ਪੜਚੋਲ ਕਰੋ

PM ਮੋਦੀ ਦੀ ਅਪੀਲ ਤੋਂ ਬਾਅਦ VIP ਕਲਚਰ ‘ਤੇ ਬ੍ਰੇਕ ,ਕਈ ਸੀਨੀਅਰ ਮੰਤਰੀਆਂ ਨੇ ਘਟਾਏ ਕਾਫਲੇ, ਇਨ੍ਹਾਂ ਰਾਜਾਂ 'ਚ ਨਵੇਂ ਨਿਯਮ

PM Modi Fuel Saving Appeal  : ਪੱਛਮੀ ਏਸ਼ੀਆ ਸੰਕਟ ਅਤੇ ਹੋਰਮੁਜ਼ ਸਟ੍ਰੇਟ ‘ਚ ਵੱਧ ਰਹੇ ਤਣਾਅ ਦਾ ਅਸਰ ਹੁਣ ਭਾਰਤ ਵਿੱਚ ਵੀ ਨਜ਼ਰ ਆਉਣ ਲੱਗ ਪਿਆ ਹੈ।

PM Modi Fuel Saving Appeal  : ਪੱਛਮੀ ਏਸ਼ੀਆ ਸੰਕਟ ਅਤੇ ਹੋਰਮੁਜ਼ ਸਟ੍ਰੇਟ ‘ਚ ਵੱਧ ਰਹੇ ਤਣਾਅ ਦਾ ਅਸਰ ਹੁਣ ਭਾਰਤ ਵਿੱਚ ਵੀ ਨਜ਼ਰ ਆਉਣ ਲੱਗ ਪਿਆ ਹੈ। PM ਮੋਦੀ ਵੱਲੋਂ ਫਿਊਲ ਬਚਾਉਣ ਦੀ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਦੇ ਕਈ ਵੱਡੇ ਮੰਤਰੀਆਂ ਅਤੇ BJP ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨੇ ਆਪਣੇ ਸੁਰੱਖਿਆ ਕਾਫਿਲਿਆਂ ਵਿੱਚ ਗੱਡੀਆਂ ਦੀ ਗਿਣਤੀ 50 ਫੀਸਦੀ ਤੱਕ ਘਟਾ ਦਿੱਤੀ ਹੈ। ਕਈ ਨੇਤਾਵਾਂ ਨੇ ਸਰਕਾਰੀ ਗੱਡੀਆਂ, ਹੈਲੀਕਾਪਟਰ ਅਤੇ ਜਹਾਜ਼ਾਂ ਦੀ ਵਰਤੋਂ ‘ਤੇ ਵੀ ਰੋਕ ਲਗਾਉਣੀ ਸ਼ੁਰੂ ਕਰ ਦਿੱਤੀ ਹੈ।

PM ਮੋਦੀ ਸਿਰਫ 4 ਗੱਡੀਆਂ ਦੇ ਕਾਫਲੇ ਨਾਲ ਪਹੁੰਚੇ

ਬੁੱਧਵਾਰ ਨੂੰ PM ਮੋਦੀ ਕੈਬਿਨੇਟ ਮੀਟਿੰਗ ਲਈ ਆਪਣੇ ਨਿਵਾਸ ਤੋਂ ਪ੍ਰਧਾਨ ਮੰਤਰੀ ਦਫ਼ਤਰ ਸਿਰਫ 4 ਗੱਡੀਆਂ ਦੇ ਕਾਫਲੇ ਨਾਲ ਪਹੁੰਚੇ। ਜਦਕਿ “ਬਲੂ ਬੁੱਕ” ਅਨੁਸਾਰ ਆਮ ਤੌਰ ‘ਤੇ PM ਦੀ ਸੁਰੱਖਿਆ ਵਿੱਚ 14 ਤੋਂ 17 ਗੱਡੀਆਂ ਸ਼ਾਮਲ ਹੁੰਦੀਆਂ ਹਨ। ਕਈ ਵਾਰ ਸੁਰੱਖਿਆ ਕਾਰਨਾਂ ਕਰਕੇ ਇਹ ਗਿਣਤੀ 30-40 ਤੱਕ ਵੀ ਪਹੁੰਚ ਜਾਂਦੀ ਹੈ।

ਵੱਡੇ ਮੰਤਰੀਆਂ ਨੇ ਵੀ ਘਟਾਏ ਕਾਫਲੇ

ਅਮਿਤ ਸਾਹ ਨੇ ਵੀ ਆਪਣੇ ਸੁਰੱਖਿਆ ਕਾਫਲੇ ਦੀਆਂ ਗੱਡੀਆਂ ਘਟਾ ਦਿੱਤੀਆਂ ਹਨ। ਆਮ ਤੌਰ ‘ਤੇ 11-12 ਗੱਡੀਆਂ ਨਾਲ ਚਲਣ ਵਾਲੇ ਗ੍ਰਹਿ ਮੰਤਰੀ ਹੁਣ ਸਿਰਫ 4 ਗੱਡੀਆਂ ਨਾਲ ਨਜ਼ਰ ਆਏ। ਰੱਖਿਆ ਮੰਤਰੀ ਰਾਜਨਾਥ ਅਤੇ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨੇ ਵੀ ਆਪਣੇ ਕਾਫਲੇ ਛੋਟੇ ਕਰ ਦਿੱਤੇ ਹਨ।

ਇਸਦੇ ਨਾਲ ਹੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਭ ਤੋਂ ਵੱਡਾ ਪ੍ਰਤੀਕਾਤਮਕ ਕਦਮ ਚੁੱਕਦਿਆਂ ਆਪਣੇ ਕਾਫਲੇ ਦਾ ਆਕਾਰ 50% ਘਟਾ ਦਿੱਤਾ ਹੈ। ਮਹਾਰਾਸ਼ਟਰ ਦੌਰੇ ਦੌਰਾਨ ਉਹ ਅਧਿਕਾਰੀਆਂ, ਪੱਤਰਕਾਰਾਂ ਅਤੇ ਸੁਰੱਖਿਆ ਕਰਮੀਆਂ ਨਾਲ ਬੱਸ ਵਿੱਚ ਯਾਤਰਾ ਕਰਨਗੇ।

PM ਮੋਦੀ ਦੀ ਸਾਂਝੇ ਤਿਆਗ ਦੀ ਅਪੀਲ

ਸਰਕਾਰੀ ਹਲਕਿਆਂ ਵਿੱਚ ਚਿੰਤਾ ਜਤਾਈ ਜਾ ਰਹੀ ਹੈ ਕਿ ਜੇ ਹੋਰਮੁਜ਼ ਲੰਬੇ ਸਮੇਂ ਤੱਕ ਪ੍ਰਭਾਵਿਤ ਰਹਿੰਦਾ ਹੈ ਤਾਂ ਭਾਰਤ ਵਿੱਚ ਤੇਲ ਅਤੇ LPG ਸਪਲਾਈ ‘ਤੇ ਵੱਡਾ ਅਸਰ ਪੈ ਸਕਦਾ ਹੈ। ਭਾਰਤ ਆਪਣੀ ਲੋੜ ਦਾ 85% ਤੋਂ ਵੱਧ ਕੱਚਾ ਤੇਲ ਆਯਾਤ ਕਰਦਾ ਹੈ।

11 ਮਈ ਨੂੰ ਚਾਰ ਰਾਜਾਂ ਦੀਆਂ ਚੋਣਾਂ ਤੋਂ ਬਾਅਦ PM ਮੋਦੀ ਨੇ ਦੇਸ਼ਵਾਸੀਆਂ ਨੂੰ ਪਬਲਿਕ ਟਰਾਂਸਪੋਰਟ ਦੀ ਵਰਤੋਂ ਵਧਾਉਣ, ਵਰਕ ਫ੍ਰਾਮ ਹੋਮ ਨੂੰ ਪ੍ਰੋਤਸਾਹਿਤ ਕਰਨ ਅਤੇ ਇੰਧਨ ਦੀ ਖਪਤ ਘਟਾਉਣ ਦੀ ਅਪੀਲ ਕੀਤੀ ਸੀ।

ਕਈ ਰਾਜਾਂ ਵਿੱਚ ਨਵੇਂ ਨਿਯਮ

ਉੱਤਰ ਪ੍ਰਦੇਸ਼

Yogi Adityanath ਨੇ ਮੰਤਰੀਆਂ ਅਤੇ ਅਧਿਕਾਰੀਆਂ ਦੇ ਕਾਫਿਲਿਆਂ ਦਾ ਆਕਾਰ 50% ਘਟਾਉਣ ਦੇ ਹੁਕਮ ਦਿੱਤੇ ਹਨ। ਲਖਨਊ ਦੀ ਮੇਅਰ ਨੇ ਆਪਣੀਆਂ ਦੋ ਸਰਕਾਰੀ ਗੱਡੀਆਂ ਵਿੱਚੋਂ ਇੱਕ ਵਾਪਸ ਕਰ ਦਿੱਤੀ ਹੈ।

ਮਹਾਰਾਸ਼ਟਰ

Devendra Fadnavis ਸਰਕਾਰ ਨੇ ਮੰਤਰੀਆਂ ਦੇ ਸਰਕਾਰੀ ਜਹਾਜ਼ਾਂ ਦੀ ਵਰਤੋਂ ‘ਤੇ ਸਖ਼ਤੀ ਕਰ ਦਿੱਤੀ ਹੈ। ਕਈ ਵਿਦੇਸ਼ ਦੌਰੇ ਵੀ ਰੱਦ ਕੀਤੇ ਗਏ ਹਨ।

ਦਿੱਲੀ

Rekha Gupta ਨੇ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਘੱਟ ਤੋਂ ਘੱਟ ਗੱਡੀਆਂ ਵਰਤਣ ਲਈ ਕਿਹਾ ਹੈ। ਕਾਰਪੂਲਿੰਗ ਅਤੇ ਮੈਟਰੋ ਦੀ ਵਰਤੋਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਗੁਜਰਾਤ

Bhupendra Patel ਸਿਰਫ 3 ਗੱਡੀਆਂ ਦੇ ਕਾਫਲੇ ਨਾਲ ਅਮਰੇਲੀ ਪਹੁੰਚੇ। ਰਾਜਪਾਲ ਨੇ ਵੀ ਹੈਲੀਕਾਪਟਰ ਦੀ ਵਰਤੋਂ ਨਾ ਕਰਨ ਦਾ ਫੈਸਲਾ ਕੀਤਾ ਹੈ।

ਮੱਧ ਪ੍ਰਦੇਸ਼

ਮੁੱਖ ਮੰਤਰੀ ਦੇ ਕਾਫਲੇ ਦੀਆਂ ਗੱਡੀਆਂ 13 ਤੋਂ ਘਟਾ ਕੇ 8 ਕਰ ਦਿੱਤੀਆਂ ਗਈਆਂ ਹਨ। ਸਰਕਾਰ ਨੇ ਵੱਡੇ ਜੁਲੂਸਾਂ ਅਤੇ ਵਾਹਨ ਰੈਲੀਆਂ ਤੋਂ ਬਚਣ ਦੇ ਨਿਰਦੇਸ਼ ਦਿੱਤੇ ਹਨ।

Advertisement

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget