ਪੜਚੋਲ ਕਰੋ

ਫੋਰਬਸ ਇੰਡੀਆ ਲਿਸਟ: ਕਮਾਈ ਦੇ ਮਾਮਲੇ 'ਚ ਵਿਰਾਟ ਨੇ ਸਲਮਾਨ ਸਣੇ ਅਕਸ਼ੈ ਨੂੰ ਵੀ ਦਿੱਤੀ ਮਾਤ

ਫੋਰਬਸ ਇੰਡੀਆ ਨੇ 2019 ਦੀ 100 ਨਾਮੀ ਹਸਤੀਆਂ ਦੀ ਸੂਚੀ ਜਾਰੀ ਕੀਤੀ ਹੈ ਜਿਸ ’ਚ ਕ੍ਰਿਕਟ ਖਿਡਾਰੀ ਵਿਰਾਟ ਕੋਹਲੀ ਪਹਿਲੇ ਸਥਾਨ ’ਤੇ ਰਹੇ ਹਨ। ਸੂਚੀ ’ਚ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਦੂਜਾ ਅਤੇ ਸਲਮਾਨ ਖ਼ਾਨ ਨੂੰ ਤੀਜਾ ਸਥਾਨ ਮਿਲਿਆ ਹੈ।

ਮੁੰਬਈ: ਫੋਰਬਸ ਇੰਡੀਆ ਨੇ 2019 ਦੀ 100 ਨਾਮੀ ਹਸਤੀਆਂ ਦੀ ਸੂਚੀ ਜਾਰੀ ਕੀਤੀ ਹੈ ਜਿਸ ’ਚ ਕ੍ਰਿਕਟ ਖਿਡਾਰੀ ਵਿਰਾਟ ਕੋਹਲੀ ਪਹਿਲੇ ਸਥਾਨ ’ਤੇ ਰਹੇ ਹਨ। ਸੂਚੀ ’ਚ ਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਦੂਜਾ ਅਤੇ ਸਲਮਾਨ ਖ਼ਾਨ ਨੂੰ ਤੀਜਾ ਸਥਾਨ ਮਿਲਿਆ ਹੈ। ਪਹਿਲੇ 10 ਸਥਾਨਾਂ ’ਚ ਸਿਰਫ਼ ਦੋ ਔਰਤਾਂ ਆਲੀਆ ਭੱਟ ਅਤੇ ਦੀਪਿਕਾ ਪਾਦੂਕੋਣ ਸ਼ਾਮਲ ਹਨ। ਇਹ ਲਿਸਟ ਪਹਿਲੀ ਅਕਤੂਬਰ 2018 ਤੋਂ 30 ਸਤੰਬਰ 2019 'ਚ ਮਸ਼ਹੂਰ ਹਸਤੀਆਂ ਦੀ ਅੰਦਾਜਨ ਕਮਾਈ ਅਤੇ ਉਨ੍ਹਾਂ ਦੀ ਮਸ਼ਹੂਰੀ ’ਤੇ ਆਧਾਰਤ ਹੈ। ਇਪ ‘ਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ 252.72 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਉਂ ਅਕਸ਼ੈ ਕੁਮਾਰ 293.25 ਕਰੋੜ ਰੁਪਏ ਦੀ ਕਮਾਈ ਨਾਲ ਅੱਵਲ ਰਹੇ ਪਰ ਫੋਰਬਸ ਦੀ ਸੂਚੀ ’ਚ ਉਨ੍ਹਾਂ ਨੂੰ ਦੂਜਾ ਸਥਾਨ ਮਿਲਿਆ ਹੈ। ਪਿਛਲੇ ਸਾਲ ਦੇ ਮੁਕਾਬਲੇ ਉਨ੍ਹਾਂ ਦੀ ਆਮਦਨ ’ਚ 58.51 ਫ਼ੀਸਦੀ ਦਾ ਵਾਧਾ ਦਰਜ ਹੋਇਆ ਹੈ। ਸਲਮਾਨ ਖ਼ਾਨ 229.25 ਕਰੋੜ ਰੁਪਏ ਦੀ ਕਮਾਈ ਨਾਲ ਤੀਜੇ ਸਥਾਨ ’ਤੇ ਰਹੇ। ਸੁਪਰਸਟਾਰ ਅਮਿਤਾਭ ਬੱਚਨ (239.25 ਕਰੋੜ) ਚੌਥੇ, ਕ੍ਰਿਕਟਰ ਐੱਮ ਐੱਸ ਧੋਨੀ (135.93 ਕਰੋੜ) ਪੰਜਵੇਂ, ਸ਼ਾਹਰੁਖ ਖ਼ਾਨ (124.38 ਕਰੋੜ) ਛੇਵੇਂ, ਰਣਵੀਰ ਸਿੰਘ (118.2 ਕਰੋੜ) ਸੱਤਵੇਂ, ਆਲੀਆ ਭੱਟ (59.21 ਕਰੋੜ) ਅੱਠਵੇਂ, ਸਚਿਨ ਤੇਂਦੁਲਕਰ (76.96 ਕਰੋੜ) ਨੌਵੇਂ ਅਤੇ ਦੀਪਿਕਾ ਪਾਦੂਕੋਣ (48 ਕਰੋੜ) 10ਵੇਂ ਸਥਾਨ ’ਤੇ ਰਹੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget