ਪੜਚੋਲ ਕਰੋ

‘ਪੀਐਮ ਨਰੇਂਦਰ ਮੋਦੀ’ ਬਾਇਓਪਿਕ ‘ਤੇ ਵਿਵਾਦ, ਚੋਣ ਵਿਭਾਗ ਨੂੰ ਮਿਲਣਗੇ ਵਿਵੇਕ ਓਵਰਾਏ

ਮੁੰਬਈ: ਵਿਰੋਧੀ ਪਾਰਟੀਆਂ ਵੱਲੋਂ ਫ਼ਿਲਮ ‘ਪੀਐਮ ਨਰੇਂਦਰ ਮੋਦੀ’ ‘ਤੇ ਆਮ ਚੋਣਾਂ ਤਕ ਰੋਕ ਲਗਾਏ ਜਾਣ ਦੀ ਮੰਗ ਲਗਾਤਾਰ ਉੱਠ ਰਹੀ ਹੈ। ਨਾਲ ਹੀ ਚੋਣ ਵਿਭਾਗ ਨੇ ਵੀ ਫ਼ਿਲਮ ਦੇ ਨਿਰਮਾਤਾਵਾਂ ਨੂੰ ਨੋਟਿਸ ਜਾਰੀ ਕੀਤਾ ਹੋਇਆ ਹੈ। ਇਸ ਦੇ ਮੱਦੇਨਜ਼ਰ ਪ੍ਰਧਾਨਮੰਤਰੀ ਮੋਦੀ ਦਾ ਰੋਲ ਨਿਭਾ ਰਹੇ ਵਿਵੇਕ ਓਬਰਾਏ ਅਤੇ ਫ਼ਿਲਮ ਨਿਰਮਾਤਾ ਸੰਦੀਪ ਸਿੰਘ ਵੀਰਵਾਰ ਯਾਨੀ 28 ਮਾਰਚ ਨੂੰ ਦਿੱਲੀ ‘ਚ ਇਲੈਕਸ਼ਨ ਕਮੀਸ਼ਨ ਅੱਗੇ ਪੇਸ਼ ਹੋ ਆਪਣੀ ਸਫ਼ਾਈ ਦੇਣਗੇ। ਚੋਣ ਕਮਿਸ਼ਨਰ ਨਾਲ ਮੁਲਾਕਾਤ ਦਾ ਸਮਾਂ ਦੋਪਹਰ 12:30 ਵਜੇ ਦਾ ਤੈਅ ਕੀਤਾ ਗਿਆ ਹੈ। ਇਸ ਮੁਲਾਕਾਤ ਤੋਂ ਬਾਅਦ ਦੋਵੇਂ ਮੀਡੀਆ ਨਾਲ ਗੱਲ ਕਰ ਸਕਦੇ ਹਨ। ਫ਼ਿਲਮ ਸੰਬੰਧੀ ਆਪਣੀ ਸਫ਼ਾਈ ਪੇਸ਼ ਕਰਦੇ ਹੋ ਸੰਦੀਪ ਚੋਣ ਕਮਿਸ਼ਨ ਨੂੰ ਇਸ ਗੱਲ ਦਾ ਯਕੀਨ ਦਵਾਉਣਗੇ ਕਿ ਉਨ੍ਹਾਂ ਦੀ ਫ਼ਿਲਮ ‘ਚ ਚੋਣ ਜਾਬਤੇ ਦਾ ਉਲੰਘਣ ਨਹੀ ਕੀਤਾ ਗਿਆ। ਨਿਰਮਾਤਾਵਾਂ ਨੂੰ ਚੋਣ ਵਿਭਾਗ ਦਾ ਨੋਟਿਸ 27 ਮਾਰਚ ਨੂੰ ਹਾਸਲ ਹੋਇਆ ਅਤੇ 30 ਮਾਰਚ ਤਕ ਇਸ ਸੰਬੰਧੀ ਜਵਾਬ ਮੰਗਿਆ ਸੀ। ਇਸ ਦੇ ਨਾਲ ਹੀ ਫ਼ਿਲਮ ‘ਤੇ ਰੋਕ ਲਗਾਉਣ ਲਈ ਬੰਬੇ ਹਾਈਕੋਰਟ ‘ਚ ਵੀ ਇੱਕ ਸ਼ਿਕਾਇਤ ਰਿਪਬਲਿਕ ਪਾਰਟੀ ਆਫ ਇੰਡੀਆ ਵੱਲੋਂ ਦਾਇਰ ਕੀਤੀ ਗਈ ਹੈ।

ਟਾਪ ਹੈਡਲਾਈਨ

Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget