ਵਿਸ਼ਾਖਾਪਟਨਮ: ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਇੱਕ ਵਾਰ ਫਿਰ ਗੈਸ ਲੀਕ ਹੋਣ ਦੀ ਘਟਨਾ ਸਾਹਮਣੇ ਆਈ ਹੈ। ਸੋਮਵਾਰ ਦੇਰ ਰਾਤ ਇੱਕ ਫਾਰਮਾਸਿਊਟੀਕਲ ਕੰਪਨੀ ਵਿਚ ਗੈਸ ਲੀਕ ਹੋਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਚਾਰ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਕਿਹਾ, "ਜਿਨ੍ਹਾਂ ਦੀ ਮੌਤ ਹੋਈ ਉਹ ਲੀਕੇਜ ਵਾਲੀ ਥਾਂ 'ਤੇ ਮੌਜੂਦ ਸੀ। ਹੁਣ ਸਥਿਤੀ ਕੰਟਰੋਲ ਵਿਚ ਹੈ।"

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904