇਵਾ ਪੰਜ ਦਿਨਾਂ ਲਈ ਮੁਅੱਤਲ ਕਰ ਦਿੱਤੀ ਗਈ ਹੈ।
ਮਨੀਪੁਰ 'ਚ ਫਿਰ ਭੜਕੀ ਹਿੰਸਾ, ਚੱਲੀਆਂ ਤਾਬੜਤੋੜ ਗੋਲੀਆਂ, 30 ਤੋਂ ਵੱਧ ਘਰ ਫੂਕੇ; ਇੰਟਰਨੈੱਟ ਬੰਦ
ABP Sanjha | Jasveer | 10 Feb 2026 03:04 PM (IST)
Manipur Violence: ਮਣੀਪੁਰ ਵਿੱਚ ਇੱਕ ਵਾਰ ਫਿਰ ਹਿੰਸਾ ਭੜਕ ਉੱਠੀ ਹੈ। ਉਖਰੁਲ ਦੇ ਲਿਟਨ ਪਿੰਡ ਵਿੱਚ ਗੋਲੀਬਾਰੀ ਹੋਈ, ਜਿਸ ਵਿੱਚ 30 ਤੋਂ ਵੱਧ ਘਰਾਂ ਨੂੰ ਅੱਗ ਲੱਗ ਗਈ।

Manipur Violence