ਪੜਚੋਲ ਕਰੋ

Viral Video: ਬਾਬਾ ਰਾਮਦੇਵ Land Rover Defender 130 ਚਲਾਉਂਦੇ ਆਏ ਨਜ਼ਰ, ਲੋਕਾਂ ਨੇ ਕਿਹਾ, ਇਹ ਬਾਬਾ ਨਹੀਂ...ਵੇਖੋ ਵੀਡੀਓ

Viral Video: ਹਾਲ ਹੀ 'ਚ ਯੋਗ ਗੁਰੂ ਬਾਬਾ ਰਾਮਦੇਵ ਨੂੰ ਬਿਲਕੁਲ ਨਵੀਂ SUV ਨੂੰ ਚਲਾਉਂਦਿਆਂ ਦੇਖਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਪੈਰਾਂ ਵਿੱਚ ਲਕੜ ਦੀ ਸਲਿੱਪਰ ਪਾਈ ਹੋਈ ਹੈ।

Viral Video: ਯੋਗ ਗੁਰੂ ਬਾਬਾ ਰਾਮਦੇਵ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ, ਇਸ ਵਾਰ ਉਹ ਕਿਸੇ ਬਿਆਨ ਜਾਂ ਯੋਗ ਨੂੰ ਲੈ ਕੇ ਨਹੀਂ ਸਗੋਂ ਲੈਂਡ ਰੋਵਰ ਡਿਫੈਂਡਰ 130 (Land Rover Defender 130) ਦੀ ਸਵਾਰੀ ਕਰਨ ਨੂੰ ਲੈ ਕੇ ਚਰਚਾ ਵਿੱਚ ਆ ਗਏ ਹਨ। ਹਾਲ ਹੀ 'ਚ ਉਨ੍ਹਾਂ ਨੂੰ ਬਿਲਕੁਲ ਨਵੀਂ SUV ਨੂੰ ਚਲਾਉਂਦਿਆਂ ਦੇਖਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਪੈਰਾਂ ਵਿੱਚ ਲਕੜ ਦੀ ਸਲਿੱਪਰ ਪਾਈ ਹੋਈ ਹੈ। ਉੱਥੇ ਹੀ ਆਟੋ ਵਾਰ ਨਾਂ ਦੇ ਯੂਜ਼ਰ ਨੇ ਇੰਸਟਾਗ੍ਰਾਮ 'ਤੇ ਬਾਬਾ ਰਾਮਦੇਵ ਦੀ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਨੂੰ ਡਿਫੈਂਡਰ 130 ਡ੍ਰਾਈਵ ਕਰਦਿਆਂ ਹੋਇਆਂ ਦੇਖਿਆ ਜਾ ਸਕਦਾ ਹੈ। ਕਾਰ 'ਤੇ ਨੰਬਰ ਪਲੇਟ ਨਹੀਂ ਹੈ, ਇਸ ਲਈ ਇਹ ਪੁਸ਼ਟੀ ਨਹੀਂ ਹੋ ਸਕੀ ਹੈ ਕਿ SUV ਦੇ ਮਾਲਕ ਬਾਬਾ ਰਾਮਦੇਵ ਹਨ ਜਾਂ ਨਹੀਂ?

View this post on Instagram
 
A post shared by Automobili Ardent India ®️ (@automobiliardent)

Land Rover Defender 130 ਚਲਾਉਂਦੇ ਨਜ਼ਰ ਆਏ ਬਾਬਾ ਰਾਮਦੇਵ

ਫਿਲਹਾਲ ਬਾਬਾ ਰਾਮਦੇਵ ਨੂੰ ਲੈਂਡ ਰੋਵਰ ਡਿਫੈਂਡਰ 130 ਚਲਾਉਂਦੇ ਦੇਖ ਕੇ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦੇਣੀ ਸ਼ੁਰੂ ਕਰ ਦਿੱਤੀ ਹੈ। ਇਕ ਯੂਜ਼ਰ ਨੇ ਲਿਖਿਆ- ਇਹ ਬਾਬਾ ਨਹੀਂ, ਭਾਰਤ ਦੇ 17ਵੇਂ ਸਭ ਤੋਂ ਅਮੀਰ ਵਿਅਕਤੀ ਹਨ। ਇੱਕ ਨੇ ਲਿਖਿਆ- ਦੇਸੀ-ਦੇਸੀ ਬੋਲ ਕੇ ਵਿਦੇਸ਼ੀ ਗਾੜੀ ਬਾਬਾ, ਦੂਜੇ ਨੇ ਲਿਖਿਆ- ਤੁਹਾਨੂੰ ਦੇਸੀ ਚੂਰਨ ਖੁਆ ਕੇ ਨੋਟ ਛਾਪ ਰਿਹਾ ਹੈ। ਲੋਕ ਹੋਰ ਵੀ ਕਈ ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ।

ਇਹ ਵੀ ਪੜ੍ਹੋ: Aam Aadmi Party: ਮਣੀਪੁਰ ਦਾ ਮਸਲਾ ਰਾਸ਼ਟਰੀ ਸੁਰੱਖਿਆ ਦਾ ਮਾਮਲਾ, ਸਰਕਾਰ ਬਰਖਾਸਤ ਕਰਕੇ ਲਾਇਆ ਜਾਵੇ ਰਾਸ਼ਟਰਪਤੀ ਰਾਜ-ਚੱਢਾ

Viral Video: ਬਾਬਾ ਰਾਮਦੇਵ Land Rover Defender 130 ਚਲਾਉਂਦੇ ਆਏ ਨਜ਼ਰ, ਲੋਕਾਂ ਨੇ ਕਿਹਾ, ਇਹ ਬਾਬਾ ਨਹੀਂ...ਵੇਖੋ ਵੀਡੀਓ

ਦੱਸ ਦੇਈਏ ਕਿ ਬਾਬਾ ਰਾਮਦੇਵ ਕਰੋੜਾਂ ਦੀ ਜਾਇਦਾਦ ਦੇ ਮਾਲਕ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਮਹਿੰਦਰਾ XUV700 SUV ਖਰੀਦੀ ਸੀ, ਜਿਸ ਦੀ ਵੀਡੀਓ ਇੰਟਰਨੈੱਟ 'ਤੇ ਸਾਹਮਣੇ ਆਈ ਸੀ ਅਤੇ ਵਾਇਰਲ ਹੋ ਗਈ ਸੀ। ਜਾਣਕਾਰੀ ਮੁਤਾਬਕ ਲੈਂਡ ਰੋਵਰ ਡਿਫੈਂਡਰ 130 ਜਿਸ 'ਚ ਬਾਬਾ ਨੂੰ ਸਵਾਰੀ ਕਰਦੇ ਦੇਖਿਆ ਗਿਆ ਸੀ, ਨੂੰ ਕੰਪਨੀ ਨੇ ਫਰਵਰੀ 2023 'ਚ ਭਾਰਤ 'ਚ ਲਾਂਚ ਕੀਤੀ ਸੀ ਅਤੇ ਇਸ ਦੀ ਡਿਲੀਵਰੀ ਹਾਲ ਹੀ 'ਚ ਸ਼ੁਰੂ ਹੋਈ ਹੈ।

ਇਹ ਵੀ ਪੜ੍ਹੋ: Anju Nasrulla Love Story: ਪਿਆਰ ਪਿੱਛੇ ਪਾਕਿਸਤਾਨ ਗਈ ਅੰਜੂ ਨੇ ਨਸਰੁੱਲਾ ਨਾਲ ਕੀਤਾ ਵਿਆਹ, ਬਦਲਿਆ ਧਰਮ ਅਤੇ ਨਾਮ

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget