ਪੜਚੋਲ ਕਰੋ

ਸਿੰਘੂ ਬਾਰਡਰ ’ਤੇ ਵਾਪਰੀ ਹਿੰਸਾ ਨੇ ਪੁਲਿਸ ਪ੍ਰਸਾਸ਼ਨ 'ਤੇ ਉਠਾਏ ਸਵਾਲ, ਆਖਰ ਕਿਸਾਨਾਂ ਦੇ ਧਰਨੇ ਨੇੜੇ ਕਿਵੇਂ ਪਹੁੰਚੇ ਪੱਥਰਬਾਜ਼ੀ ਕਰਨ ਵਾਲੇ ਲੋਕ

ਸਿੰਘੂ ਬਾਰਡਰ ਪੁੱਜੇ ਸਥਾਨਕ ਲੋਕਾਂ ਨੇ ਪਹਿਲਾਂ ਨਾਅਰੇਬਾਜ਼ੀ ਕੀਤੀ ਤੇ ਕੁਝ ਸਮੇਂ ਬਾਅਦ ਕਿਸਾਨਾਂ ਦੀਆਂ ਵਾਸ਼ਿੰਗ ਮਸ਼ੀਨਾਂ ਤੋੜਨੀਆਂ ਸ਼ੁਰੂ ਕਰ ਦਿੱਤੀਆਂ।

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ਉੱਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਗਣਤੰਤਰ ਦਿਵਸ ਮੌਕੇ ਟ੍ਰੈਕਟਰ ਮਾਰਚ ਦੌਰਾਨ ਦਿੱਲੀ ’ਚ ਹਿੰਸਾ ਤੋਂ ਬਾਅਦ ਕਿਸਾਨ ਅੰਦੋਲਨ ਕੁਝ ਠੰਢਾ ਪੈਂਦਾ ਦਿਸ ਰਿਹਾ ਸੀ ਪਰ ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਕਿਸਾਨਾਂ ਵਿੱਚ ਦੁਬਾਰਾ ਜੋਸ਼ ਪੈਦਾ ਹੋ ਰਿਹਾ ਹੈ। ਇਸ ਦੌਰਾਨ ਸਿੰਘੂ ਬਾਰਡਰ ਉੱਤੇ ਪ੍ਰਦਰਸ਼ਨਕਾਰੀ ਕਿਸਾਨਾਂ ਤੇ ਸਥਾਨਕ ਲੋਕਾਂ ਵਿਚਾਲੇ ਸ਼ੁੱਕਰਵਾਰ ਦੁਪਹਿਰ ਪੱਥਰਬਾਜ਼ੀ ਦੀ ਜਾਣਕਾਰੀ ਮਿਲੀ ਹੈ। ਹਾਲਾਤ ਉੱਤੇ ਕਾਬੂ ਪਾਉਣ ਲਈ ਪੁਲਿਸ ਨੂੰ ਅੱਥਰੂ ਗੈਸ ਦੇ ਗੋਲੇ ਵੀ ਛੱਡਣੇ ਪਏ।

ਉਧਰ, ਇਸ ਝੜਪ ਨੇ ਪੁਲਿਸ ਪ੍ਰਸਾਸ਼ਨ ਉੱਪਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਪਥਰਾਅ ਦੀ ਘਟਨਾ ਅੱਜ ਦੁਪਹਿਰੇ ਲਗਪਗ ਇੱਕ ਵਜੇ ਸ਼ੁਰੂ ਹੋਈ, ਜਦੋਂ ਸਿੰਘੂ ਬਾਰਡਰ ਉੱਤੇ ਪੁੱਜੇ ਲੋਕਾਂ ਨੂੰ ਪ੍ਰਦਰਸ਼ਨ ਵਾਲੀ ਥਾਂ ਉੱਤੇ ਜਾਣ ਦੀ ਇਜਾਜ਼ਤ ਦਿੱਤੀ ਗਈ। ਪ੍ਰਦਰਸ਼ਨਕਾਰੀ ਕਿਸਾਨਾਂ ਤੇ ਇਨ੍ਹਾਂ ਲੋਕਾਂ ਵਿਚਾਲੇ ਸਿਰਫ਼ ਬੈਰੀਕੇਡ ਰਹਿ ਗਿਆ ਸੀ। ਅਜਿਹੇ ਹਾਲਾਤ ਵਿੱਚ ਸੁਆਲ ਉੱਠਦਾ ਹੈ ਕਿ ਸਖ਼ਤ ਸੁਰੱਖਿਆ ਵਿਵਸਥਾ ਦੇ ਬਾਵਜੂਦ ਖ਼ੁਦ ਨੂੰ ਲੋਕਲ ਦੱਸਣ ਵਾਲੇ ਲੋਕਾਂ ਨੂੰ ਇੰਨਾ ਅੱਗੇ ਕਿਵੇਂ ਆਉਣ ਦਿੱਤਾ ਗਿਆ; ਜਦਕਿ ਮੀਡੀਆ ਦੀ ਗੱਡੀ ਤੇ ਦਿੱਲੀ ਸਰਕਾਰ ਦੇ ਟੈਂਕਰਾਂ ਨੂੰ ਵੀ ਇੱਕ ਕਿਲੋਮੀਟਰ ਪਹਿਲਾਂ ਹੀ ਰੋਕ ਦਿੱਤਾ ਜਾਂਦਾ ਹੈ।

ਸਿੰਘੂ ਬਾਰਡਰ ਪੁੱਜੇ ਸਥਾਨਕ ਲੋਕਾਂ ਨੇ ਪਹਿਲਾਂ ਨਾਅਰੇਬਾਜ਼ੀ ਕੀਤੀ ਤੇ ਕੁਝ ਸਮੇਂ ਬਾਅਦ ਕਿਸਾਨਾਂ ਦੀਆਂ ਵਾਸ਼ਿੰਗ ਮਸ਼ੀਨਾਂ ਤੋੜਨੀਆਂ ਸ਼ੁਰੂ ਕਰ ਦਿੱਤੀਆਂ। ਖ਼ੁਦ ਨੂੰ ਸਥਾਨਕ ਦੱਸਣ ਵਾਲੇ ਲੋਕਾਂ ਨੇ ਕੁਝ ਤੰਬੂ ਵੀ ਢਾਹ ਦਿੱਤੇ; ਜਿਸ ਤੋਂ ਬਾਅਦ ਹਾਲਾਤ ਬੇਕਾਬੂ ਹੋ ਗਏ। ਪੁਲਿਸ ਨੂੰ ਤਦ ਅੱਥਰੂ ਗੈਸ ਦੇ ਗੋਲੇ ਦਾਗਣੇ ਪਏ। ਇਸ ਦੌਰਾਨ ਇੱਕ ਵਿਅਕਤੀ ਨੇ ਸਥਾਨਕ ਐਸਐਚਓ ਉੱਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਹਮਲਾਵਰ ਨੂੰ ਪੁਲਿਸ ਦੇ ਨਾਲ ਹੀ ਪ੍ਰਦਰਸ਼ਨ ਕਰਨ ਆਏ ਲੋਕਾਂ ਨੇ ਬੁਰੀ ਤਰ੍ਹਾਂ ਕੁੱਟਿਆ ਤੇ ਚੁੱਕ ਕੇ ਨਾਲ ਹੀ ਲੈ ਗਏ। ਬਾਅਦ ਵਿੱਚ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget