ਪੜਚੋਲ ਕਰੋ
Advertisement
(Source: ECI/ABP News/ABP Majha)
‘ਥੱਪੜ ਸੇ ਡਰ ਨਹੀਂ ਲਗਤਾ ਸਾਹਿਬ, ਪਿਆਜ਼ ਸੇ ਲਗਤਾ ਹੈ’, ਸੋਸ਼ਲ ਮੀਡੀਆ ‘ਤੇ ਛਾਇਆ ਮਹਿੰਗਾ ਪਿਆਜ਼
ਦੇਸ਼ ਭਰ ਵਿੱਚ ਪਿਆਜ਼ ਦੀਆਂ ਕੀਮਤਾਂ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਲਿਆ ਰਹੀਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਕਈ ਬਾਜ਼ਾਰਾਂ ਵਿੱਚ ਪਿਆਜ਼ ਦੀਆਂ ਕੀਮਤਾਂ 100 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਈਆਂ ਹਨ। ਜਦੋਂ ਵੀ ਪਿਆਜ਼ ਦੀਆਂ ਕੀਮਤਾਂ ਵਧਦੀਆਂ ਹਨ, ਲਗਪਗ ਹਰ ਭਾਰਤੀ ਘਰ ਪ੍ਰਭਾਵਿਤ ਹੁੰਦਾ ਹੈ। ਇਸ ਤੋਂ ਬਾਅਦ ਆਮ ਲੋਕਾਂ ਦੀਆਂ ਸਬਜ਼ੀਆਂ ਦਾ ਬਜਟ ਵਿਗੜਿਆ ਹੋਇਆ ਹੈ। ਹੁਣ ਸੋਸ਼ਲ ਮੀਡੀਆ 'ਤੇ ਲੋਕਾਂ ਨੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਬਹੁਤ ਹੀ ਮਜ਼ਾਕੀਆ ਢੰਗ ਨਾਲ ਪੇਸ਼ ਕੀਤਾ ਹੈ।
ਨਵੀਂ ਦਿੱਲੀ: ਦੇਸ਼ ਭਰ ਵਿੱਚ ਪਿਆਜ਼ ਦੀਆਂ ਕੀਮਤਾਂ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਲਿਆ ਰਹੀਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਕਈ ਬਾਜ਼ਾਰਾਂ ਵਿੱਚ ਪਿਆਜ਼ ਦੀਆਂ ਕੀਮਤਾਂ 100 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਈਆਂ ਹਨ। ਜਦੋਂ ਵੀ ਪਿਆਜ਼ ਦੀਆਂ ਕੀਮਤਾਂ ਵਧਦੀਆਂ ਹਨ, ਲਗਪਗ ਹਰ ਭਾਰਤੀ ਘਰ ਪ੍ਰਭਾਵਿਤ ਹੁੰਦਾ ਹੈ। ਇਸ ਤੋਂ ਬਾਅਦ ਆਮ ਲੋਕਾਂ ਦੀਆਂ ਸਬਜ਼ੀਆਂ ਦਾ ਬਜਟ ਵਿਗੜਿਆ ਹੋਇਆ ਹੈ। ਹੁਣ ਸੋਸ਼ਲ ਮੀਡੀਆ 'ਤੇ ਲੋਕਾਂ ਨੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਬਹੁਤ ਹੀ ਮਜ਼ਾਕੀਆ ਢੰਗ ਨਾਲ ਪੇਸ਼ ਕੀਤਾ ਹੈ।
ਸੋਸ਼ਲ ਮੀਡੀਆ ਪਿਆਜ਼ ਦੀਆਂ ਵਧਦੀਆਂ ਕੀਮਤਾਂ ਬਾਰੇ ਚੁਫੇਰਿਓਂ ਚੁਟਕਲੇ ਨਾਲ ਭਰਿਆ ਹੋਇਆ ਹੈ। ਇਨ੍ਹਾਂ ਵਿੱਚੋਂ, ਅਸੀਂ ਤੁਹਾਡੇ ਲਈ ਕੁਝ ਚੁਣੀਆਂ ਗਈਆਂ ਟਿੱਪਣੀਆਂ ਤੇ ਮੀਮਸ ਲਿਆਏ ਹਾਂ। ਮੀਮਜ਼ ਜ਼ਰੀਏ ਪਿਆਜ਼ ਦੀਆਂ ਮਹਿੰਗੀਆਂ ਕੀਮਤਾਂ ਦੀ ਰੱਜ ਕੇ ਖਿਚਾਈ ਕੀਤੀ ਜਾ ਰਹੀ ਹੈ।
ਟਵਿੱਟਰ 'ਤੇ ਲੋਕਾਂ ਨੇ ਸਲਮਾਨ ਖਾਨ ਦੀ ਫਿਲਮ ਦਬੰਗ ਦੇ ਮਸ਼ਹੂਰ ਡਾਇਲਾਗ ਨੂੰ ਵੀ ਪਿਆਜ਼ ਦੀਆਂ ਕੀਮਤਾਂ ਨਾਲ ਜੋੜ ਦਿੱਤਾ ਹੈ। ਇਕ ਟਵਿੱਟਰ ਉਪਭੋਗਤਾ ਨੇ ਲਿਖਿਆ, ‘ਥੱਪੜ ਸੇ ਡਰ ਨਹੀਂ ਲਗਤਾ ਸਾਹਿਬ, ਪਿਆਜ਼ ਸੇ ਲਗਤਾ ਹੈ।’Never had such good Chicken mo:mo in street. The stuffing was entirely of chicken not a single onion stuffed in it 😅😅 Best part of onion price hiked
— Monika Subedi (@subedi_monika) November 27, 2019
ਹਾਲਾਂਕਿ, ਪਿਆਜ਼ ਦੀ ਕੀਮਤ 'ਤੇ ਰੋਕ ਲਗਾਉਣ ਲਈ ਸਰਕਾਰ ਨੇ ਕਈ ਕਦਮ ਚੁੱਕੇ ਹਨ। ਸਰਕਾਰ ਜਮ੍ਹਾਂਖੋਰਾਂ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਖਿਲਾਫ ਵੀ ਕਾਰਵਾਈ ਕਰ ਰਹੀ ਹੈ ਪਰ ਅਜੇ ਤੱਕ ਪਿਆਜ਼ ਦੀਆਂ ਕੀਮਤਾਂ ਵਿੱਚ ਕੋਈ ਅਸਰ ਨਹੀਂ ਹੋਇਆ।With growing price...onion becomes tastier..😋
Correct me if I'm wrong! — Khushboo (@KhushbooTweets) November 28, 2019
Scientists and farmers use chemicals in onions so that it doesn't make people cry.
Government hikes the price of onions making people cry. Scientists & Farmers: pic.twitter.com/ZKzUaoG7fN — Kishan Jhunjhunwala (@Jhunjhunastic) November 30, 2019
Keep the bag of onion locked because the price high in Assam.per kg 80 rupees. pic.twitter.com/Qwdq5irLim
— rupnath sarma (@Rupnaths) November 28, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement