ਪੜਚੋਲ ਕਰੋ

ਵਿਰਾਸਤ-ਏ-ਖ਼ਾਲਸਾ ਦੇ ਨਾਂ ਤੀਜਾ ਰਿਕਾਰਡ, 'ਏਸ਼ੀਆ ਬੁੱਕ ਆਫ ਰਿਕਾਰਡਜ਼ 'ਚ ਨਾਂ ਦਰਜ

ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਦੁਨੀਆ ਦਾ ਵਿਲੱਖਣ ਅਜਾਇਬ ਘਰ 'ਵਿਰਾਸਤ-ਏ-ਖ਼ਾਲਸਾ' ਹੁਣ ਭਾਰਤ ਤੋਂ ਬਾਅਦ ਏਸ਼ੀਆ 'ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ ਬਣ ਗਿਆ ਹੈ। ਇਸ ਦਾ ਨਾਂ 'ਏਸ਼ੀਆ ਬੁੱਕ ਆਫ ਰਿਕਾਰਡਜ਼' 'ਚ ਦਰਜ ਹੋ ਗਿਆ ਹੈ।

ਪਰਮਜੀਤ ਸਿੰਘ

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਦੁਨੀਆ ਦਾ ਵਿਲੱਖਣ ਅਜਾਇਬ ਘਰ 'ਵਿਰਾਸਤ-ਏ-ਖ਼ਾਲਸਾ' ਹੁਣ ਭਾਰਤ ਤੋਂ ਬਾਅਦ ਏਸ਼ੀਆ 'ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ ਬਣ ਗਿਆ ਹੈ। ਇਸ ਦਾ ਨਾਂ 'ਏਸ਼ੀਆ ਬੁੱਕ ਆਫ ਰਿਕਾਰਡਜ਼' 'ਚ ਦਰਜ ਹੋ ਗਿਆ ਹੈ। ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਚੰਨੀ ਨੇ ਦੱਸਿਆ ਕਿ ਏਸ਼ੀਆ ਬੁੱਕ ਆਫ ਰਿਕਰਾਡਜ਼ ਵੱਲੋਂ ਇਸ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਕਿ ਸਮੁੱਚੇ ਏਸ਼ੀਆ ਵਿੱਚ ਵਿਰਾਸਤ-ਏ-ਖ਼ਾਲਸਾ ਹੁਣ ਤਕ ਦਾ ਇਕਲੌਤਾ ਅਜਾਇਬ ਘਰ ਹੈ ਜਿੱਥੇ ਇੱਕ ਦਿਨ ਵਿੱਚ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ। ਵਿਰਾਸਤ-ਏ-ਖਾਲਸਾ ਵਿਖੇ 20 ਮਾਰਚ 2019 ਨੂੰ 20569 ਸੈਲਾਨੀਆਂ ਨੇ ਦਰਸ਼ਨ ਕੀਤੇ ਸਨ।

ਇਹ ਵਿਰਾਸਤ-ਏ-ਖ਼ਾਲਸਾ ਵੱਲੋਂ ਬਣਾਇਆ ਗਿਆ ਤੀਸਰਾ ਰਿਕਾਰਡ ਹੈ। ਇਸ ਤੋਂ ਪਹਿਲਾਂ ਫਰਵਰੀ 2019 ਵਿੱਚ ਲਿਮਕਾ ਬੁੱਕਾ ਆਫ ਰਿਕਾਰਡਜ਼ ਤੇ ਫਿਰ ਇੰਡੀਆ ਬੁੱਕ ਆਫ ਰਿਕਾਰਡਜ਼ ਵੱਲੋਂ ਵਿਰਾਸਤ-ਏ-ਖਾਲਸਾ ਨੂੰ ਭਾਰਤ 'ਚੋ ਸਭ ਤੋਂ ਵੱਧ ਵੇਖੇ ਜਾਣ ਵਾਲੇ ਅਜਾਇਬ ਘਰ ਹੋਣ ਦੀ ਪੁਸ਼ਟੀ ਕੀਤੀ ਸੀ।

ਕੈਬਨਿਟ ਮੰਤਰੀ ਸ੍ਰੀ ਚੰਨੀ ਨੇ ਕਿਹਾ ਕਿ ਹੁਣ ਅਗਲਾ ਟੀਚਾ ਵਿਰਾਸਤ-ਏ-ਖਾਲਸਾ ਨੂੰ ਦੁਨੀਆਂ ਭਰ 'ਚੋ ਨੰਬਰ ਇੱਕ ਦਾ ਅਜਾਇਬ ਘਰ ਬਨਾਉਣਾ ਹੈ ਤੇ ਇਸ ਵਾਸਤੇ ਕੋਸ਼ਿਸ਼ ਹੋਵੇਗੀ ਕਿ ਜਲਦੀ ਤੋਂ ਜਲਦੀ 'ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼' ਵਿੱਚ ਇਸਦਾ ਨਾਮ ਦਰਜ ਕਰਵਾਇਆ ਜਾ ਸਕੇ।

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Embed widget