ਪੜਚੋਲ ਕਰੋ

ਵਿਸ਼ਵ ਸਿਹਤ ਸੰਗਠਨ ਨੇ ਕੀਤਾ ਇੱਕ ਹੋਰ ਵੱਡਾ ਖੁਲਾਸਾ, 3 ਦਿਨਾਂ 'ਚ ਫੈਲ ਸਕਦਾ ਕੋਰੋਨਾ

ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਇੱਕ ਉੱਚ ਅਧਿਕਾਰੀ ਨੇ ਕੋਰੋਨਾਵਾਇਰਸ ਬਾਰੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੱਛਣ ਸ਼ੁਰੂ ਹੋਣ ਤੋਂ ਇੱਕ ਤੋਂ ਤਿੰਨ ਦਿਨ ਪਹਿਲਾਂ ਕੋਰੋਨੋਵਾਇਰਸ ਫੈਲ ਸਕਦਾ ਹੈ।

ਨਵੀਂ ਦਿੱਲੀ: ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਇੱਕ ਉੱਚ ਅਧਿਕਾਰੀ ਨੇ ਕੋਰੋਨਾਵਾਇਰਸ ਬਾਰੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੱਛਣ ਸ਼ੁਰੂ ਹੋਣ ਤੋਂ ਇੱਕ ਤੋਂ ਤਿੰਨ ਦਿਨ ਪਹਿਲਾਂ ਕੋਰੋਨੋਵਾਇਰਸ ਫੈਲ ਸਕਦਾ ਹੈ।
ਡਾ. ਮਾਰੀਆ ਵੈਨ ਕੇਰਖੋਵ, ਜੋ ਕੋਰੋਨੋ ਵਾਇਰਸ 'ਤੇ ਡਬਲਯੂਐਚਓ ਦੀ ਟੀਮ ਦੀ ਅਗਵਾਈ ਕਰ ਰਹੀ ਹੈ, ਨੇ ਕਿਹਾ ਕਿ ਵਿਅਕਤੀ ਵਿੱਚ ਕੋਰੋਨਾ ਦੇ ਲੱਛਣ ਹੋਣ ਜਾਂ ਨਾ ਹੋਣ ਪਰ ਕੋਰੋਨਾ ਨੱਕ ਅਤੇ ਮੂੰਹ ਵਿੱਚੋਂ ਬੂੰਦਾਂ ਰਾਹੀਂ ਫੈਲਦਾ ਹੈ। ਕੇਰਖੋਵ ਨੇ ਜੇਨੇਵਾ ਵਿੱਚ ਡਬਲਯੂਐਚਓ ਦੇ ਮੁੱਖ ਦਫ਼ਤਰ ਵਿੱਚ ਇੱਕ ਨਿਊਜ਼ ਕਾਨਫਰੰਸ ਵਿੱਚ ਕਿਹਾ ਕਿ, ਸਾਨੂੰ ਇੱਕ ਰਿਪੋਰਟ ਮਿਲੀ ਹੈ ਕਿ ਕੋਰੋਨਾ ਦੇ ਵਿਸ਼ਾਣੂ ਕੋਰੋਨਾ ਦੇ ਲੱਛਣ ਸਾਹਮਣੇ ਆਉਣ ਤੋਂ ਤਿੰਨ ਦਿਨ ਪਹਿਲਾਂ ਦੂਸਰਿਆਂ ਵਿੱਚ ਫੈਲ ਸਕਦੇ ਹਨ।
ਇੱਥੇ ਬਹੁਤ ਸਾਰੇ ਮਰੀਜ਼ ਹਨ ਜੋ ਲੱਛਣ ਆਉਣ ਤੋਂ ਪਹਿਲਾਂ ਵਾਇਰਸ ਦਾ ਸ਼ਿਕਾਰ ਹੋ ਜਾਂਦੇ ਹਨ। ਅਸੀਂ ਉਨ੍ਹਾਂ ਨੂੰ ਭੁੱਲ ਰਹੇ ਹਾਂ ਜੋ ਲੱਛਣ ਆਉਣ ਤੋਂ ਪਹਿਲਾਂ ਵਾਇਰਸ ਦੇ ਸ਼ਿਕਾਰ ਹੋ ਰਹੇ ਹਨ। ਅਸੀਂ ਨਿਗਰਾਨੀ ਦੀ ਰਣਨੀਤੀ ਦੇ ਕਾਰਨ ਉਨ੍ਹਾਂ ਨੂੰ ਭੁੱਲ ਰਹੇ ਹਾਂ।
ਡਬਲਯੂਐਚਓ ਦੇ ਐਮਰਜੈਂਸੀ ਪ੍ਰੋਗਰਾਮ ਦੇ ਕਾਰਜਕਾਰੀ ਨਿਰਦੇਸ਼ਕ, ਡਾ ਮਾਈਕ ਰਿਆਨ ਵੀ ਇਸ ਨਾਲ ਸਹਿਮਤ ਹੋਏ। ਮਾਈਕ ਨੇ ਕਿਹਾ ਕਿ ਬਹੁਤੇ ਲੋਕ ਅਣਜਾਣੇ ਵਿੱਚ ਵਾਇਰਸ ਦੇ ਸ਼ਿਕਾਰ ਹੋ ਜਾਂਦੇ ਹਨ। 

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget