ਪੜਚੋਲ ਕਰੋ

ਕੋਹਲੀ ਬਣੇ ਵਿਰਾਟ, ਦਹਾਕੇ ਦੇ ਟੌਪ 5 'ਚ ਸ਼ੁਮਾਰ

ਵਿਜ਼ਡਨ ਨੇ ਵੀਰਵਾਰ ਨੂੰ ਦਹਾਕੇ ਦੇ ਟੌਪ 5 ਕ੍ਰਿਕਟ ਖਿਡਾਰੀਆਂ ਦੇ ਨਾਂ ਐਲਾਨੇ ਹਨ ਜਿਸ ਵਿੱਚ ਭਾਰਤੀ ਕਾਪਤਾਨ ਵਿਰਾਟ ਕੋਹਲੀ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਵਿਜ਼ਡਨ ਮੁਤਾਬਕ ਵਿਰਾਟ ਕੋਹਲੀ ਦੀ ਕ੍ਰਿਕਟ ਦੇ ਤਿੰਨੇ ਫਾਰਮੈਟ ਵਿੱਚ ਔਸਤ 50 ਤੋਂ ਵੀ ਜ਼ਿਆਦਾ ਰਹੀ ਹੈ। ਉਨ੍ਹਾਂ ਮੁਤਾਬਕ ਕੋਹਲੀ ਨੇ ਆਪਣੀ ਪ੍ਰਤਿਭਾ ਨਾਲ ਹਰ ਚੁਨੌਤੀ ਨੂੰ ਮਾਤ ਦਿੱਤੀ ਹੈ। ਕੋਹਲੀ ਨੇ ਪਿਛਲੇ ਪੰਜ ਸਾਲਾਂ ਦੌਰਾਨ 63 ਦੀ ਔਸਤ ਨਾਲ 5775 ਦੌੜਾਂ ਬਣਾਈਆਂ। ਇਸ ਵਿੱਚ 21 ਸੈਂਕੜੇ ਤੇ 13 ਅੱਧ-ਸੈਂਕੜੇ ਸ਼ਾਮਲ ਹਨ।

ਲੰਡਨ: ਵਿਜ਼ਡਨ ਨੇ ਵੀਰਵਾਰ ਨੂੰ ਦਹਾਕੇ ਦੇ ਟੌਪ 5 ਕ੍ਰਿਕਟ ਖਿਡਾਰੀਆਂ ਦੇ ਨਾਂ ਐਲਾਨੇ ਹਨ ਜਿਸ ਵਿੱਚ ਭਾਰਤੀ ਕਾਪਤਾਨ ਵਿਰਾਟ ਕੋਹਲੀ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਵਿਜ਼ਡਨ ਮੁਤਾਬਕ ਵਿਰਾਟ ਕੋਹਲੀ ਦੀ ਕ੍ਰਿਕਟ ਦੇ ਤਿੰਨੇ ਫਾਰਮੈਟ ਵਿੱਚ ਔਸਤ 50 ਤੋਂ ਵੀ ਜ਼ਿਆਦਾ ਰਹੀ ਹੈ। ਉਨ੍ਹਾਂ ਮੁਤਾਬਕ ਕੋਹਲੀ ਨੇ ਆਪਣੀ ਪ੍ਰਤਿਭਾ ਨਾਲ ਹਰ ਚੁਨੌਤੀ ਨੂੰ ਮਾਤ ਦਿੱਤੀ ਹੈ। ਕੋਹਲੀ ਨੇ ਪਿਛਲੇ ਪੰਜ ਸਾਲਾਂ ਦੌਰਾਨ 63 ਦੀ ਔਸਤ ਨਾਲ 5775 ਦੌੜਾਂ ਬਣਾਈਆਂ। ਇਸ ਵਿੱਚ 21 ਸੈਂਕੜੇ ਤੇ 13 ਅੱਧ-ਸੈਂਕੜੇ ਸ਼ਾਮਲ ਹਨ। 2019 'ਚ ਕੋਹਲੀ ਨੇ ਕ੍ਰਿਕਟ ਦੇ ਤਿੰਨੇ ਫਾਰਮੈਟ ਵਿੱਚ 64.05 ਦੀ ਔਸਤ ਨਾਲ ਸਭ ਤੋਂ ਵੱਧ 2370 ਦੌੜਾਂ ਬਣਾਈਆਂ। ਇਹ ਇੱਕ ਕੈਲੰਡਰ ਈਅਰ ਵਿੱਚ 2000 ਤੋਂ ਵੱਧ ਦਾ ਲਗਾਤਾਰ ਚੌਥਾ ਸਕੋਰ ਹੈ। ਇਸ ਲਿਸਟ ਵਿੱਚ ਕੋਹਲੀ ਤੋਂ ਇਲਾਵਾ ਆਸਟਰੇਲੀਆ ਦੇ ਸਟੀਵ ਸਮਿਥ ਤੇ ਮਹਿਲਾ ਖਿਡਾਰਨ ਐਲਿਸ ਪੈਰੀ ਨੂੰ ਵੀ ਚੁਣਿਆ ਗਿਆ ਹੈ। ਇਸ ਦੇ ਨਾਲ ਇਸ ਸੂਚੀ ਵਿੱਚ ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਡੇਲ ਸਟੇਨ ਤੇ ਬੱਲੇਬਾਜ਼ ਏਬੀ ਡੀਵਿਲੀਅਰਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਵਿਜ਼ਡਨ ਦਾ ਕਹਿਣਾ ਹੈ ਕਿ ਉਨ੍ਹਾਂ ਕੋਹਲੀ ਦੀ ਚੋਣ ਉਨ੍ਹਾਂ ਦੀ ਔਸਤ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ। ਸਚਿਨ ਤੇਂਦੂਲਕਰ ਦੀ ਰਿਟਾਇਰਮੈਂਟ ਤੇ ਮਹਿੰਦਰ ਸਿੰਘ ਧੋਨੀ ਦੇ ਸਮੇਂ ਨੂੰ ਮਿਲਾਉਣ ਤੋਂ ਬਆਦ ਵੀ ਔਸਤ ਵਿੱਚ ਕੋਹਲੀ ਦੇ ਬਰਾਬਰ ਕੋਈ ਵੀ ਖਿਡਾਰੀ ਨਹੀਂ ਆ ਸਕਿਆ। ਆਪਣੇ ਕ੍ਰਿਕਟ ਕੈਰੀਅਰ ਵਿੱਚ ਕੋਹਲੀ ਨੇ 84 ਟੈਸਟ ਮੈਚਾਂ ਵਿੱਚ 54.97 ਦੀ ਔਸਤ ਨਾਲ 7202 ਦੌੜਾਂ ਬਣਾਈਆਂ ਹਨ, 242 ਵਨਡੇ ਵਿੱਚ 59.84 ਦੀ ਔਸਤ ਨਾਲ 11609 ਤੇ 75 ਟੀ -20 ਵਿੱਚ 52.66 ਦੀ ਔਸਤ ਨਾਲ 2633 ਦੌੜਾਂ ਬਣਾਈਆਂ ਹਨ। ਕ੍ਰਿਕਟ ਦੇ ਤਿੰਨੇ ਫਾਰਮੈਟਾਂ ਵਿੱਚ, ਉਸ ਨੇ ਹੁਣ ਤੱਕ 70 ਸੈਂਕੜੇ ਲਾਏ ਹਨ। ਸਚਿਨ ਤੇਂਦੁਲਕਰ (100) ਤੇ ਆਸਟਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੌਂਟਿੰਗ (71) ਤੋਂ ਬਾਅਦ ਅਜਿਹਾ ਕਰਨ ਵਾਲੇ ਇਹ ਤੀਜੇ ਖਿਡਾਰੀ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget